ਕੈਨੇਡਾ ਵਿੱਚ ਹਿੱਟ-ਰਨ ਮਾਮਲੇ ਵਿੱਚ ਦੋ ਪੰਜਾਬੀ ਨੌਜਵਾਨ ਦੋਸ਼ੀ ਕਰਾਰ
- by Gurpreet Singh
- May 24, 2025
- 0 Comments
ਜਨਵਰੀ 2024 ਵਿੱਚ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਵਾਪਰੇ ਇੱਕ ਦੁਖਦਾਈ ਹਿੱਟ ਐਂਡ ਰਨ ਮਾਮਲੇ ਵਿੱਚ ਦੋ ਭਾਰਤੀ ਵਿਦਿਆਰਥੀਆਂ, ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ, ਨੂੰ ਦੋਸ਼ੀ ਠਹਿਰਾਇਆ ਗਿਆ। ਇਹ ਘਟਨਾ 27 ਜਨਵਰੀ, 2024 ਦੀ ਰਾਤ 1:38 ਵਜੇ ਵਾਪਰੀ, ਜਦੋਂ ਗਗਨਪ੍ਰੀਤ ਸਿੰਘ, ਜੋ ਜਗਦੀਪ ਸਿੰਘ ਦੀ ਲਾਲ ਫੋਰਡ ਮਸਟੈਂਗ ਚਲਾ ਰਿਹਾ ਸੀ, ਨੇ ਯੂਨੀਵਰਸਿਟੀ ਡਰਾਈਵ ‘ਤੇ
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗਵਾਹ ਦੀ ਮੌਤ
- by Gurpreet Singh
- May 24, 2025
- 0 Comments
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗਵਾਹ ਸੇਵਾ ਮੁਕਤ ਐਸ ਐਚ ਓ ਇੰਸਪੈਕਟਰ ਅੰਗਰੇਜ਼ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਪਿਛਲੇ ਦਿਨੀਂ ਉਹ ਅਦਾਲਤ ਵਿਚ ਗਵਾਹੀ ਵਾਸਤੇ ਪੇਸ਼ ਨਹੀਂ ਹੋ ਸਕੇ ਸਨ ਤਾਂ ਅਦਾਲਤ ਨੇ ਉਹਨਾਂ ਨੂੰ 4 ਜੁਲਾਈ ਨੂੰ ਪੇਸ਼ ਹੋਣ
ਕੱਲ੍ਹ ਤੋਂ ਪੰਜਾਬ ‘ਚ ਦਸਤਕ ਦੇਵੇਗਾ ਨੌਤਪਾ, 12 ਜ਼ਿਲ੍ਹਿਆਂ ‘ਚ ਮੀਂਹ ਅਤੇ 4 ਵਿਚ ਹੀਟ ਵੇਵ ਦਾ ਅਲਰਟ
- by Gurpreet Singh
- May 24, 2025
- 0 Comments
ਪੰਜਾਬ ਵਿੱਚ ਨੌਤਪਾ ਕੱਲ੍ਹ, 25 ਮਈ 2025 ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 2 ਜੂਨ ਤੱਕ ਜਾਰੀ ਰਹੇਗਾ। ਪਰ ਇਸਦਾ ਪ੍ਰਭਾਵ ਅੱਜ ਤੋਂ ਹੀ ਦਿਖਾਈ ਦੇਵੇਗਾ। ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਨੌਟਪਾ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ
ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ‘ਚ ਹੋਏ ਸ਼ਾਮਲ
- by Gurpreet Singh
- May 22, 2025
- 0 Comments
ਪੰਜਾਬ ਵਿੱਚ, ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਮਿਲਾ ਦਿੱਤੇ ਗਏ ਹਨ। ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਵੇਂ ਹੀ ਇਹ ਪਿੰਡ ਮੋਹਾਲੀ ਵਿੱਚ ਆਉਣਗੇ, ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਵੀ ਵਧੇਗੀ। ਕਿਉਂਕਿ ਮੋਹਾਲੀ ਦਾ ਸਰਕਲ ਰੇਟ ਕਾਫ਼ੀ ਉੱਚਾ ਹੈ। ਇਸ
3 ਤਖ਼ਤ ਸਾਹਿਬਾਨਾਂ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਹੁਕਮਨਾਮਾ ਮੁੱਢੋਂ ਖ਼ਾਰਜ
- by Gurpreet Singh
- May 22, 2025
- 0 Comments
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਫਿਰ ਤੋਂ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਪੰਜਾਂ ਪਿਆਰਿਆਂ ਨੇ ਇਕੱਤਰਤਾ ਤੋਂ ਬਾਅਦ ਬੀਤੇ ਦਿਨੀਂ ਤਖਤ ਸ਼੍ਰੀ ਪਟਨਾ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਆਦੇਸ਼ਾਂ ਨੂੰ ਖਾਰਜ ਕਰਨ ਦੇ ਨਾਲ -ਨਾਲ ਇਸ ਨੂੰ ਪੂਰੀ ਤਰ੍ਹਾਂ ਦੇ ਨਾਲ ਸਿੱਖੀ ਦੇ ਵਿਰੁੱਧ ਅਤੇ ਸਿਧਾਂਤਾਂ ਦੇ
