ਨਸ਼ੇ ਦੀ ਭੇਟ ਚੜਿਆ ਇੱਕ ਹੋਰ ਘਰ , ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਨੌਜਵਾਨ
- by Gurpreet Singh
- February 12, 2025
- 0 Comments
ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨਸ਼ੇ ਕਾਰਨ ਲੋਕਾਂ ਦੇ ਘਰ
ਲੁਧਿਆਣਾ ਵਿੱਚ ਹੰਗਾਮਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ
- by Gurpreet Singh
- February 12, 2025
- 0 Comments
10 ਫਰਵਰੀ ਦੀ ਰਾਤ ਨੂੰ, ਸ਼ਰਾਬੀ ਪੁਲਿਸ ਮੁਲਾਜ਼ਮਾਂ ਨੇ ਲੁਧਿਆਣਾ ਵਿੱਚ ਬਹੁਤ ਹੰਗਾਮਾ ਕੀਤਾ। ਇੱਕ ਪੁਲਿਸ ਕਰਮਚਾਰੀ ਨੇ ਤਾਂ ਆਪਣੀ ਕਾਰ ਡਿਵਾਈਡਰ ‘ਤੇ ਚੜ੍ਹਾ ਦਿੱਤੀ। ਹੰਗਾਮੇ ਤੋਂ ਬਾਅਦ, ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਗੁਰਜੀਤ ਸਿੰਘ ਮੌਕੇ ‘ਤੇ ਪਹੁੰਚ ਗਏ। ਇਸ ਮਾਮਲੇ ਵਿੱਚ, ਐਸਐਚਓ ਨੇ ਤਿੰਨਾਂ ਪੁਲਿਸ ਮੁਲਾਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ ਅਤੇ ਇੱਕ ਰਿਪੋਰਟ
ਚੰਡੀਗੜ੍ਹ ਵਿੱਚ ਅੱਜ SKM ਦੀ ਏਕਤਾ ਪ੍ਰਸਤਾਵ ਮੀਟਿੰਗ: ਖਨੌਰੀ ਮੋਰਚਾ ਦੇ ਆਗੂ ਨਹੀਂ ਲੈਣਗੇ ਹਿੱਸਾ
- by Gurpreet Singh
- February 12, 2025
- 0 Comments
ਸ਼ੰਭੂ ਬਾਰਡਰ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ‘ਤੇ ਅੱਜ (12 ਫਰਵਰੀ) ਨੂੰ ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ( Farmers Mahapanchayat ) ਹੋਣ ਜਾ ਰਹੀ
ਪੰਜਾਬ-ਚੰਡੀਗੜ੍ਹ ਵਿੱਚ 5 ਦਿਨ ਮੌਸਮ ਰਹੇਗਾ ਸਾਫ਼: 8 ਜ਼ਿਲ੍ਹਿਆਂ ਦਾ ਤਾਪਮਾਨ 25 ਤੋਂ ਡਿਗਰੀ ਪਾਰ
- by Gurpreet Singh
- February 12, 2025
- 0 Comments
ਮੁਹਾਲੀ : ਹੁਣ ਪੰਜਾਬ-ਚੰਡੀਗੜ੍ਹ ਵਿੱਚ ਠੰਢ ਦੀ ਤੀਬਰਤਾ ਘਟਣੀ ਸ਼ੁਰੂ ਹੋ ਗਈ ਹੈ, ਅਤੇ ਤਾਪਮਾਨ ਵਧਣ ਲੱਗ ਪਿਆ ਹੈ। ਸੂਬੇ ਵਿੱਚ 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ ਹੈ। ਇਸ ਦੇ ਨਾਲ ਹੀ, ਇਹ ਆਮ ਤਾਪਮਾਨ ਨਾਲੋਂ 3.4 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 30 ਡਿਗਰੀ ਦਰਜ ਕੀਤਾ ਗਿਆ। ਮੌਸਮ
ਕਾਂਗਰਸੀ ਵਿਧਾਇਕ ਨੇ ਮਾਈਨਿੰਗ ਦਾ ਚੁੱਕਿਆ ਮੁੱਦਾ, ਮੁੱਖ ਮੰਤਰੀ ‘ਤੇ ਲਗਾਏ ਵੱਡੇ ਇਲਜ਼ਾਮ
- by Manpreet Singh
- February 11, 2025
- 0 Comments
ਬਿਉਰੋ ਰਿਪੋਰਟ – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਵਾਰ ਫਿਰ ਮਾਈਨਿੰਗ ਦਾ ਮੁੱਦਾ ਚੁੱਕਿਆ ਹੈ। ਖਹਿਰਾਂ ਨੇ ਆਪਣੇ ਐਕਸ ਅਕਾਉਂਟ ਉੱਤੇ ਲਿਖਿਆ ਕਿ ਭਗਵੰਤ ਮਾਨ ਜੀ ਜ਼ੀਰਕਪੁਰ ਦੇ ਛੱਤਬੀੜ ਚਿੜੀਆਘੜ ਦੇ ਪਿੱਛੇ ਲਗਾਤਾਰ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਕਿਰਪਾ ਕਰਕੇ ਇਸ ਵੱਲ ਧਿਆਨ ਦੇਵੋ। ਖਹਿਰਾ ਨੇ ਕਿਹਾ ਕਿ ਟੈਂਡਰ ਦਰਿਆ ਨੂੰ
”ਗੈਂਗਸਟਰ ਤੇ ਵਿਦੇਸ਼ ‘ਚ ਬੈਠੇ ਕੁਝ ਲੋਕ ਪੰਜਾਬ ਦਾ ਮਾਹੌਲ ਕਰਨਾ ਚਾਹੁੰਦੇ ਖਰਾਬ”
- by Manpreet Singh
- February 11, 2025
- 0 Comments
ਬਿਉਰੋ ਰਿਪੋਰਟ – ਗੁਰਦਾਸਪੁਰ ਤੋਂ ਕਾਂਗਰਸ ਦੇ ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕਸਭਾ ਵਿੱਚ ਡਰੱਗ,ਡ੍ਰੋਨ ਅਤੇ ਥਾਣਿਆਂ ਤੇ ਹੋ ਰਹੇ ਗ੍ਰੇਨੇਡ ਅਟੈਕ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਗੈਂਗਸਟਰ ਅਤੇ ਵਿਦੇਸ਼ ਵਿੱਚ ਬੈਠੇ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਰੰਧਾਵਾ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕ ਦੇ ਹੋਏ ਕਿਹਾ ਕਿ ਸੂਬੇ ਦੀ ਕਾਨੂੰਨ
