Punjab

ਪੰਜਾਬ ਵਿੱਚ ਆਧੁਨਿਕ ਬੀਟ ਬਾਕਸ ਪ੍ਰੋਜੈਕਟ ਸ਼ੁਰੂ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਜਾਰੀ

ਪੰਜਾਬ ਪੁਲਿਸ ਨੇ ਹੁਣ ਪੰਜਾਬ ਵਿੱਚ ਅਪਰਾਧੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਇੱਕ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪੁਲਿਸ ਨੇ ਹੁਣ ਇੱਕ ਆਧੁਨਿਕ ਬੀਟ ਬਾਕਸ ਬਣਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਬੀਟ ਬਾਕਸਾਂ ‘ਤੇ ਰੀਅਲ ਟਾਈਮ ਹਾਈ-ਟੈਕ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਫਲੈਸ਼ਰ ਲਾਈਟਾਂ, ਐਮਰਜੈਂਸੀ ਨੰਬਰ, ਐਮਰਜੈਂਸੀ

Read More
India International Punjab

ਕਨੇਡਾ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ

Read More
Punjab

ਹਾਈ ਕੋਰਟ ਨੇ ਅੰਮ੍ਰਿਤਪਾਲ ਵਿਰੁੱਧ ਦਰਜ ਸਾਰੀਆਂ ਐਫਆਈਆਰ ਮੰਗੀਆਂ: 17 ਫਰਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹਾਈ ਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ

Read More
India Khetibadi Punjab

ਕੇਂਦਰੀ ਬਜਟ 2025 ਨੂੰ ਲੈ ਕੇ ਸਰਵਣ ਸਿੰਧ ਪੰਧੇਰ ਦਾ ਬਿਆਨ, ‘ਬਜਟ ‘ਚ ਕਿਸਾਨਾਂ ਦੇ ਹੱਥ ਖਾਲੀ’

ਲੰਘੇ ਕੱਲ੍ਹ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ। ਕੇਂਦਰੀ ਬਜਟ 2025-26  ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾਕਿ ਕੇਂਦਰ ਸਰਕਾਰ ਤੋਂ ਕਿਸਾਨਾਂ ਬੜੀਆਂ ਆਸਾਂ ਸੀ ਕੇ ਭਾਜਪਾ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਪਰ ਇਹ ਨਿਰਾਸ਼ ਜਨਕ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ

Read More
Khetibadi Punjab

ਜਗਜੀਤ ਸਿੰਘ ਡੱਲੇਵਾਲ ਦੇ ਕੰਨਾਂ ‘ਚ ਦਰਦ: ਭੁੱਖ ਹੜਤਾਲ 69ਵੇਂ ਦਿਨ ਵਿੱਚ ਦਾਖਲ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 69 ਦਿਨਾਂ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਪਹਿਲਾਂ ਉਨ੍ਹਾਂ ਨੂੰ ਬੁਖਾਰ ਸੀ, ਹੁਣ ਉਨ੍ਹਾਂ ਦੇ ਕੰਨਾਂ ਵਿੱਚ ਦਰਦ ਹੋ ਰਿਹਾ ਹੈ। ਜਦੋਂ ਕਿ ਡਾਕਟਰਾਂ ਦੀ ਇੱਕ ਟੀਮ ਉਸਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਦੂਜੇ

Read More
Punjab

ਪੰਜਾਬ-ਹਰਿਆਣਾ ‘ਚ ਜ਼ਮੀਨ ਪ੍ਰਾਪਤ ਕਰੇਗਾ ਰੇਲਵੇ: ਦਿੱਲੀ-ਜੰਮੂ ਰੂਟ ਲਈ ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ

ਪੰਜਾਬ ਅਤੇ ਹਰਿਆਣਾ ਵਿੱਚ ਨਵੀਆਂ ਰੇਲਵੇ ਲਾਈਨਾਂ ਵਿਛਾਉਣ ਲਈ ਜ਼ਮੀਨ ਪ੍ਰਾਪਤੀ ਸ਼ੁਰੂ ਹੋਵੇਗੀ। ਇਹ ਰੇਲਵੇ ਲਾਈਨ ਦਿੱਲੀ ਤੋਂ ਜੰਮੂ ਤੱਕ ਲਗਭਗ 600 ਕਿਲੋਮੀਟਰ ਦੀ ਦੂਰੀ ‘ਤੇ ਫੈਲੀ ਹੋਵੇਗੀ। ਇਸ ‘ਤੇ ਕੰਮ ਕਰ ਰਹੀ ਕੰਪਨੀ ਨੇ ਸਰਵੇਖਣ ਨਾਲ ਸਬੰਧਤ FSL ਯਾਨੀ ਅਲਾਈਨਮੈਂਟ ਰਿਪੋਰਟ ਅੰਬਾਲਾ ਡਿਵੀਜ਼ਨਲ ਰੇਲਵੇ ਮੈਨੇਜਰ ਨੂੰ ਸੌਂਪ ਦਿੱਤੀ ਹੈ। ਨਵੀਂ ਰੇਲਵੇ ਲਾਈਨ ਹਰਿਆਣਾ ਅਤੇ

Read More