Khetibadi Punjab

ਸ਼ੰਭੂ ਬਾਰਡਰ ’ਤੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਮ ਖਤਮ, ਕਿਸਾਨਾਂ ਨੇ ਪੈਦਲ ਦਿੱਲੀ ਜਾਣ ਦਾ ਦਿੱਤਾ ਭਰੋਸਾ – DIG

ਸ਼ੰਭੂ  : ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅੱਜ ਪੁਲਿਸ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਨੇ ਦੱਸਿਆ

Read More
Punjab

ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ

Read More
Punjab Religion

ਸੁਖਬੀਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਕਰ ਰਹੇ ਸੇਵਾ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ। ਸ੍ਰੀ ਦਰਬਾਰ ਸਾਹਿਬ ਦੀ ਤਰ੍ਹਾਂ ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ

Read More
Khetibadi Punjab

ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, 3 ਐਸ ਐਚ ਓ ਸਮੇਤ ਕਈ ਕਿਸਾਨ ਜ਼ਖ਼ਮੀ

 ਮਾਨਸਾ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦੀ ਖਬਰ ਹੈ। ਝੜਪ ਵਿਚ ਤਿੰਨ ਐਸ ਐਚ ਓ ਤੇ ਕੁਝ ਕਿਸਾਨ ਵੀ ਜ਼ਖ਼ਮੀ ਹੋਏ ਹਨ।  ਦੇਰ ਰਾਤ ਮਾਨਸਾ ਦੇ ਪਿੰਡ ਲੇਲੇਵਾਲਾ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਝੜਪ ਦੌਰਾਨ ਕਈ 3 ਐਸਐਚਓ ਤੇ ਕਈ ਕਿਸਾਨਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। 

Read More
Punjab

ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ: 35 ਕਰੋੜ ਦੀ ਹੈਰੋਇਨ ਸਮੇਤ 5 ਲੱਖ ਦੀ ਡਰੱਗ ਮਨੀ ਵੀ ਬਰਾਮਦ

ਮੁਹਾਲੀ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲ ਰਹੀ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ

Read More
Punjab

ਨਗਰ ਨਿਗਮਾਂ ਚੋਣਾਂ ਦੀ ਤਿਆਰੀ ‘ਚ ਰੁੱਝੀ ਕਾਂਗਰਸ, ਅਗਲੇ ਹਫਤੇ ਸ਼ੁਰੂ ਹੋਵੇਗਾ ਟਿਕਟ ਵੰਡ ਦਾ ਕੰਮ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀ ਚੋਣ ਲੜਾਈ ਜਿੱਤਣ ਲਈ ਕਾਂਗਰਸ ਨੇ ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਸਾਰੀਆਂ ਸੀਟਾਂ ਤੋਂ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੇ ਨਾਵਾਂ ਦੀ ਅੰਤਿਮ ਸੂਚੀ ਐਤਵਾਰ ਤੱਕ ਸੂਬਾ ਸਕਰੀਨਿੰਗ ਕਮੇਟੀ ਨੂੰ ਭੇਜ ਦਿੱਤੀ ਜਾਵੇਗੀ। ਜਦੋਂਕਿ ਜਿਨ੍ਹਾਂ ਥਾਵਾਂ ’ਤੇ ਕੋਈ

Read More