ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ
ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸੇਵਾ ਕਰ ਰਹੇ ਨੇ ਸੁਖਬੀਰ ਸਿੰਘ ਬਾਦਲ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਗੋਲੀ ਚੱਲਣ ਦੀ ਘਟਨਾ ਵਾਪਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਜਾਰੀ ਹੈ। ਗੁਰਬਾਣੀ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੰਗਤਾਂ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਗੁਲਜ਼ਾਰ
ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ’ਤੇ CM ਮਾਨ ਦਾ ਬਿਆਨ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੇਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ
ਸੁਖਬੀਰ ਸਿੰਘ ਬਾਦਲ ’ਤੇ ਹਮਲਾ: ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ
- by Gurpreet Singh
- December 4, 2024
- 0 Comments
ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ
ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਤੇ ਅਕਾਲੀ ਦਲ ਦੀ ਆਗੂਆਂ ਨੇ ਚੁੱਕੇ ਸਵਾਲ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਦਾ
ਲੁਧਿਆਣਾ ਦਾ CETP ਪਲਾਂਟ ਨਹੀਂ ਹੋਵੇਗਾ ਬੰਦ, ਡਾਇਰੈਕਟਰ ਚੌਹਾਨ ਨੇ ਕਿਹਾ- ਝੂਠੀਆਂ ਖ਼ਬਰਾਂ ਨਾ ਫੈਲਾਓ
- by Gurpreet Singh
- December 4, 2024
- 0 Comments
ਕੱਲ੍ਹ ਲੁਧਿਆਣਾ ਵਿੱਚ ਕਾਲਾ ਪਾਣੀ ਮੋਰਚਾ ਦੇ ਮੈਂਬਰਾਂ ਨੇ ਰੰਗਾਈ ਉਦਯੋਗ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਹ ਆਗੂ ਬੁੱਢੇ ਨਾਲੇ ਨੂੰ ਬੰਦ ਕਰਨ ਲਈ ਬੰਨ੍ਹ ਬਣਾਉਣ ਲਈ ਆ ਰਹੇ ਸਨ ਤਾਂ ਜੋ ਕੈਮੀਕਲ ਨਾਲ ਭਰਿਆ ਪਾਣੀ ਸਤਲੁਜ ਦਰਿਆ ਵਿੱਚ ਨਾ ਡਿੱਗੇ। ਪੁਲੀਸ ਨੇ ਕਾਲਾ ਪਾਣੀ ਮੋਰਚਾ ਦੇ ਆਗੂ ਲੱਖਾ ਸਿਧਾਣਾ ਅਤੇ ਸੋਨੀਆ ਮਾਨ ਸਮੇਤ 100 ਤੋਂ