ਪੰਜਾਬ ’ਚ ਵਾਤਾਵਰਨ ਨੂੰ ਖ਼ਤਰਾ! ਦਰੱਖਤਾਂ ਹੇਠ ਰਕਬੇ ’ਚ ਵੱਡੀ ਕਮੀ
ਬਿਉਰੋ ਰਿਪੋਰਟ (ਚੰਡੀਗੜ੍ਹ): ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਜੰਗਲਾਤ ਵਿਭਾਗ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੂੰ ਸੌਂਪੀ ਗਈ ਇੱਕ ਰਿਪੋਰਟ ਵਿੱਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਦਰੱਖਤਾਂ ਹੇਠ ਰਕਬਾ ਲਗਾਤਾਰ ਘਟਦਾ ਜਾ ਰਿਹਾ ਹੈ। ਪਿਛਲੇ 18 ਸਾਲਾਂ ਦੌਰਾਨ ਦੱਰਖਤਾਂ ਹੇਠ ਰਕਬੇ ’ਚ 19 ਫ਼ੀਸਦ ਦੇ
