ਪੰਜਾਬ ਨੂੰ ਸਾਈਬਰ ਹਮਲਿਆਂ ਤੋਂ ਬਚਾਉਣ ਲਈ ਮਾਨ ਸਰਕਾਰ ਦੀ ਨਵੀਂ ਰਣਨੀਤੀ
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਸਾਈਬਰ ਹਮਲਿਆਂ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸੂਬੇ ਨੂੰ ਸਾਈਬਰ ਹਮਲਿਆਂ ਤੋਂ ਸੁਰੱਖਿਅਤ ਕਰਨ ਲਈ ਇੱਕ ਨਵੀਂ ਰਣਨੀਤੀ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ, ਮੋਹਾਲੀ ਵਿਖੇ ਸਟੇਟ ਸਾਈਬਰ ਕ੍ਰਾਈਮ ਦੀ ਇੱਕ ਅਤਿ-ਆਧੁਨਿਕ ਇਮਾਰਤ ਤਿਆਰ ਕੀਤੀ ਜਾਵੇਗੀ। ਇਸ ਨਵੀਂ ਇਮਾਰਤ ਦੇ ਨਿਰਮਾਣ ਨੂੰ ਸਰਕਾਰ
