ਸ਼ਰਾਬ ਦੇ ਟੁੱਟੇ ਠੇਕੇ, ਸ਼ੌਕੀਨਾਂ ਦੀਆਂ ਠੇਕਿਆਂ ‘ਤੇ ਲੱਗੀਆਂ ਕਤਾਰਾਂ
- by Manpreet Singh
- March 31, 2025
- 0 Comments
ਬਿਉਰੋ ਰਿਪੋਰਟ – ਅੱਜ ਫਾਜ਼ਿਲਕਾ ਦੇ ਅਰਨੀਵਾਲਾ ਕਸਬੇ ਵਿੱਚ ਸ਼ਰਾਬ ਦੀਆਂ ਦੁਕਾਨਾਂ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਇਆਂ ਹਨ। ਕਿਉਂਕਿ 31 ਮਾਰਚ ਕਰਕੇ ਸ਼ਰਾਬ ਸਸਤੀ ਹੋਈ ਹੈ, ਲੋਕ ਸਸਤੀ ਹੋਏ ਸ਼ਰਾਬ ਦਾ ਫਾਇਦਾ ਚੁੱਕ ਹਨ। ਸ਼ਰਾਬ ਦੇ ਸ਼ੌਕੀਨ ਲੋਕ ਸ਼ਰਾਬ ਨਾਲ ਭਰੇ ਡੱਬੇ ਲੈ ਜਾਂਦੇ ਦਿਖਾਈ ਦਿੱਤੇ। ਲੋਕ ਸਸਤੀ ਸ਼ਰਾਬ ਦਾ ਫਾਇਦਾ ਉਠਾ ਰਹੇ
ਜਲੰਧਰ ਪ੍ਰਸ਼ਾਸਨ ਨੇ ਫਰਜ਼ੀ ਟਰੈਵਲ ਏਜੰਟਾਂ ਦੇ ਲਾਇਸੈਂਸ ਕੀਤੇ ਰੱਦ
- by Manpreet Singh
- March 31, 2025
- 0 Comments
ਬਿਉਰੋ ਰਿਪੋਰਟ – ਜਲੰਧਰ ਪ੍ਰਸ਼ਾਸਨ ਨੇ ਸਖਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ 50 ਫਰਜ਼ੀ ਟਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਦਿੱਤੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਫਰਮਾਂ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ ਲਾਇਸੈਂਸ ਰੀਨਿਊ ਨਹੀਂ ਕੀਤੇ। ਨੋਟਿਸ ਦਾ
ਚੀਫ ਖ਼ਾਲਸਾ ਦੀਵਾਨ ਵੱਲੋਂ 181 ਕਰੋੜ ਦਾ ਬਜਟ ਪਾਸ
- by Gurpreet Singh
- March 31, 2025
- 0 Comments
ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵੱਲੋਂ ਲੰਘੇ ਕੱਲ੍ਹ 30 ਮਾਰਚ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਚੀਫ ਖਾਲਸਾ ਦੀਵਾਨ ਅਧੀਨ ਆਉਂਦੇ ਸਮੂਹ ਸਕੂਲਾਂ, ਕਾਲਜਾਂ ਤੇ ਅਦਾਰਿਆਂ ਦਾ ਸਾਲ 2025-26 ਲਈ 181 ਕਰੋੜ 50 ਲੱਖ ਦਾ ਬਜਟ ਪਾਸ ਕੀਤਾ ਗਿਆ। ਜਨਰਲ ਹਾਊਸ ਦੇ ਇਜਲਾਸ ਦੀ ਪ੍ਰਧਾਨਗੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤੀ।
ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਤੇਜ਼, ਲੋਕਾਂ ਨੂੰ ਜਾਂਚ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ
- by Gurpreet Singh
- March 31, 2025
- 0 Comments
ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਅੱਜ ਪਰਿਵਾਰ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਘਰ ਪੁੱਜਾ। ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੌਰਾਨ ਐਸ.ਆਈ.ਟੀ. ਵਲੋਂ ਪਟਿਆਲਾ ਵਿਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ
