Punjab

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਹੋਈ ਮੀਟਿੰਗ

ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਵਿਜੇ ਰੂਪਾਨੀ ਨੇ ਕੀਤੀ। ਕਿਆਸੇ ਸਨ ਕਿ ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਭਵਿੱਖ ਦੀ ਰਣਨੀਤੀ ਬਣਾਉਣ ਦੇ ਨਾਲ ਨਾਲ ਕਿਸਾਨਾਂ ਦੇ ਮੁੱਦੇ ਵੀ ਵਿਚਾਰੇ ਜਾਣਗੇ। ਪਰ BJP ਦੇ ਅਧਿਕਾਰਿਤ

Read More
Punjab

ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ: ਨਾਮਜ਼ਦ ਕੀਤੇ ਗਏ ਨਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ

ਪੰਜਾਬ ਭਾਜਪਾ ਨੂੰ ਇਸ ਵਾਰ ਨਾਮਜ਼ਦ ਪ੍ਰਧਾਨ ਮਿਲਣ ਦੀ ਸੰਭਾਵਨਾ ਹੈ। ਇਸ ਦਾ ਐਲਾਨ ਜਨਵਰੀ 2025 ਦੇ ਅੰਤ ‘ਚ ਰਾਸ਼ਟਰੀ ਪ੍ਰਧਾਨ ਦੀ ਚੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਭਾਜਪਾ ਪੰਜਾਬ ਵਿਚ ਮੈਂਬਰਸ਼ਿਪ ਮੁਹਿੰਮ ਨੂੰ ਪੂਰਾ ਨਹੀਂ ਕਰ ਸਕੀ, ਜੋ ਸੰਗਠਨ ਚੋਣਾਂ ਤੋਂ ਪਹਿਲਾਂ ਜ਼ਰੂਰੀ ਪ੍ਰਕਿਰਿਆ ਹੈ। ਅਜਿਹੇ ‘ਚ ਜੇਕਰ ਚੋਣਾਂ ਨਹੀਂ ਹੋ ਸਕਦੀਆਂ ਤਾਂ

Read More
Punjab

ਪੰਜਾਬ ‘ਚ ਬਣੇਗੀ ਨਵੀਂ ਖੇਤਰੀ ਪਾਰਟੀ! ਜੇਲ੍ਹ ‘ਚ ਬੰਦ ਸੰਸਦ ਮੈਂਬਰ ਨੇ ਕੀਤਾ ਐਲਾਨ

ਬਿਉਰੋ ਰਿਪੋਰਟ – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਵੱਲੋਂ 14 ਜਨਵਰੀ ਨੂੰ ਨਵੀਂ ਖੇਤਰੀ ਪਾਰਟੀ ਬਣਾਈ ਜਾਵੇਗੀ। ਪਾਰਟੀ ਦਾ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ “ਮਾਘੀ ਦੇ ਮੇਲੇ” ਦੌਰਾਨ ਕੀਤਾ ਜਾਵੇਗਾ। ਮਾਘੀ ਦੇ ਮੇਲੇ ਦੌਰਾਨ ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ, ਜਿਸ

Read More
Punjab

25 ਕਰੋੜ ‘ਚ ਵਿਧਾਇਕਾਂ ਨੂੰ ਖਰੀਦਣ ਵਾਲੀ ਪਾਰਟੀ ਹੋਰਾਂ ਪਾਰਟੀਆਂ ਦੇ ਖਰੀਦ ਰਹੀ ਕੌਂਸਲਰ!

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਕੌਂਸਲਰ ਖਰੀਦਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਰੱਬ ਦੇ ਭਰੋਸੇ ਚੱਲ ਰਹੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੀ ਡਿਊਟੀ ਪਾਰਟੀ ਵਿੱਚ ਬੰਦੇ ਸ਼ਾਮਿਲ ਕਰਵਾਉਣ ਦੀ ਲਗਾਈ ਹੋਈ ਹੈ। ਪਰਗਟ ਸਿੰਘ

Read More
Punjab

ਨਵੇਂ ਸਾਲ ਤੇ ਪੁਲਿਸ ਮੁਲਾਜ਼ਮਾਂ ਨੂੰ ਮਿਲੀਆਂ ਤਰੱਕੀਆਂ!

ਬਿਉਰੋ ਰਿਪੋਰਟ – ਨਵੇਂ ਸਾਲ ਦੇ ਮੌਕੇ ਪੰਜਾਬ ਪੁਲਿਸ ਦੇ ਕਈ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ। ਕਈ ਮੁਲਾਜ਼ਮਾਂ ਨੂੰ ਕਾਂਸਟੇਬਲ ਦੀ ਪਦਵੀ ਤੋਂ ਹੈੱਡ ਕਾਂਸਟੇਬਲ ਬਣਾਇਆ ਗਿਆ ਹੈ। ਇਸ ਸਬੰਧੀ ਪਟਿਆਲਾ ਰੇਂਜ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੈਂਟਰਲ ਸਨਿਓਰਟੀ ਰੋਸਟਰ ਦੇ ਆਧਾਰ ‘ਤੇ ਪਟਿਆਲਾ ਰੇਂਜ ਅਧੀਨ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਕਾਂਸਟੇਬਲਾਂ ਨੂੰ

Read More
Punjab

ਅਕਾਲੀ ਦਲ ਦੇ ਬਾਗੀ ਆਗੂਆਂ ਸਿੰਘ ਸਾਹਿਬ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD REBELS) ਦੇ ਬਾਗੀ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ (Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਹੈ। ਬਾਗੀ ਧੜੇ ਦੇ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ

Read More