ਕੁੰਭੜਾ ਕਤਲ ਮਾਮਲੇ ‘ਚ ਪੁਲਿਸ ਦੀ ਕਾਰਵਾਈ ‘ਤੇ ਉੱਠੇ ਸਵਾਲ!
- by Manpreet Singh
- December 1, 2024
- 0 Comments
ਬਿਉਰੋ ਰਿਪੋਰਟ – ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁੰਭੜਾ (Village Khumbra) ਵਿਚ ਪ੍ਰਵਾਸੀਆਂ ਵੱਲੋਂ ਨੌਜਵਾਨ ਨੂੰ ਕਤਲ ਕਰਨ ਤੋਂ ਬਾਅਦ ਰੋਸ ਮੁਜ਼ਾਹਰਾ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਐਫ.ਆਈ.ਆਰ ਦਰਜ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਜਿਨ੍ਹਾਂ ਲੋਕਾਂ ਨੇ ਕਤਲ ਦੇ ਵਿਰੋਧ ਵਿਚ ਮਾਮਲਾ ਦਰਜ ਕੀਤਾ ਹੈ, ਉਨ੍ਹਾਂ ਦੇ ਵਿਰੋਧ ਵਿਚ ਇਹ ਮਾਮਲਾ ਦਰਜ ਕੀਤਾ ਹੈ। ਇਹ
ਪੰਜਾਬ ਦਾ ਆਦਮਪੁਰ ਸਭ ਤੋਂ ਠੰਡਾ! ਜਲਦ ਹੋਰ ਵਧੇਗੀ ਠੰਡ
- by Manpreet Singh
- December 1, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਠੰਡ (Winter) ਵਧਣੀ ਸ਼ੁਰੂ ਹੋ ਗਈ ਹੈ ਕਿਉਂਕਿ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋ ਰਹੀ ਹੈ। ਪੰਜਾਬ ਵਿਚ ਇਸ ਸਮੇਂ ਆਦਮਪੁਰ ਸਭ ਤੋਂ ਠੰਡਾ ਸ਼ਹਿਰ ਹੈ। ਬੀਤੇ ਦਿਨ ਇੱਥੇ ਤਾਪਮਾਨ ਘੱਟੋ-ਘੱਟ 7 ਡਿਗਰੀ ਦਰਜ ਕੀਤਾ ਗਿਆ ਹੈ ਅਤੇ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨ ਵਿਚ ਪਹਾੜਾਂ ਵਿਚ ਹੋਰ ਬਰਫਬਾਰੀ ਹੋ ਸਕਦੀ
ਪਰਾਲੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਵੱਡਾ ਦਾਅਵਾ! ਆਪਣੀ ਸਰਕਾਰ ਦੀ ਵੀ ਥਾਪੜੀ ਪਿੱਠ
- by Manpreet Singh
- December 1, 2024
- 0 Comments
ਬਿਉਰੋ ਰਿਪੋਰਟ – ਇਸ ਸਾਲ ਪੰਜਾਬ ਵਿਚ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦੀ ਪਰਾਲੀ ਘੱਟ (Stubble Burning) ਸਾੜੀ ਗਈ ਹੈ। ਇਸ ਦਾਅਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ ਹੈ। ਖੁੱਡੀਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ 30 ਨਵੰਬਰ ਨੂੰ ਸਾਉਣੀ ਦੇ ਸ਼ੀਜਨ ਦਾ ਆਖਰੀ ਦਿਨ ਸੀ ਅਤੇ ਇਸ ਸਮੇਂ ਦੌਰਾਨ ਪਰਾਲੀ ਸਾੜਨ
VIDEO-ਅੱਜ ਦੀਆਂ 5 ਖਾਸ ਖ਼ਬਰਾਂ | THE KHALAS TV
- by Manpreet Singh
- December 1, 2024
- 0 Comments
ਡੱਲੇਵਾਲ ਦਾ ਘਟਿਆ 4 ਕਿਲੋ ਭਾਰ! ਡੱਲੇਵਾਲ ਦੀ ਸੁਰੱਖਿਆ ਲਈ ਕਿਸਾਨਾਂ ਖੁਦ ਸੰਭਾਲੀ ਜ਼ਿੰਮੇਵਾਰੀ
- by Manpreet Singh
- December 1, 2024
- 0 Comments
ਬਿਉਰੋ ਰਿਪੋਰਟ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਬੀਤੇ ਦਿਨ ਰਿਹਾਅ ਕਰ ਦਿੱਤਾ ਗਿਆ ਸੀ ਪਰ ਹੁਣ ਡੱਲੇਵਾਲ ਦੀ ਸੁਰੱਖਿਆ ਦੀ ਜਿੰਮੇਵਾਰੀ ਖੁਦ ਕਿਸਾਨਾਂ ਨੇ ਸੰਭਾਲੀ ਹੋਈ ਹੈ ਕਿਉਂਕਿ ਉਹ ਅਜੇ ਵੀ ਮਰਨ ਵਰਤ ਉੱਤੇ ਬੈਠੇ ਹੋਏ ਹਨ। ਡੱਲੇਵਾਲ ਦੀ ਸੁਰੱਖਿਆ ਨੂੰ ਲੈ ਕੇ ਕਿਸਾਨ ਪੂਰੀ
ਮੁਹਾਲੀ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਬਦਮਾਸ਼ ਗ੍ਰਿਫ਼ਤਾਰ! ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜਾਮ
- by Preet Kaur
- November 30, 2024
- 0 Comments
ਬਿਉਰੋ ਰਿਪੋਰਟ: ਮੁਹਾਲੀ ਵਿੱਚ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜਿਆ ਗਿਆ ਮੁਲਜ਼ਮ ਵੀ ਇੱਕ ਗੈਂਗਸਟਰ ਹੈ, ਜਿਸ ਦੀ ਪਛਾਣ ਦੀਪ ਵਾਸੀ
ਕੈਨੇਡਾ ’ਚ ਅਰਸ਼ ਡੱਲਾ ਨੂੰ ਜ਼ਮਾਨਤ! 30000 ਡਾਲਰ ਦੇ ਮੁਚਲਕੇ ’ਤੇ ਰਿਹਾਅ, ਭਾਰਤ ਕਰ ਰਿਹਾ ਸੀ ਹਵਾਲਗੀ ਦੀ ਤਿਆਰੀ
- by Preet Kaur
- November 30, 2024
- 0 Comments
ਬਿਉਰੋ ਰਿਪੋਰਟ: ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਟਨ ’ਚ ਗੋਲ਼ੀਬਾਰੀ ਮਾਮਲੇ ’ਚ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਰਸ਼ ਡੱਲਾ ਦੀ ਜ਼ਮਾਨਤ ਲਈ 30,000 ਕੈਨੇਡੀਅਨ ਡਾਲਰ (18 ਲੱਖ 11 ਹਜ਼ਾਰ ਰੁਪਏ) ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ।