ਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼
- by Gurpreet Singh
- May 15, 2026
- 0 Comments
ਪੰਜਾਬ ਵਾਸੀਆਂ, ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਅੱਜ ਔਪਰੇਸ਼ਨਲ ਹੋ ਗਿਆ ਹੈ। ਪਹਿਲੀ ਉਡਾਣ ਸਵੇਰੇ 7:05 ਵਜੇ ਦਿੱਲੀ ਤੋਂ ਲੁਧਿਆਣਾ ਹਲਵਾਰਾ ਹਵਾਈ ਅੱਡੇ ’ਤੇ ਉਤਰੀ। ਲੁਧਿਆਣਾ ਤੋਂ ਦਿੱਲੀ ਲਈ ਅਗਲੀ ਉਡਾਣ ਸਵੇਰੇ 7:55 ਵਜੇ ਰਵਾਨਾ ਹੋਵੇਗੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਯਾਤਰੀਆਂ ਨਾਲ ਆਏ ਲੁਧਿਆਣਾ
ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
- by Gurpreet Singh
- May 14, 2026
- 0 Comments
ਜਲੰਧਰ ਕੇਂਦਰੀ ਤੋਂ ਆਪ ਵਿਧਾਇਕ ਰਮਨ ਅਰੋੜਾ ਨੂੰ ਲਗਭਗ ਡੇਢ ਸਾਲ ਬਾਅਦ ਸਰਕਾਰ ਵੱਲੋਂ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਇਸ ਦੇ ਥੋੜ੍ਹੇ ਸਮੇਂ ਬਾਅਦ ਵਿਧਾਇਕ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ ਉੱਤੇ ਪੋਸਟ ਕਰਕੇ ਇਸ ਸੁਰੱਖਿਆ ਨੂੰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਸ ਪੁਲਿਸ ਫੋਰਸ ਨੂੰ ਆਪਣੇ ਨਾਲ ਰੱਖਣਾ
ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ
- by Gurpreet Singh
- May 11, 2026
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੇ ਗਏ ਹਨ। ਫਰੀਦਕੋਟ ਦੇ ਜੈਤੋ ਦੀ ਹਰਲੀਨ ਸ਼ਰਮਾ ਨੇ ਪੰਜਾਬ ਭਰ ਵਿਚੋਂ ਪਹਿਲਾ
ਨੂਰਪੁਰ ਬੇਦੀ ‘ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਲਈ ਜ਼ਿੰਮੇਵਾਰੀ
- by Gurpreet Singh
- May 11, 2026
- 0 Comments
ਨੂਰਪੁਰ ਬੇਦੀ ਦੇ ਇੱਕ ਸ਼ੋਅਰੂਮ ਅੱਗੇ ਦੇਰ ਸ਼ਾਮ ਗੋਲੀਬਾਰੀ ਵਿੱਚ ਇੱਕ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮੇਲ ਸਿੰਘ ਉਰਫ਼ ਹਰਪਾਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਮੇਲ ਸਿੰਘ ਆਪਣੇ ਇੱਕ ਸਾਥੀ ਨਾਲ ਆਜਮਪੁਰ ਨੇੜੇ ਭੁੱਲਰ ਇਲੈਕਟ੍ਰਾਨਿਕਸ ਤੋਂ ਸਾਮਾਨ ਖਰੀਦ ਕੇ ਵਾਪਸ ਆ
ਸਾਡੇ ਸੋਹਣੇ ਪੰਜਾਬ ਬਾਰੇ ਤਾਜ਼ਾ ਖੁਲਾਸੇ ‘ਤੇ ਖੁਸ਼ੀ ਮਨਾਈਏ ਜਾਂ ਮਾਤਮ ?
- by Gurpreet Singh
- May 11, 2026
- 0 Comments
ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ 2024 ਦੀ ਤਾਜ਼ਾ ਰਿਪੋਰਟ ਪੰਜਾਬ ਦੀ ਮੌਜੂਦਾ ਹਾਲਤ ਦਾ ਸਪੱਸ਼ਟ ਸ਼ੀਸ਼ਾ ਵਿਖਾਉਂਦੀ ਹੈ। ਇਹ ਰਿਪੋਰਟ ਸਿਰਫ਼ ਅੰਕੜੇ ਨਹੀਂ, ਸਗੋਂ ਸੂਬੇ ਦੀਆਂ ਚੁਣੌਤੀਆਂ ਅਤੇ ਕੁਝ ਸੁਧਾਰਾਂ ਨੂੰ ਉਜਾਗਰ ਕਰਦੀ ਹੈ। ਪੰਜਾਬ ਅਜੇ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਦੇਸ਼ ਭਰ ਵਿੱਚ ਪਹਿਲੇ ਨੰਬਰ ’ਤੇ ਹੈ, ਪਰ ਨਸ਼ੇ ਦੀ ਓਵਰਡੋਜ਼ ਨਾਲ
