Punjab

ਸਿੱਖਾਂ ਦਾ ਹੈ ਕਿੱਲਾ ਕਮਜ਼ੋਰ! ਸਿੱਖ ਅਜੇ ਮੁਰਦਾ ਨਹੀਂ ਹੋਏ, ਹੁਣ ਐਸਜੀਪੀ ਦੀਆਂ ਕਰਵਾਉਣੀਆਂ ਪੈਣਗੀਆਂ ਚੋਣਾਂ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ (Bhai Ranjit Singh) ਨੇ ਦਾ ਖਾਲਸ ਟੀ.ਵੀ ਦੇ ਚੀਫ ਐਡੀਟਰ ਹਰਸ਼ਰਨ ਕੌਰ ਨਾਲ ਇੰਟਰਵਿਊ ਵਿਚ ਬਰੈਂਮਪਟਨ ਵਿਚ ਹੋਈ ਝੜਪ ਬਾਰੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਂ ਵੱਲੋਂ 250 ਸਾਲ ਤੋਂ ਬਾਅਦ ਇਕ ਵੱਡੀ ਤਾਕਤ ਦਿੱਤੀ ਸੀ ਪਰ ਸਿੱਖਾਂ ਦੇ

Read More
Punjab

NSUI ਦੇ ਪ੍ਰਧਾਨ ਨੇ ਠੰਡਲ ਨੂੰ ਸੈਨੇਟ ਚੋਣਾਂ ਨਾ ਕਰਵਾਉਣ ਬਾਰੇ ਕੀਤੇ ਸਵਾਲ! ਦਿੱਤੀ ਚੇਤਾਵਨੀ

ਬਿਉਰੋ ਰਿਪੋਰਟ – ਐਨਐਸਯੂਆਈ (NSUI) ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਵੱਲੋਂ ਚੱਬੇਵਾਲ ਤੋਂ ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਡਲ (Sohan Singh Thandal) ਨੂੰ ਰੋਕ ਕੇ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਵਾਲ ਕੀਤੇ ਹਨ। ਸਿੱਧੂ ਨੇ ਕਿਹਾ ਕਿ ਇਹ ਚੋਣਾਂ ਕੇਂਦਰ ਸਰਕਾਰ ਵੱਲੋਂ ਰੋਕੀਆਂ ਗਈਆਂ ਹਨ ਅਤੇ ਕੇਂਦਰ ਸਰਕਾਰ ਇਸ ਸੈਨੇਟ ਚੋਣਾਂ ਨੂੰ ਆਪਣੇ

Read More
Punjab

ਸੁਖਬੀਰ ਬਾਦਲ ਦੀ ਲੱਤ ਹੋਈ ਫ੍ਰੈਕਚਰ…

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੈਰ ਵਿੱਚ ਸੱਟ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੱਤ ਵਿੱਚ ਫ੍ਰੈਕਚਰ ਹੋ ਗਿਆ ਹੈ ਅਤ ਉਸ ਤੇ ਪਲਾਸਟਰ ਲਗਾਇਆ ਗਿਆ ਹੈ। ਦੱਸ ਦੇਈਏ ਕਿ ਉਹ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਪੇਸ਼ ਹੋਏ ਸਨ। ਜਾਣਕਾਰੀ ਮੁਤਾਬਕ, ਜਦੋਂ

Read More
Punjab

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਪੁਲਿਸ ਦਾ ਲਾਠੀਚਾਰਜ: ਕਈ ਵਿਦਿਆਰਥੀ ਜ਼ਖਮੀ

ਪੰਜਾਬ ਯੂਨੀਵਰਸਿਟੀ ਵਿੱਚ ਅੱਜ ਬੁੱਧਵਾਰ ਨੂੰ ਮਾਹੌਲ ਗਰਮ ਹੋ ਗਿਆ। ਜਦੋਂ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ ਸੰਘਰਸ਼ ਨੂੰ ਹੋਰ

Read More
Punjab

ਸੁਖਬੀਰ ਬਾਦਲ ਦੀ ਜਥੇਦਾਰ ਨੂੰ ਅਪੀਲ! ਚਿੱਠੀ ਸੌਂਪ ਕੇ ਫੈਸਲਾ ਲੈਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਅੱਜ ਸਵੇਰੇ ਸਖਬੀਰ ਸਿੰਘ ਬਾਦਲ (Sukhbir Singh Badal) ਅਚਾਨਕ ਸ੍ਰੀ ਹਰਮਿੰਦਰ ਸਾਹਿਬ ਪਹੁੰਚਦੇ ਹਨ ਅਤੇ ਇਕ ਚਿੱਠੀ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਨਾਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਸੌਂਪਦੇ ਹਨ। ਤਿੰਨ ਸਫਿਆਂ ਦੀ ਇਸ ਚਿੱਠੀ ਵਿਚ ਸੁਖਬੀਰ ਸਿੰਘ

Read More