Punjab

ਕਿਸਾਨਾਂ ਦੇ ਮੁੱਦੇ ‘ਤੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਕਿਸਾਨਾਂ ਦੇ ਮੁੱਦੇ ‘ਤੇ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲਾਈਵ ਹੋ ਕੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਕਿ ਕਾਂਗਰਸੀ ਸਾਂਸਦਾਂ ਨੂੰ ਸੰਸਦ ‘ਚ ਕਿਸਾਨਾਂ ਦੀ ਆਵਾਜ਼ ਚੁੱਕਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਕੋਲੋਂ ਮਿਲੀ ਗਾਰੰਟਿਡ ਐਮ.ਐਸ.ਪੀ. ਦਾ ਹਿਸਾਬ ਪੂਰਾ ਮੌਜੂਦਾ ਸਰਕਾਰ ਤੋਂ

Read More
Punjab Religion

ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ : ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਬਿਨਾਂ ਮੁਆਫ਼ੀ ਮੰਗਿਆਂ ਮੁਆਫ਼ ਕਰਨ ਦੇ ਮਾਮਲੇ ’ਚ ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਪੱਸ਼ਟੀਕਰਨ ਦੇ ਦਿੱਤਾ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰਮੁਖ ਸਿੰਘ ਤੇ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਭੇਜਿਆ ਹੈ। ਸ਼੍ਰੀ ਅਕਾਲ

Read More
India International Punjab

ਬਰਨਾਲਾ ਦਾ ਨੌਜਵਾਨ ਬ੍ਰਿਟਿਸ਼ ਆਰਮੀ ‘ਚ ਹੋਇਆ ਭਰਤੀ, ਵਧਾਇਆ ਪੰਜਾਬ ਦੇ ਮਾਣ

ਬਰਨਾਲਾ : ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਇੰਗਲੈਂਡ ਤੋਂ ਸਾਹਮਣੇ ਆਈ ਹੈ ਜਿੱਥੇ ਬ੍ਰਿਟਿਸ਼ ਆਰਮੀ ਵਿੱਚ ਇੱਕ ਪੰਜਾਬੀ ਨੌਜਵਾਨ ਭਰਤੀ ਹੋਇਆ ਹੈ। ਇੱਕ ਮੱਧਵਰਗੀ ਕਿਸਾਨੀ ਪਰਿਵਾਰ ਨਾਲ ਸਬੰਧਿਤ ਦਵਿੰਦਰ ਸਿੰਘ ਨੇ ਇੰਗਲੈਂਡ ਦੀ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਅਤੇ ਆਪਣੇ ਪਿੰਡ

Read More
Punjab

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਗਰੋਹ ਨਾਲ ਸਬੰਧਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਕਾਬੂ ਕਰ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਦੇਣ ਪਹੁੰਚੇ।

Read More
Punjab

ਮੰਤਰੀ ਖੁੱਡੀਆਂ ਦੇ ਬੇਟੇ ਦੇ ਵਿਆਹ ‘ਚ CM ਮਾਨ ਸਮੇਤ ‘ਆਪ’ ਦੇ ਸੀਨੀਅਰ ਆਗੂ ਪਹੁੰਚੇ

Mohali : ਪੰਜਾਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦਾ ਵਿਆਹ ਸ਼ੁੱਕਰਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀ ਇਸ ਵਿਆਹ ਵਿੱਚ ਸ਼ਾਮਲ ਹੋਏ। ਮੰਤਰੀਆਂ ਨੇ ਵੀ ਫੋਟੋ ਸ਼ੇਅਰ ਕਰਕੇ ਖੁੱਡੀਆਂ ਨੂੰ ਵਧਾਈ ਦਿੱਤੀ। ਵਿਆਹ ਵਿੱਚ ਪੰਜਾਬੀ ਇੰਡਸਟਰੀ

Read More
Punjab

ਮੂਸੇਵਾਲਾ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਕੀਤਾ ਤਿੱਖੇ ਸਵਾਲ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨਾਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਦਿਆਂ ਕਿਹਾ ਕਿ ਪੰਜਾਬ ਵਿੱਚ 1 ਦਿਨ ਵਿੱਚ 2 ਕਤ_ਲਾਂ

Read More