Punjab

ਮਾਨਸਾ ਦੇ ਪਿੰਡ ਜਵਾਹਰਕੇ ਦੀ ਪੰਚਾਇਤ ਦੇ ਸਖ਼ਤ ਫ਼ਰਮਾਨ! ਪਰਵਾਸੀ ਨਾਲ ਵਿਆਹ ਕਰਾਉਣ ’ਤੇ ਪਾਬੰਦੀ, ਲਵ ਮੈਰਿਜ ਵੀ ਬੈਨ

ਬਿਉਰੋ ਰਿਪੋਰਟ: ਮਾਨਸਾ ਦੇ ਪਿੰਡ ਜਵਾਹਰਕੇ ਦੀ ਪੰਚਾਇਤ ਨੇ ਪਿੰਡ ਵਾਸੀਆਂ ਲਈ ਬਹੁਤ ਸਾਰੇ ਮਤੇ ਪਾਸ ਕੀਤੇ ਹਨ। ਇਨ੍ਹਾਂ ਵਿੱਚ ਸਖ਼ਤ ਫ਼ਰਮਾਨ ਵੀ ਸ਼ਾਮਲ ਹਨ। ਪਿੰਡ ਵਾਸੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਆਖਿਆ ਗਿਆ ਹੈ ਕਿ ਜੇ ਪਿੰਡ ਦਾ ਕੋਈ ਵੀ ਮੁੰਡਾ, ਕੁੜੀ ਜਾਂ ਪਰਿਵਾਰ ਕਿਸੇ ਪਰਵਾਸੀ ਨਾਲ ਵਿਆਹ ਕਰਵਾਉਂਦਾ ਹੈ ਤਾਂ ਉਸ ਨੂੰ ਪਿੰਡ ਵਿੱਚ

Read More
India Punjab

ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਲਈ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਕੇਂਦਰ ਸਰਕਾਰ

ਬਿਉਰੋ ਰਿਪੋਰਟ: ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ

Read More
Punjab

ਪੰਜਾਬ ’ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਬਿਉਰੋ ਰਿਪੋਰਟ: ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ’ਤੇ ਪੰਜਾਬ ’ਚ ਛੁੱਟੀ ਰਹੇਗੀ। ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6

Read More
Punjab Religion

ਬੀਜੇਪੀ ਆਗੂ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਮਨ! 2 ਨੂੰ ਪੇਸ਼ ਹੋਣ ਲਈ ਕਿਹਾ

ਬਿਉਰੋ ਰਿਪੋਰਟ: ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ ਨੂੰ ਤਲਬ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਹੋਰ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਜੋ ਸਿੱਖ ਕੌਮ ਨਾਲ ਸਬੰਧਿਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ

Read More
India Khetibadi Punjab

ਸ਼ੰਭੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਅਹਿਮ ਮੀਟਿੰਗ! 6 ਨੂੰ ਦਿੱਲੀ ਜਾਣਗੇ ਮਰਜੀਵੜੇ ਜੱਥੇ; ਅੱਜ ਖਨੌਰੀ ਬਾਰਡਰ ਤੋਂ ਡੱਲੇਵਾਲ ਮਰਨ ਵਰਤ ’ਤੇ

ਬਿਉਰੋ ਰਿਪੋਰਟ: ਫਰਵਰੀ ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਦੇ 292 ਦਿਨਾਂ ’ਤੇ ਅੱਜ ਕਿਸਾਨ ਮਜ਼ਦੂਰ ਮੋਰਚੇ ਦੇ ਨਾਲ ਸਬੰਧਿਤ 6 ਸੂਬਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਅਹਿਮ ਮੀਟਿੰਗ ਕੀਤੀ, ਜਿਸਦੀ ਪ੍ਰਧਾਨਗੀ ਕੇਰਲਾ ਦੇ ਕਿਸਾਨ ਨੇਤਾ ਪੀਟੀ ਜੋਨ ਅਤੇ ਗੁਰਅਮਨੀਤ ਸਿੰਘ ਮਾਂਗਟ ਨੇ ਕੀਤੀ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼,

Read More
Punjab Religion

SGPC ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ

Read More
Punjab Religion

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਜਨਵਰੀ 2025 ’ਚ ਕਰਵਾਈਆਂ ਜਾਣ ਨਗਰ ਨਿਗਮ ਤੇ ਕੌਂਸਲ ਚੋਣਾਂ – ਐਡਵੋਕੇਟ ਧਾਮੀ

ਅੰਮ੍ਰਿਤਸਰ : ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਉਨਾਂ ਨੇ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਈਆਂ ਜਾਣ। ਪੱਤਰ ਵਿਚ ਕਿਹਾ ਗਿਆ ਹੈ ਕਿ ਦਸੰਬਰ

Read More