ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਚੁੱਕੀ ਮੰਗ
ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਮੁੱਖ ਧਾਰਮਿਕ, ਪੰਥਕ ਤੇ ਰਾਜਨੀਤਕ ਸਖਸ਼ੀਅਤਾਂ ਨੇ ਤਖ਼ਤ ਸ੍ਰੀ
