ਪੰਜਾਬ ਕਾਂਗਰਸ ‘ਚ ਤਾਲਮੇਲ ਦੀ ਘਾਟ ਤੇ ਪੰਜਾਬ ਇੰਚਾਰਜ਼ ਦਾ ਵੱਡਾ ਬਿਆਨ
ਬਿਉਰੋ ਰਿਪੋਰਟ – ਅੱਜ ਸਵੇਰ ਤੋਂ ਪੰਜਾਬ ਦੇ ਕਾਂਗਰਸੀਆਂ ਵਿਚ ਆਪਸੀ ਤਾਲਮੇਲ ਨਾ ਹੋਣ ਦੀਆਂ ਖਬਰਾਂ ਚਲ ਰਹੀਆਂ ਹਨ, ਜਿਸ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਦੂਰ ਕਰਦਿਆਂ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ, ਵਿਰੋਧੀ ਧਿਰ ਦੇ ਲੀਡਰ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਹੈ।
