Punjab

ਮਜੀਠਿਆ ਨੇ ਕੀਤੀ ਬੈਰਕ ਬਦਲਣ ਦੀ ਮੰਗ, ਕਿਹਾ ‘ਮੈਂ ਸਾਬਕਾ ਮੰਤਰੀ ਹਾਂ, ਮੈਨੂੰ ਆਰੇਂਜ ਕੈਟਗਰੀ ਵਿੱਚ ਰੱਖੋ’

ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਊ ਨਾਭਾ ਜੇਲ੍ਹ ‘ਚ ਨਿਆਂਇਕ ਹਿਰਾਸਤ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਨੇ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਉਹ ਸਾਬਕਾ ਵਿਧਾਇਕ ਅਤੇ ਮੰਤਰੀ ਹਨ। ਉਹ ਆਰੇਂਜ ਕੈਟਗਰੀ ‘ਚ ਆਉਂਦੇ ਹਨ। ਉਨ੍ਹਾਂ ਨੂੰ ਮੁਕੱਦਮੇ ਅਧੀਨ ਕੈਦੀਆਂ ਅਤੇ ਸਜ਼ਾ ਕੱਟ

Read More
Punjab

ਪੰਜਾਬ: ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ਆਮ ਤੋਂ ਘੱਟ

ਪੰਜਾਬ ‘ਚ ਅੱਜ ਭਾਰੀ ਬਾਰਿਸ਼ ਜਾਂ ਹਨੇਰੀ ਦਾ ਕੋਈ ਅਲਰਟ ਨਹੀਂ ਹੈ, ਪਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਨਾਲੋਂ 1.6 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਪਠਾਨਕੋਟ ‘ਚ 36.1 ਡਿਗਰੀ ਰਿਹਾ।

Read More
India Punjab Religion

350ਵੇਂ ਸ਼ਹੀਦੀ ਪੁਰਬ ’ਤੇ UP ਤੋਂ ਦਿੱਲੀ ਤੱਕ ਸੰਦੇਸ਼ ਯਾਤਰਾ! CM ਯੋਗੀ ਨੇ ਦਸਤਾਰ ਸਜਾ ਕੇ ਕੀਤਾ ਉਦਘਾਟਨ

ਬਿਉਰੋ ਰਿਪੋਰਟ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਯੂਪੀ ਦੀ ਰਾਜਧਾਨੀ ਲਖਨਊ ਤੋਂ ਦਿੱਲੀ ਤੱਕ ਸੰਦੇਸ਼ ਯਾਤਰਾ ਅੱਜ ਆਰੰਭ ਕੀਤੀ ਗਈ ਜਿਸਦਾ ਉਦਘਾਟਨ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤਾ। ਸੀਐਮ ਯੋਗੀ ਖ਼ੁਦ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਇਸਨੂੰ ਦਿੱਲੀ ਲਈ ਰਵਾਨਾ ਕੀਤਾ। ਯਾਤਰਾ ਗੁਰਦੁਆਰਾ ਨਾਕਾ ਹਿੰਡੋਲਾ

Read More
Punjab

ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! DIG ਰੈਂਕ ਦੇ 8 ਅਫ਼ਸਰ ਬਦਲੇ, ਨਾਨਕ ਸਿੰਘ ਦੇ ਹੱਥ ਬਾਰਡਰ ਰੇਂਜ ਦੀ ਕਮਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ’ਤੇ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ

Read More
Punjab

ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਸ਼ਾਹਬਾਜ਼ ਅੰਸਾਰੀ ਫ਼ਰਾਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹਥਿਆਰ ਸਪਲਾਈ ਕਰਨ ਦਾ ਦੋਸ਼ੀ ਸ਼ਾਹਬਾਜ਼ ਅੰਸਾਰੀ ਇੱਕ ਵਾਰ ਫਿਰ ਫਰਾਰ ਹੋ ਗਿਆ ਹੈ। ਦਸੰਬਰ 2022 ਵਿੱਚ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕੀਤੇ ਗਏ ਅੰਸਾਰੀ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਥਿਆਰ ਅਤੇ ਗੋਲਾ ਬਾਰੂਦ ਸਪਲਾਈ ਕਰਨ ਦਾ ਦੋਸ਼ ਹੈ। ਫਰਵਰੀ 2023 ਵਿੱਚ, ਅਦਾਲਤ ਨੇ ਉਸਨੂੰ ਉਸਦੀ

Read More
Punjab

ਫ਼ਤਿਹਗੜ੍ਹ ਸਾਹਿਬ ਦੇ ਇਸ ਪਿੰਡ ਨੇ ਪਰਵਾਸੀਆਂ ਨੂੰ ਪਿੰਡ ਛੱਡਣ ਦਾ ਦਿੱਤਾ ਸਮਾਂ

ਪੰਜਾਬ  ਦੇ ਇਕ ਹੋਰ ਪਿੰਡ ਨੇ ਪ੍ਰਵਾਸੀਆਂ ਵਿਰੁੱਧ ਮਤਾ ਪਾਇਆ ਹੈ। ਇਹ ਮਾਮਲਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਲਖਣਪੁਰ ਗਰਚਾ ਪੱਤੀ ਤੋਂ ਸਾਹਮਣੇ ਆਇਆ ਹੈ।  ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਖਣਪੁਰ ਗਰਚਾ ਪੱਤੀ ਦੀ ਪੰਚਾਇਤ ਨੇ ਸਰਪੰਚ ਬਰਿੰਦਰ ਸਿੰਘ ਬਿੰਦਾ ਦੀ ਅਗਵਾਈ ’ਚ ਮਤਾ ਪਾਇਆ ਹੈ ਤੇ ਬਿਨਾਂ ਪਛਾਣ ਵਾਲੇ ਪ੍ਰਵਾਸੀਆਂ ਨੂੰ ਪਿੰਡ ਛੱਡਣ ਦੇ ਹੁਕਮ

Read More