24 ਘੰਟਿਆਂ ‘ਚ ਪਰਾਲੀ ਸਾੜਨ ਦੇ 283 ਮਾਮਲੇ ਆਏ ਸਾਹਮਣੇ
ਝੋਨੇ ਦੀ ਕਟਾਈ ਤੋਂ ਬਾਅਦ, ਪਰਾਲੀ ਸਾੜਨ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਬੁੱਧਵਾਰ ਨੂੰ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ, ਜੋ ਕਿ 1,200 ਨੂੰ ਪਾਰ ਕਰ ਗਏ। ਇਸ ਤੋਂ ਬਾਅਦ, ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ 402 ਨੋਡਲ ਅਫਸਰਾਂ ਨੂੰ ਨੋਟਿਸ ਭੇਜੇ ਹਨ,
