Punjab

‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ ਮੁਹਿੰਮ ਸ਼ੁਰੂ ਕਰੇਗੀ ਕਾਂਗਰਸ

ਬਿਉਰੋ ਰਿਪੋਰਟ –  ਪੰਜਾਬ ਕਾਂਗਰਸ ਵਿੱਚ ਧੜੇਬੰਦੀ ਨੂੰ ਖਤਮ ਕਰਨ ਦੀ ਜ਼ਿੰਮੇਵਾਰੀ ਹੁਣ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਲਈ ਹੈ। ਉਹ ਅੱਜ ਤੋਂ ਪੰਜਾਬ ਦੇ 234 ਬਲਾਕਾਂ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ‘ਬਲਾਕ ਜੁੜੇਗਾ, ਕਾਂਗਰਸ ਜਿੱਤੇਗੀ’ ਮੁਹਿੰਮ ਚਲਾਈ ਜਾਵੇਗੀ। ਇਹ ਮੁਹਿੰਮ ਡੇਰਾਬੱਸੀ ਤੋਂ ਸ਼ੁਰੂ ਕੀਤੀ ਜਾਵੇਗੀ। ਸਾਰੇ ਵੱਡੇ ਆਗੂ ਵੀ

Read More
Punjab

ਅੰਤ੍ਰਿਗ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਅੱਜ ਮੀਟਿੰਗ ਹੋਵੇਗੀ, ਜਿਸ ਵਿਚ ਕਈ ਵੱਡੇ ਫੈਸਲੇ ਲੈਣ ਦਾ ਅਨੁਮਾਨ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਵਿਚਾਰ-ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਬਜਟ ਸੈਸ਼ਨ ਦੀ ਤਰੀਕ ਦੀ ਸੰਭਾਵਨਾ

Read More
Punjab

ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਉੱਤੇ ਕੇਂਦਰੀ ਜੇਲ ਹੁਸ਼ਿਆਰਪੁਰ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਜੇਲ ਵਿਭਾਗ ਦੇ ਖੁਫੀਆ ਵਿੰਗ ਦੀ ਰਿਪੋਰਟ ‘ਚ ਜੇਲ੍ਹ ਵਿਚ ਡਰੱਗ ਰੈਕਟ ਚੱਲਣ ਦੀ ਪੁਸ਼ਟੀ ਹੋਈ

Read More
Punjab

ਇਕ ਹੋਰ ਸਕੂਲ ਬੱਸ ਪਲਟੀ, ਰਿਹਾ ਬਚਾਅ

ਬਿਉਰੋ ਰਿਪੋਰਟ – ਪੰਜਾਬ ‘ਚ ਆਏ ਦਿਨ ਸਕੂਲ ਬੱਸਾਂ ਨਾਲ ਹਾਦਸੇ ਵਾਪਰ ਰਹੇ ਹਨ। ਅੱਜ ਫਿਰ ਮੋਗਾ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਨਿਹਾਲ ਸਿੰਘ ਵਾਲਾ ਵਿਖੇ ਸਕੂਲ ਨਾਲ ਭਰੀ ਬੱਸ ਖੇਤਾਂ ਵਿਚ ਪਲਟ ਗਈ। ਇਹ ਬੱਸ ਸਕੂਲ ਆਫ਼ ਐਮੀਨੈਂਸ ਦੀ ਸੀ, ਜਿਸ ਵਿਚ 40 ਬੱਚੇ ਸਵਾਰ ਸਨ, ਚੰਗੀ ਗੱਲ਼ ਇਹ ਰਹੀ ਕਿ ਸਾਰੇ

Read More
Punjab

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਤਿੰਨ ਗੁਰਗੇ ਕਾਬੂ

ਬਿਉਰੋ ਰਿਪੋਰਟ -ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ ‘ਤੇ ਦੋਸ਼ੀ ਪੰਜਾਬ ਵਿੱਚ ਇੱਕ ਵੱਡੀ ਹੱਤਿਆ ਨੂੰ ਅੰਜਾਮ ਦੇਣ ਜਾ ਰਹੇ ਸਨ। ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ ਗੈਰ-ਕਾਨੂੰਨੀ

Read More
Punjab

”ਆਪ ਨੂੰ ਛੱਡ ਕਿਸੇ ਨੂੰ ਵੀ ਜਿਤਾ ਦਵੋ” ਮੰਤਰੀ ਦਾ ਅਹਿਮ ਬਿਆਨ

ਬਿਉਰੋ ਰਿਪੋਰਟ – ਦਿੱਲੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਮੁਹਾਲੀ ਪਹੁੰਚੇ। ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਿਸੇ ਨੂੰ ਵੀ ਜਿਤਾ ਦਿਉ, ਇਸ ਨਾਲ ਆਮ ਆਦਮੀ ਪਾਰਟੀ ਰਾਜ ਸਭਾ ਦੀ ਇਕ ਸੀਟ ਗੁਆ ਦੇਵੇਗੀ। ਸਿਰਸਾ ਨੇ ਕੇਜਰੀਵਾਲ ਉੱਤੇ ਤੰਜ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ

Read More
Punjab

HDFC ਬੈਂਕ ਡਕੈਤੀ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਬਿਉਰੋ ਰਿਪੋਰਟ – ਅੰਮ੍ਰਿਤਸਰ ਦਿਹਾਤੀ ਪੁਲਿਸ ਨੇ HDFC ਬੈਂਕ ਡਕੈਤੀ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੱਥੂਨੰਗਲ ਪੁਲਿਸ ਸਟੇਸ਼ਨ ਨੇ ਕਰਨਬੀਰ ਸਿੰਘ ਉਰਫ਼ ਕੰਨੂ ਅਤੇ ਉਸਨੂੰ ਪਨਾਹ ਦੇਣ ਵਾਲੀ ਔਰਤ ਅਨੁਰਾਧਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੇ ਸਾਲ 18 ਸਤੰਬਰ ਨੂੰ ਐਚਡੀਐਫਸੀ ਬੈਂਕ ਦੀ ਮਝਵਿੰਡ ਸ਼ਾਖਾ ਵਿੱਚ ਇੱਕ ਹਥਿਆਰਬੰਦ ਡਕੈਤੀ ਹੋਈ ਸੀ। ਬਦਮਾਸ਼ਾਂ

Read More