ਕੇਂਦਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹੀ ਹੈ ‘ਆਪ’- ਹਰਪਾਲ ਸਿੰਘ ਚੀਮਾ
ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਜਾਣਕਾਰੀ ਅਨੁਸਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਲਈ
