Punjab

ਦਿੱਲੀ ਚੋਣਾਂ ਵਿੱਚ ਹਾਰ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਤੇਜ਼, ਪ੍ਰਗਟ ਨੇ ਕਿਹਾ “CM ਮਾਨ ਦੋ ਬੇੜੀਆਂ ‘ਚ ਸਵਾਰ, ਇੱਕ ‘ਆਪ’ ਦੀ ਅਤੇ ਦੂਜੀ ਭਾਜਪਾ ਦੀ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ, ਹੁਣ ਪੰਜਾਬ ਵਿੱਚ ਰਾਜਨੀਤਿਕ ਉਥਲ-ਪੁਥਲ ਤੇਜ਼ ਹੋ ਗਈ ਹੈ। ਕਿਉਂਕਿ ਪੰਜਾਬ ਦੇਸ਼ ਦਾ ਇੱਕੋ ਇੱਕ ਅਜਿਹਾ ਸੂਬਾ ਬਚਿਆ ਹੈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਅਜੇ ਵੀ ਸੱਤਾ ਵਿੱਚ ਹੈ। ਜਿਸ ਕਾਰਨ ਹੁਣ ਸਾਰੇ ‘ਆਪ’ ਆਗੂਆਂ ਦਾ ਧਿਆਨ ਪੰਜਾਬ ‘ਤੇ ਹੋਵੇਗਾ। ਪਰ ਪੰਜਾਬ ਦੇ ਵੱਖ-ਵੱਖ

Read More
India Punjab

ਡੱਲੇਵਾਲ ਦਾ ਮਰਨ ਵਰਤ 76ਵੇਂ ਦਿਨ ‘ਚ ਦਾਖਲ, ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਕੀਤੀ ਬੰਦ, ਡਾਕਟਰਾਂ ਨੂੰ ਨਹੀਂ ਮਿਲ ਰਹੀਆਂ ਨਾੜਾਂ

ਖਨੌਰੀ ਬਾਰਡਰ :  ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲੋਕ ਹੁਣ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਵਿਆਹ ਦੇ ਕਾਰਡਾਂ ਤੋਂ ਬਾਅਦ, ਕਿਸਾਨਾਂ ਦਾ ਵਿਰੋਧ ਹੁਣ ਡੀਜੇ ਤੱਕ ਵੀ ਪਹੁੰਚ ਗਿਆ ਹੈ। ਸ਼ੰਭੂ ਖਨੌਰੀ ਦੇ

Read More
Punjab

ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਪਾਰ, ਠੰਢੀਆਂ ਹਵਾਵਾਂ ਚੱਲਣ ਨਾਲ ਫ਼ਸਲਾਂ ਨੂੰ ਹੋਵੇਗਾ ਨੁਕਸਾਨ

ਚੰਡੀਗੜ੍ਹ : ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਨੂੰ ਪਾਰ ਕਰ ਗਿਆ ਹੈ। ਸ਼ਨੀਵਾਰ ਨੂੰ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ

Read More
Punjab

ਪੰਜਾਬ ‘ਚ 810 ਹੈੱਡਮਾਸਟਰ ਦੀਆਂ ਅਸਾਮੀਆਂ ਖਾਲੀ: ਤਰਨਤਾਰਨ, ਨਵਾਂਸ਼ਹਿਰ ਵਿੱਚ ਸਥਿਤੀ ਚਿੰਤਾਜਨਕ

ਮੁਹਾਲੀ : ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਨੂੰ ਲੈ ਕੇ ਕੀਤੀਆਂ ਗਈਆਂ ਗੱਲਾਂ ਹਵਾ ਵਿੱਚ ਉਡਦੀਆਂ ਨਜ਼ਰ ਆ ਰਹੀਆਂ ਹਨ। ਸਿੱਖਿਆ ਦੇ ਖੇਤਰ ਨੂੰ ਲੈ ਕੇ ਆਏ ਦਿਨ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇੱਕ ਹੋਰ ਖੁਲਾਸਾ ਸਾਹਮਣੇ ਆਇਆ ਹੈ ਕਿ ਪੰਜਾਬ ਦੇ 1,723 ਸਰਕਾਰੀ ਹਾਈ ਸਕੂਲਾਂ ਵਿੱਚੋਂ ਲਗਭਗ 47% ਵਿੱਚ ਹੈੱਡਮਾਸਟਰ ਨਹੀਂ ਹਨ।

