Punjab

ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਨੂੰ ਕੀਤਾ ਜਾਵੇ ਬਹਾਲ! ਐਸਜੀਪੀਸੀ ਦੇਵੇ ਪਿਛਲਾ ਸਾਰਾ ਬਕਾਇਆ

ਬਿਉਰੋ ਰਿਪੋਰਟ – ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਮੁੱਖ ਜਥੇਦਾਰ ਜਥਾ ਸਿਰਲੱਖ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਤੋਂ ਮੰਗ ਕੀਤੀ ਹੈ ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਨੌਕਰੀ ਤੋਂ ਕੱਢਿਆ ਗਿਆ ਸੀ, ਉਸ ਬਰਖਾਸਤੀ ਨੂੰ ਹੁਣ ਰੱਦ

Read More
Punjab

ਅੰਮ੍ਰਿਤਸਰ ‘ਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ ਪ੍ਰੋਜੈਕਟ ਮੁੜ ਤੋਂ ਹੋਇਆ ਸ਼ੁਰੂ

ਬਿਉਰੋ ਰਿਪੋਰਟ – ਅੰਮ੍ਰਿਤਸਰ ਸਹਿਰ ਦੇ ਵਿਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਪ੍ਰੋਜੈਕਟ ਫਿਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਪ੍ਰੋਜੈਕਟ ਨੂੰ 23 ਜੁਲਾਈ 2023 ਨੂੰ ਬਿਨਾ ਕਿਸੇ ਸੂਚਨਾ ਦੇ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸ ਵਿਚ ਕੰਮ ਕਰਦੇ ਕਈ ਮੁਲਾਜ਼ਮ ਅਚਾਨਕ ਬੇਰੁਜ਼ਗਾਰ ਹੋ ਗਏ ਸਨ। ਜਿਸ ਤੋਂ ਬਾਅਦ

Read More
Punjab

ਬਠਿੰਡਾ ਦੇ ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !

ਬਿਉਰੋ ਰਿਪੋਰਟ – ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ ਬੰਦ ਕਰਵਾਉਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਸਵੇਰੇ ਰੋਕ ਦਿੱਤਾ ਹੈ । ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਅੱਗੇ

Read More
Punjab

ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ਮੌਕੇ ਦਿੱਤਾ ਸੰਦੇਸ਼!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਹਾ ਕਿ ਅੱਜ ਸ਼ਰਧਾ ਨਾਲ ਸ਼ਹੀਦੀ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣ ਕੇ ਤਿਲਕ ਜੰਝੂ, ਧੋਤੀ, ਟੋਪੀ, ਬੋਧੀ ਅਤੇ ਹਿੰਦੂ ਧਰਮ ਨੂੰ ਬਚਾਉਣ ਵਾਸਤੇ ਧੰਨ ਸ੍ਰੀ

Read More
International Punjab

ਕੈਨੇਡਾ ਵਿੱਚ ਪੰਜਾਬੀ ਪਰਿਵਾਰ ਨਾਲ ਖੇਡਿਆ ਗਿਆ ਖੂਨੀ ਖੇਡ ! ਮੌਕੇ ‘ਤੇ ਨੌਜਵਾਨ ਦੀ ਮੌਤ,ਦੂਜੇ ਦੀ ਹਾਲਤ ਗੰਭੀਰ

ਬਿਉਰੋ ਰਿਪੋਰਟ – ਕੈਨੇਡਾ (CANADA) ਦੇ ਸਭ ਤੋਂ ਜ਼ਿਆਦਾ ਪੰਜਾਬੀ ਵਸੋਂ ਅਬਾਦੀ ਵਾਲੇ ਸ਼ਹਿਰ ਬਰੈਂਪਟਨ ਸ਼ਹਿਰ (Brampton) ਵਿੱਚ ਘਰ ਦੇ ਬਾਹਰ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਦੂਜੇ ਨੌਜਵਾਨ ਦੀ ਬਾਂਹ ਗੋਲੀ ਲੱਗਣ ਨਾਲ ਜਖਮੀ ਹੋਈ ਹੈ । ਹਾਲਾਂਕਿ ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ ।

Read More
India Punjab

1 ਘੰਟੇ ਤੱਕ ਜਥੇਦਾਰ ਸਾਹਿਬ ਤੇ SGPC ਪ੍ਰਧਾਨ ਦੀ ਮੀਟਿੰਗ ! ਪਾਰਟੀ ਨਾਲ ਜੁੜੇ ਇਸ ਵੱਡੇ ਮੁੱਦੇ ‘ਤੇ ਚਰਚਾ

ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ (Sukhbir Singh Badal) ਤਖਤ ਕੇਸਗੜ੍ਹ ਸਾਹਿਬ ਚੌਥੇ ਦਿਨ ਦੀ ਸੇਵਾ ਨਿਭਾ ਰਹੇ ਹਨ । ਇਸ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਜਥੇਦਾਰ ਸ੍ਰੀ ਅਕਾਲ ਤਖਤ ਗਿਆਨ ਰਘਬੀਰ ਸਿੰਘ (Jathedar Raghubir Singh) ਨਾਲ 1 ਘੰਟੇ ਤੱਕ ਅਹਿਮ ਮੀਟਿੰਗ ਹੋਈ । ਸ਼ੁੱਕਰਵਾਰ 6 ਦਸੰਬਰ ਨੂੰ ਅਕਾਲੀ

Read More
India Punjab

ਚੰਡੀਗੜ੍ਹ ਦੇ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਪੁਲਿਸ ਚੱਪੇ-ਚੱਪੇ ਦੀ ਤਲਾਸ਼ੀ ਲੈ ਰਰੀ ਹੈ

ਬਿਉਰੋ ਰਿਪੋਰਟ – ਚੰਡੀਗੜ੍ਹ ਦੇ ਮਸ਼ਹੂਰ 5 ਸਟਾਰ ਹੋਟਲ ਲਲਿਤ (Hotel lalit) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਹੋਟਲ ਲਲਿਤ ਦੀ ਚੇਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਅਤੇ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਪਹੁੰਚ ਚੁੱਕੇ ਹਨ । ਪੁਲਿਸ ਅਤੇ ਬੰਬ ਨਿਰੋਧਕ ਦਸਤੇ ਹੋਟਲ ਦੇ ਕੋਨੇ-ਕੋਨੇ ਦੀ

Read More
Punjab

PSEB ਨੇ 10ਵੀਂ,12ਵੀਂ ਤੇ 8ਵੀਂ ਦੀ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ ! CBSE ਦੇ ਨਕਸ਼ੇ ਕਦਮ ‘ਤੇ ਲਿਆ ਫੈਸਲਾ

ਬਿਉਰੋ ਰਿਪੋਰਟ – ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 2025 ਬੋਰਡ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਜਿੰਨ੍ਹਾਂ ਕਲਾਸਾਂ ਦੀ ਪ੍ਰੀਖਿਆ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ ਉਸ ਵਿੱਚ 8ਵੀਂ 10ਵੀਂ ਅਤੇ 12ਵੀਂ ਕਲਾਸ ਸ਼ਾਮਲ ਹੈ । 10ਵੀਂ ਤੋਂ 12ਵੀਂ ਦੀ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ ।

Read More