ਸ਼ਹੀਦੀ ਸਭਾ ਦੇ ਆਖਰੀ ਦਿਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ -ਸ਼ਹੀਦੀ ਸਭਾ ਦੇ ਆਖਰੀ ਦਿਨ ਅੱਜ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜੋ 1: 30 ਵਜੇ ਦੇ ਕਰੀਬ ਗੁ. ਜੋਤੀ ਸਰੂਪ ਸਾਹਿਬ ਵਿਖੇ ਪਹੁੰਚਿਆ। ਸੰਗਤ ਦੇ ਬਹੁਤ ਵੱਡੇ ਇਕੱਠ ਕਾਰਨ ਗੁ. ਸਾਹਿਬ ਦੇ ਬਾਹਰ ਖੁੱਲ੍ਹੀ ਥਾਂ ‘ਚ ਦੀਵਾਨ ਸਜਾਇਆ ਗਿਆ, ਜਿੱਥੇ ਕਿ ਸ਼ਹੀਦੀ ਨਗਰ ਕੀਰਤਨ ਦੀ ਸਮਾਪਤੀ ਹੋਈ। ਇਸ ਮੌਕੇ ਦੀਵਾਨ
ਬੱਸ ਹੋਈ ਹਾਦਸਾਗ੍ਰਸਤ! 5 ਦੇ ਮਰਨ ਦਾ ਖਦਸਾ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਬਠਿੰਡਾ ਤਲਵੰਡੀ ਸਾਬੋ ਰੋਡ (Bathinda Talwandi Sabo Road) ‘ਤੇ ਬੱਸ ਹਾਦਸਾਗ੍ਰਸਤ ਹੋਈ ਹੈ। ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਪ੍ਰਾਈਵੇਟ ਬੱਸ ਰੋਲਿੰਗ ਤੋੜਦੀ ਹੋਈ ਜੀਵਣ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿਚ ਜਾ ਡਿੱਗੀ। ਪਿੰਡ ਵਾਸੀਆਂ ਨੂੰ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਬਚਾਅ ਕਾਰਜ ਸ਼ੁਰੂ ਕਰ
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 27 December | THE KHALAS TV
- by Manpreet Singh
- December 27, 2024
- 0 Comments
ਮਨਮੋਹਨ ਸਿੰਘ ਇਸ ਤਰ੍ਹਾਂ ਬਣੇ ਸੀ ਪ੍ਰਧਾਨ ਮੰਤਰੀ! 1991 ‘ਚ ਕੀਤੇ ਸੀ ਇਹ ਸੁਧਾਰ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ ਪਰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਸਮੇਂ ਮਾੜੇ ਹਾਲਾਤ ਵਿਚੋਂ ਕੱਢਿਆ ਜਦੋਂ ਦੇਸ਼ ਦੀ ਅਰਥਵਿਵਸਥਾ ਡਾਵਾਡੋਲ ਸੀ। ਦੱਸ ਦੇਈਏ ਕਿ 1991 ਵਿਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਸਮੇਂ
ਡਾ: ਮਨਮੋਹਨ ਸਿੰਘ 6 ਵਾਰ ਰਹੇ ਰਾਜ ਸਭਾ ਮੈਂਬਰ! ਕੁੱਲ 15 ਕਰੋੜ 77 ਲੱਖ ਰੁਪਏ ਦੀ ਹੈ ਜਾਇਦਾਦ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ -ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਰਾਤ ਦਿੱਲੀ ਏਮਜ਼ ‘ਚ ਆਖਰੀ ਸਾਹ ਲਿਆ। ਉਹ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਆਗੂ ਸਨ। ਉਨ੍ਹਾਂ ਦਾ ਜਨਮ ਅਣਵੰਡੇ ਪੰਜਾਬ ਦੇ ਪਿੰਡ ਗਾਹ ਵਿਚ ਹੋਇਆ। ਦੱਸ ਦੇਈਏ ਕਿ ਡਾਕਟਰ ਮਨਮੋਹਨ
30 ਦਾ ਪੰਜਾਬ ਬੰਦ ਮੋਦੀ ਸਰਕਾਰ ਦੀਆਂ ਹਿਲਾਵੇਗਾ ਜੜ੍ਹਾਂ! ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਥਿਤੀ ਕਰੇ ਸਪੱਸ਼ਟ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਨੂੰ ਸਫਲ਼ ਬਣਾਉਣ ਲਈ ਅੱਜ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅੰਮ੍ਰਿਤਸਰ ਪਹੁੰਚੇ। ਪੰਧੇਰ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਸਾਨ 30 ਦਸੰਬਰ ਦੇ ਪੰਜਾਬ ਬੰਦ ਦੀ ਮੁਹਿੰਮ ਚਲਾ ਰਹੇ
VIDEO- 27 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 27, 2024
- 0 Comments