India Punjab

ਨਾਂਦੇੜ ਸਾਹਿਬ ’ਚ ਸੁਖਬੀਰ ਬਾਦਲ ’ਤੇ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਕਿਰਪਾਨ ਨਾਲ ਉਨ੍ਹਾਂ ’ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਬਾਦਲ ਦੇ ਹੱਥ ਵਿੱਚ ਸੱਟ ਲੱਗੀ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ

Read More
Punjab

ਚੋਣ ਕਮਿਸ਼ਨ ਨੇ ਡਰਾਫਟ ਵੋਟਰ ਸੂਚੀ 2026 ਕੀਤੀ ਜਾਰੀ

ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਦੂਜਾ ਦੌਰ ਹੁਣ ਸ਼ੁਰੂ ਹੋ ਚੁੱਕਾ ਹੈ। ਚੋਣ ਕਮਿਸ਼ਨ ਨੇ ਡਰਾਫਟ ਵੋਟਰ ਸੂਚੀ 2026 ਜਾਰੀ ਕਰ ਦਿੱਤੀ ਹੈ, ਜਿਸ ਨਾਲ ਹਰ ਵੋਟਰ ਘਰ ਬੈਠੇ ਆਪਣਾ ਨਾਮ ਚੈੱਕ ਕਰ ਸਕਦਾ ਹੈ। ਤੁਸੀਂ ਇਹ ਵੀ ਜਾਣ ਸਕਦੇ ਹੋ ਕਿ SIR ਦੌਰਾਨ ਤੁਹਾਡਾ ਨਾਮ ਵੋਟਰ ਸੂਚੀ ਵਿੱਚੋਂ ਹਟਾਇਆ

Read More
Punjab

ਗਵਰਨਰ ਨੂੰ ਮਿਲੇ CM ਮਾਨ, ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ ’ਤੇ ਹੋਈ ਗੱਲਬਾਤ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਸੀ। ਅੱਜ ਸੀਐਮ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੈਰੋਲ ਦੌਰਾਨ ਅਮਨ-ਕਾਨੂੰਨ ਦੀ

Read More
Punjab

ਪੰਜਾਬ ਕਾਂਗਰਸ ਦੇ 15 ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਨੇ ਚੰਨੀ ਅਤੇ ਰਾਜਾ ਵੜਿੰਗ ਤੋਂ ਬਾਅਦ ਪਾਰਟੀ ਅੰਦਰ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ 15 ਕਾਂਗਰਸੀ ਵਿਧਾਇਕਾਂ ਨਾਲ ਗੁਪਤ ਮੀਟਿੰਗ ਕੀਤੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ। ਇਸ ਤੋਂ ਬਾਅਦ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ

Read More