Punjab

ਡੀਸੀ ਦਫਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਦੇ ਆਗੂ ਨੂੰ ਪੁਲਿਸ ਨੇ ਚੱਕਿਆ

ਬਿਉਰੋ ਰਿਪੋਰਟ – ਬੀਤੇ ਦਿਨ ਪੁਲਿਸ ਨੇ ਸੰਗਰੂਰ ਵਿਚ ਵੱਡੀ ਕਾਰਵਾਈ ਕੀਤੀ ਹੈ। ਡੀਸੀ ਦਫਤਰ (DC Office Sangrur)  ਦੇ ਬਾਹਰ ਬੈਠੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਦੇ ਆਗੂ ਜੌਨੀ ਸਿੰਗਲਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਦੱਸ ਦੇਈਏ ਕਿ ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਭੁੱਖ ਹੜਤਾਲ ’ਤੇ ਬੈਠੇ

Read More
Punjab

ਜਗਜੀਤ ਸਿੰਘ ਡੱਲੇਵਾਲ ਦੀ ਲੋਕਾਂ ਨੂੰ ਖਾਸ ਅਪੀਲ!

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ( Jagjit singh dallewal) ਲਗਾਤਾਰ ਮਰਨ ਵਰਤ ‘ਤੇ ਬੈਠੇ ਹੋਏ ਹਨ। ਡਾਕਟਰਾਂ ਮੁਤਾਬਕਾਂ ਉਨ੍ਹਾਂ ਦੇ ਸਰੀਰ ਵਿਚੋਂ ਮਾਸ ਗਾਇਬ ਹੋ ਗਿਆ ਹੈ ਅਤੇ ਹੁਣ ਕੇਵਲ ਹੱਡੀਆਂ ਹੀ ਬਚੀਆਂ ਹਨ। ਡੱਲੇਵਾਲ ਨੇ ਵੀਡੀਓ ਸਾਂਝੀ ਕਰਦਿਆਂ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ

Read More
Punjab

ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਦੇ ਬੱਚੇ ਪੜ੍ਹਣਗੇ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਵੱਡਾ ਫੈਸਲਾ ਲੈਂਦਿਆਂ 22 ਜੇਬੀਟੀ ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਸ ਦੇ ਨਾਲ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ 15 ਨੂੰ ਅੱਜ ਨਿਯੁਕਤੀ ਪੱਤਰ ਦੇ

Read More
Punjab

ਕੇਂਦਰ ਸਰਕਾਰ ਪੁਰਾਣੇ ਕਾਨੂੰਨਾਂ ਨੂੰ ਦੁਬਾਰਾ ਲਾਗੂ ਕਰਨਾ ਚਾਹੁੰਦੀ ਹੈ- ਮੁੱਖ ਮੰਤਰੀ

ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਰਵਰੀ 2024 ਤੋਂ ਚੱਲ ਰਹੇ ਕਿਸਾਨੀ ਮੋਰਚੇ ‘ਤੇ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੁਲਾਈ 2024 ਤੋਂ ਕਿਸਾਨਾਂ ਨਾਲ ਰਾਬਤਾ ਤੋੜਿਆ ਹੋਇਆ ਹੈ।

Read More