ਭਾਖੜਾ ਵਿੱਚ CISF ਲਗਾਉਣ ‘ਤੇ ਪੰਜਾਬ ਦਾ ਵਿਰੋਧ, CM ਮਾਨ ਬੋਲੇ “ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼”
- by Gurpreet Singh
- May 22, 2025
- 0 Comments
ਭਾਖੜਾ ਡੈਮ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਵੱਲੋਂ ਸੀਆਈਐਸਐਫ ਦੀ ਤਾਇਨਾਤੀ ਨੂੰ ਲੈ ਕੇ ਹੰਗਾਮਾ ਹੋਇਆ ਹੈ। ਪੰਜਾਬ ਸਰਕਾਰ ਨੇ ਇਸਦਾ ਸਿੱਧਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਪੰਜਾਬ ਪੁਲਿਸ ਜੋ ਕੰਮ ਮੁਫ਼ਤ ਵਿੱਚ ਕਰ ਰਹੀ ਹੈ, ਉਸ ਦਾ ਭੁਗਤਾਨ ਸਾਨੂੰ ਕਿਉਂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਭਾਜਪਾ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਲਿਆ ਗਿਆ ਫੈਸਲਾ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ – ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ
- by Gurpreet Singh
- May 22, 2025
- 0 Comments
ਅਕਾਲ ਤਖਤ ਸਾਹਿਬ ਵਿਖੇ ਜ ਫਿਰ ਤੋਂ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਪੰਜਾਂ ਪਿਆਰਿਆਂ ਨੇ ਇਕੱਤਰਤਾ ਤੋਂ ਬਾਅਦ ਬੀਤੇ ਦਿਨੀਂ ਤਖਤ ਸ਼੍ਰੀ ਪਟਨਾ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਆਦੇਸ਼ਾਂ ਨੂੰ ਖਾਰਜ ਕਰਨ ਦੇ ਨਾਲ -ਨਾਲ ਇਸ ਨੂੰ ਪੂਰੀ ਤਰ੍ਹਾਂ ਦੇ ਨਾਲ ਸਿੱਖੀ ਦੇ ਵਿਰੁੱਧ ਅਤੇ ਸਿਧਾਂਤਾਂ ਦੇ ਉਲਟ ਐਲਾਨਿਆ ਗਿਆ।
ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- by Gurpreet Singh
- May 22, 2025
- 0 Comments
ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਅਦਾਲਤੀ ਕਮਰਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀ ਇਕ ਵੱਡੀ ਟੀਮ ਕੰਪਲੈਕਸ ਵਿਚ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਤਾਇਨਾਤ
ਸੰਨੀ ਇਨਕਲੇਵ ਦੇ ਐਮ.ਡੀ. ਬਾਜਵਾ ਦੇ ਘਰ ਈਡੀ ਦਾ ਛਾਪਾ, ਹੁਣ ਤੱਕ ਤਿੰਨ ਲਗਜ਼ਰੀ ਕਾਰਾਂ ਜ਼ਬਤ
- by Gurpreet Singh
- May 22, 2025
- 0 Comments
ਬਾਜਵਾ ਡਿਵੈਲਪਰਜ਼ ਦੇ ਐਮ.ਡੀ. ਅਤੇ ਸੰਨੀ ਐਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੇ ਮੋਹਾਲੀ ਸਥਿਤ ਘਰ ’ਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇਕ ਟੀਮ ਨੇ ਛਾਪਾ ਮਾਰਿਆ ਹੈ, ਜਿਸ ਦੌਰਾਨ ਕਈ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਈਡੀ ਨੇ 600 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਬਾਜਵਾ
