ਬਰਨਾਲਾ ਦਾ ਨੌਜਵਾਨ ਬ੍ਰਿਟਿਸ਼ ਆਰਮੀ ‘ਚ ਹੋਇਆ ਭਰਤੀ, ਵਧਾਇਆ ਪੰਜਾਬ ਦੇ ਮਾਣ
- by Gurpreet Singh
- November 30, 2024
- 0 Comments
ਬਰਨਾਲਾ : ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਇੰਗਲੈਂਡ ਤੋਂ ਸਾਹਮਣੇ ਆਈ ਹੈ ਜਿੱਥੇ ਬ੍ਰਿਟਿਸ਼ ਆਰਮੀ ਵਿੱਚ ਇੱਕ ਪੰਜਾਬੀ ਨੌਜਵਾਨ ਭਰਤੀ ਹੋਇਆ ਹੈ। ਇੱਕ ਮੱਧਵਰਗੀ ਕਿਸਾਨੀ ਪਰਿਵਾਰ ਨਾਲ ਸਬੰਧਿਤ ਦਵਿੰਦਰ ਸਿੰਘ ਨੇ ਇੰਗਲੈਂਡ ਦੀ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਅਤੇ ਆਪਣੇ ਪਿੰਡ
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
- by Gurpreet Singh
- November 30, 2024
- 0 Comments
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਗਰੋਹ ਨਾਲ ਸਬੰਧਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਕਾਬੂ ਕਰ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਦੇਣ ਪਹੁੰਚੇ।
ਮੰਤਰੀ ਖੁੱਡੀਆਂ ਦੇ ਬੇਟੇ ਦੇ ਵਿਆਹ ‘ਚ CM ਮਾਨ ਸਮੇਤ ‘ਆਪ’ ਦੇ ਸੀਨੀਅਰ ਆਗੂ ਪਹੁੰਚੇ
- by Gurpreet Singh
- November 30, 2024
- 0 Comments
Mohali : ਪੰਜਾਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦਾ ਵਿਆਹ ਸ਼ੁੱਕਰਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀ ਇਸ ਵਿਆਹ ਵਿੱਚ ਸ਼ਾਮਲ ਹੋਏ। ਮੰਤਰੀਆਂ ਨੇ ਵੀ ਫੋਟੋ ਸ਼ੇਅਰ ਕਰਕੇ ਖੁੱਡੀਆਂ ਨੂੰ ਵਧਾਈ ਦਿੱਤੀ। ਵਿਆਹ ਵਿੱਚ ਪੰਜਾਬੀ ਇੰਡਸਟਰੀ
ਮੂਸੇਵਾਲਾ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਕੀਤਾ ਤਿੱਖੇ ਸਵਾਲ
- by Gurpreet Singh
- November 30, 2024
- 0 Comments
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨਾਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਦਿਆਂ ਕਿਹਾ ਕਿ ਪੰਜਾਬ ਵਿੱਚ 1 ਦਿਨ ਵਿੱਚ 2 ਕਤ_ਲਾਂ
ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ: ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਸੁਰੱਖਿਆ ਸਖ਼ਤ
- by Gurpreet Singh
- November 30, 2024
- 0 Comments
ਚੰਡੀਗੜ੍ਹ : ਪੀਈਸੀ (ਪੰਜਾਬ ਇੰਜਨੀਅਰਿੰਗ ਕਾਲਜ) ਵਿੱਚ 3 ਦਸੰਬਰ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸ਼ੁੱਕਰਵਾਰ ਦੇਰ ਰਾਤ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪੀਈਸੀ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਉਨ੍ਹਾਂ ਅਧੂਰੇ ਪਏ ਕੰਮ ਨੂੰ ਜਲਦੀ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਦੇ
ਮੁਹਾਲੀ ‘ਚ ਮਹਿਲਾ ਨਾਲ ਕੀਤੀ ਲੁੱਟ, ਬਾਈਕ ‘ਤੇ ਆਏ ਸੀ 2 ਲੁਟੇਰੇ ਚੈਨ ਖੋਹ ਕੇ ਹੋਏ ਫਰਾਰ
- by Gurpreet Singh
- November 30, 2024
- 0 Comments
ਮੁਹਾਲੀ : ਪੰਜਾਬ ਦੇ ਵਿੱਚ ਵੱਧ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਲੋਕਾਂ ਦੇ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਅਤੇ ਲੋਕ ਵੀ ਅਜਿਹੀਆਂ ਘਟਨਾਵਾਂ ਦੇ ਨਾਲ ਪਰੇਸ਼ਾਨ ਹਨ। ਆਪਣੇ ਨਸ਼ੇ ਦੇ ਪੂਰਤੀ ਦੇ ਲਈ ਲੁਟੇਰਿਆਂ ਦੇ ਵੱਲੋਂ ਅਕਸਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਅਜਿਹਾ ਇੱਕ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਗੈ ਜਿੱਥੇ ਔਰਤ
CM ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਫੈਸਲਾ ਮੁਲਤਵੀ : ਸਰਵਣ ਸਿੰਘ ਪੰਧੇਰ
- by Gurpreet Singh
- November 30, 2024
- 0 Comments
ਸ਼ੰਭੂ ਬਾਰਡਰ : ਕੱਲ ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬਾਠ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