Read More
Punjab

ਪਰਿਕਰਮਾ ‘ਚ ਖੜ੍ਹਨ ਵਾਲੇ ਕਰਮਚਾਰੀਆਂ ਲ਼ਈ ਨਵੀਆਂ ਹਿਦਾਇਤਾਂ ਜਾਰੀ

ਬਿਉਰੋ ਰਿਪੋਰਟ – ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਰਿਕਰਮਾ ਵਿਚ ਡਿਊਟੀ ਦੌਰਾਨ ਕਰਮਚਾਰੀਆਂ ਲ਼ਈ ਨਵੀਆਂ ਹਿਦਾਇਤਾਂ ਜਾਰੀ ਹੋਈਆਂ ਹਨ। ਮੈਨੇਜਰ ਦਰਬਾਰ ਸਾਹਿਬ ਨੇ ਨਵੀਂ ਹਿਦਾਇਤਾਂ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਸਾਰੇ ਸੇਵਾਦਾਰ ਆਪਣੀ ਡਿਊਟੀ ਦੌਰਾਨ ਵਰਦੀ ਵਿੱਚ ਰਹਿਣਗੇ ਤੇ ਆਪਣੇ ਨਾਮ ਦੀਆਂ ਪਲੇਟਾਂ ਵੀ ਲਗਾਉਣਗੇ। ਮੈਨੇਜੇਰ ਨੇ ਕਿਹਾ ਕਿ  ਇਸ ਤੋਂ

Read More
Punjab

ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਆਏ ਪੁਲਿਸ ਅੜਿੱਕੇ

ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੇ ਘਰ ‘ਤੇ ਫਾਇਰਿੰਗ ਕਰਕੇ 30 ਲੱਖ ਦੀ ਫਿਰੌਤੀ ਮੰਗਣ ਵਾਲਿਆਂ ਦੇ ਖਿਲਾਫ ਮਾਨਸਾ ਪੁਲਿਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਕੁਝ ਦਿਨ ਪਹਿਲਾਂ ਸਿੱਧੂ ਦੇ ਨਜ਼ਦੀਕੀ ਦੇ ਘਰ

Read More
Punjab

ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 74ਵੇਂ ਦਿਨ ਵੀ ਜਾਰੀ ਰਹੀ। ਕਿਸਾਨਾਂ ਵੱਲੋਂ 11,12 ਅਤੇ 13 ਫਰਵਰੀ ਨੂੰ ਰਤਨਪੁਰਾ, ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਮੋਰਚਿਆਂ ‘ਤੇ ਹੋਣ ਵਾਲੀਆਂ ਮਹਾਂ ਪੰਚਾਇਤਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। 11 ਫਰਵਰੀ ਨੂੰ ਰਤਨਾਪੁਰਾ ਮੋਰਚੇ ‘ਤੇ ਹੋਣ ਵਾਲੀ ਮਹਾਪੰਚਾਇਤ ਦੀ ਤਿਆਰੀ ਲਈ ਕਿਸਾਨ ਆਗੂਆਂ

Read More
Punjab

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੀ ਪੁਲਿਸ ਕਰੇਗੀ ਜਾਂਚ

ਬਿਉਰੋ ਰਿਪੋਰਟ –  ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ ਐਨਆਰਆਈ ਪਰਵੀਨ ਸਿਨਹਾ ਕਰਨਗੇ, ਜਦੋਂ ਕਿ ਏਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਵਰਮਾ, ਆਈਜੀਪੀ/ਪ੍ਰੋਵਿਜ਼ਨਿੰਗ ਭੁਪਿੰਦਰ

Read More