ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਕੈਨੇਡਾ ਦੀ ਯੂਨੀ ’ਚ ਐਵਾਰਡ ਸ਼ੁਰੂ
- by Preet Kaur
- April 9, 2026
- 0 Comments
ਬਿਊਰੋ ਰਿਪੋਰਟ (9 ਅਪ੍ਰੈਲ, 2026): ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਵਾਲੇ ਮਨੁੱਖੀ ਅਧਿਕਾਰਾਂ ਦੇ ਮਹਾਨ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ (1952-1995) ਦੀ ਵਿਰਾਸਤ ਨੂੰ ਜਿਊਂਦਾ ਰੱਖਣ ਲਈ ਕੈਨੇਡਾ ਵਿੱਚ ਇੱਕ ਵੱਡੀ ਪਹਿਲ ਕੀਤੀ ਗਈ ਹੈ। ਸਰੀ (ਬੀ.ਸੀ.) ਸਥਿਤ ਕਵਾਂਟਲਨ ਪੌਲੀਟੈਕਨਿਕ ਯੂਨੀਵਰਸਿਟੀ (KPU) ਵਿਖੇ ‘ਜਸਵੰਤ ਸਿੰਘ ਖਾਲੜਾ ਐਂਡੋਡ ਐਵਾਰਡ’ (Jaswant Singh
ਪੰਜਾਬ ਦੇ ਸਕੂਲਾਂ ’ਚ ਹੁਣ ਹਾਈਟੈੱਕ ਹੋਵੇਗੀ ਹਾਜ਼ਰੀ! ਬੱਚਾ ਸਕੂਲੋਂ ਗੈਰ-ਹਾਜ਼ਰ ਰਿਹਾ ਤਾਂ ਤੁਰੰਤ ਆਵੇਗਾ ਮੈਸੇਜ
- by Preet Kaur
- April 9, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਅਪ੍ਰੈਲ 2026): ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਰਾਜ ਦੇ 18,000 ਸਰਕਾਰੀ ਸਕੂਲਾਂ ਵਿੱਚ ‘ਆਨਲਾਈਨ ਅਟੈਂਡੈਂਸ ਟ੍ਰੈਕਰ ਸਿਸਟਮ’ (Online Attendance Tracker System) ਲਾਗੂ ਕਰ ਦਿੱਤਾ ਗਿਆ ਹੈ।
ਬਾਡੀ ਬਿਲਡਰ ਵਰਿੰਦਰ ਘੁੰਮਣ ਮਾਮਲਾ! ਹਾਈਕੋਰਟ ਨੇ ਨਵੇਂ ਮੈਡੀਕਲ ਬੋਰਡ ’ਤੇ ਲਾਈ ਰੋਕ
- by Preet Kaur
- April 9, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਅਪ੍ਰੈਲ 2026): ਜਲੰਧਰ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਨਵੇਂ (ਦੂਜੇ) ਮੈਡੀਕਲ ਬੋਰਡ ਦੀ ਕਾਰਵਾਈ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਸੁਭਾਸ਼ ਮਹਿਲਾ ਦੀ ਬੈਂਚ ਨੇ ਸੂਬਾ ਸਰਕਾਰ
ਪੰਜਾਬ ’ਚ 60,000 ਕਰੋੜ ਦਾ ਰਿਕਾਰਡ ਨਿਵੇਸ਼, 75,000 ਕਰੋੜ ਦਾ ਟੀਚਾ
- by Preet Kaur
- April 8, 2026
- 0 Comments
ਬਿਊਰੋ ਰਿਪੋਰਟ (ਮੁਹਾਲੀ, 8 ਅਪ੍ਰੈਲ 2026): ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ (CEO) ਸ੍ਰੀ ਅਮਿਤ ਢਾਕਾ ਨੇ ਅੱਜ ਮੁਹਾਲੀ ਵਿਖੇ ਇੱਕ ਅਹਿਮ ਖ਼ੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਨੇ ਸਾਲ 2025-26 ਦੌਰਾਨ 60,000 ਕਰੋੜ ਰੁਪਏ ਤੋਂ ਵੱਧ ਦਾ ਰਿਕਾਰਡ ਨਿਵੇਸ਼ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ
