ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਮ੍ਰਿਤਸਰ ਤੋਂ ਮਿਲਿਆ ਵੱਡਾ ਹੁੰਗਾਰਾ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਮ੍ਰਿਤਸਰ ਤੋਂ ਵੱਡਾ ਹੁੰਗਾਰਾ ਮਿਲਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੀਆਂ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਐਲਾਨ ਕੀਤਾ ਹੈ ਕਿ ਉਹ ਨਸ਼ਾ ਤਸਕਰਾਂ, ਲੁਟੇਰਿਆਂ ਅਤੇ ਅਪਰਾਧੀਆਂ ਦੇ ਸਮਰਥਨ ਵਿੱਚ ਥਾਣੇ ਨਹੀਂ ਜਾਣਗੀਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ
