ਅੰਗੀਠੀ ਬਾਲ ਕੇ ਸੁੱਤਾ ਸੀ ਪਰਿਵਾਰ, ਸਾਹ ਘੁਟਣ ਕਾਰਨ ਮਾਂ-ਪੁੱਤ ਦੀ ਮੌਤ, ਪਿਤਾ ਦੀ ਹਾਲਤ ਗੰਭੀਰ
ਨਿਊ ਚੰਡੀਗੜ੍ਹ ‘ਚ ਪੰਜਾਬ ਗ੍ਰੇਟਰ ਸੋਸਾਇਟੀ ‘ਚ ਬੰਦ ਕਮਰੇ ‘ਚ ਬਲਦੀ ਚੁੱਲ੍ਹੇ ਨਾਲ ਸੁੱਤੇ ਹੋਏ ਮਾਂ-ਪੁੱਤ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਪਿਤਾ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 26/27 ਦਸੰਬਰ ਦੀ ਰਾਤ ਨੂੰ ਪੰਜਾਬ ਗ੍ਰੇਟਰ ਸੁਸਾਇਟੀ, ਨਿਊ ਚੰਡੀਗੜ੍ਹ ਵਿਖੇ ਵਾਪਰੀ। ਮਕਾਨ ਮਾਲਕ ਅਨੁਸਾਰ ਨੇਪਾਲ ਦਾ