ਮੰਤਰੀ ਮਹਿੰਦਰ ਭਗਤ ਦੇ ਘਰ ਦੇ ਅੱਗੇ ਕਿਸਾਨਾਂ ਦੀ ਪੁਲਿਸ ਨਾਲ ਝੜਪ
- by Gurpreet Singh
- March 31, 2025
- 0 Comments
ਕਿਸਾਨ ਜਥੇਬੰਦੀਆਂ ਅੱਜ ਪੰਜਾਬ ਭਰ ਵਿੱਚ 17 ਜ਼ਿਲ੍ਹਿਆਂ ਵਿੱਚ 30 ਥਾਵਾਂ ’ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦੇ ਰਹੀਆਂ ਹਨ। ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇ ਰਹੀਆਂ ਹਨ। ਇਸੇ ਦੌਰਾਨ ਸੰਗਰੂਰ ਵਿਖੇ CM ਮਾਨ ਦੇ ਰਿਹਾਇਸ਼ ਵਿਖੇ ਭਾਰੀ ਗਿਣਤੀ ਵਿੱਚ ਕਿਸਾਨ ਇੱਕੱਠੇ
ਲੁਧਿਆਣਾ ਵਿੱਚ ਹੌਜ਼ਰੀ ਫੈਕਟਰੀ ਵਿੱਚ ਲੱਗੀ ਅੱਗ ‘ਤੇ 7 ਘੰਟਿਆਂ ਬਾਅਦ ਅੱਗ ‘ਤੇ ਪਾਇਆ ਕਾਬੂ
- by Gurpreet Singh
- March 31, 2025
- 0 Comments
ਲੁਧਿਆਣਾ ਦੇ ਕਿਰਪਾਲ ਨਗਰ ਵਿੱਚ ਜੈ ਮਹਾਦੇਵ ਹੌਜ਼ਰੀ ਫੈਕਟਰੀ ਵਿੱਚ ਸਵੇਰੇ 2.30 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਜਦੋਂ ਆਸ-ਪਾਸ ਦੇ ਲੋਕਾਂ ਨੇ ਅੱਗ ਦੀਆਂ ਲਪਟਾਂ ਵੇਖੀਆਂ ਤਾਂ ਉਨ੍ਹਾਂ ਨੇ ਅਲਾਰਮ ਵਜਾਇਆ। ਫੈਕਟਰੀ ਮਾਲਕ ਨੂੰ ਸੂਚਿਤ ਕੀਤਾ। ਜਿਸਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ
ਦਰਿੰਦਗੀ ਨੇ ਪਾਰ ਕੀਤੀਆਂ ਸਾਰੀਆਂ ਹੱਦਾਂ ! ਆਟੋ ਚਾਲਕ ਨੇ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ
- by Gurpreet Singh
- March 31, 2025
- 0 Comments
ਪਟਿਆਲਾ ਤੋਂ ਹੈਰਾਨ ਤੇ ਸ਼ਰਨਮਾਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਆਟੋ ਚਾਲਕ ਨੇ 12 ਸਾਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਕੀਤਾ ਹੈ। ਜਾਣਕਾਰੀ ਮੁਤਾਬਕ ਥਾਣਾ ਬਖਸ਼ੀਵਾਲਾ ਇਲਾਕੇ ’ਚ ਆਟੋ ਚਾਲਕ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦਾ ਪਰਿਵਾਰ ਨੂੰ ਵਿਦਿਆਰਥਣ ਦੇ ਗਰਭਵਤੀ ਹੋਣ ਉਪਰੰਤ ਪਤਾ
ਮੁਹਾਲੀ ’ਚ ਭਿਆਨਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ
- by Gurpreet Singh
- March 31, 2025
- 0 Comments
ਮੁਹਾਲੀ : ਅੱਜ ਸਵੇਰੇ ਮੁਹਾਲੀ ’ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਲੜਕੀ ਵੀ ਸ਼ਾਮਲ ਸੀ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਦੀ ਪਹਿਚਾਣ ਸ਼ੁਭਮ ਜਟਵਾਲ, ਰੁਬੀਨਾ, ਸੌਰਭ ਪਾਂਡੇ ਵਜੋਂ
