Punjab

ਪੰਜਾਬ ਵਿੱਚ ਬਾਜਵਾ ਦੇ ਬਿਆਨ ‘ਤੇ ਨਿੰਦਾ ਮਤਾ ਪਾਸ: ਸੀਚੇਵਾਲ ਵਿਰੁੱਧ ਟਿੱਪਣੀ ਕੀਤੀ ਸੀ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਪੰਜਾਬ ਵਿਧਾਨ ਸਭਾ ਵਿੱਚ ਮਾਹੌਲ ਫਿਰ ਗਰਮ ਹੋ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮੰਗ ਕਰ ਰਹੇ ਹਨ ਕਿ ਬਾਜਵਾ ਆਪਣੇ ਬਿਆਨ ਲਈ ਮੁਆਫੀ ਮੰਗੇ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ

Read More
Punjab

ਖੜ੍ਹੇ ਟਰੱਕ ਨਾਲ ਟਕਰਾਇਆ ਤੇਜ਼ ਰਫ਼ਤਾਰ ਸਕੂਟਰ, ਦੋ ਦੀ ਮੌਤ

ਅੱਜ ਜਲੰਧਰ ਦੇ ਲਾਂਬੜਾ ਰੋਡ ‘ਤੇ ਇੱਕ ਸਕੂਟਰ ਦੀ ਟੱਕਰ ਇੱਕ ਖੜ੍ਹੇ ਟਰੱਕ ਨਾਲ ਹੋ ਗਈ। ਐਕਟਿਵਾ ‘ਤੇ 4 ਲੋਕ ਸਵਾਰ ਸਨ। ਟਰੱਕ ਨਾਲ ਟਕਰਾਉਣ ਤੋਂ ਬਾਅਦ ਇਨ੍ਹਾਂ ਵਿੱਚੋਂ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਜਸ਼ਨਦੀਪ ਅਤੇ ਲੱਕੀ ਵਜੋਂ ਹੋਈ ਹੈ।

Read More
Punjab Religion

ਗਿਆਨੀ ਹਰਪ੍ਰੀਤ ਸਿੰਘ ਨੂੰ ਸਾਜ਼ਿਸ਼ ਤਹਿਤ ਦੋਸ਼ੀ ਕਰਾਰ ਦਿੱਤਾ-ਮਨੁੱਖੀ ਅਧਿਕਾਰ ਕਮਿਸ਼ਨ ਕਮੇਟੀ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਉਸ ਦੇ ਸਾਂਡੂ ਵੱਲੋਂ ਲਗਾਏ ਇਲਜਾਮਾਂ ਦੇ ਮਾਮਲੇ ਵਿਚ  ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ. ਇਸ ਰਿਪੋਰਟ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਰਦੋਸ਼ ਦੱਸਿਆ ਗਿਆ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਪਣੀ ਰਿਪੋਰਟ ਵਿਚ ਗਿਆਨੀ ਹਰਪ੍ਰੀਤ ਸਿੰਘ ਤੇ ਐਸਜੀਪੀਸੀ ਦੀ ਅੰਤ੍ਰਿਗ ਕਮੇਟੀ ਵੱਲੋਂ ਕੀਤੀ

Read More
Punjab

ਬਹਾਨੇ ਬਣਾ ਕੇ ਭੱਜ ਰਹੀ ਹੈ ਕਾਂਗਰਸ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅੱਜ ਜਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ (AAP) ਦੀ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਨੇਤਾ ਪ੍ਰਤਿਪੱਖ ਪ੍ਰਤਾਪ ਬਾਜਵਾ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵਪਾਰੀ ਕਹਿਣ ‘ਤੇ ਮਾਫ਼ੀ ਮੰਗਣ ਲਈ ਕਹਿਣ ‘ਤੇ ਮਾਹੌਲ ਹੋਰ ਵੀ ਗਰਮ ਹੋ ਗਿਆ। ਕਾਂਗਰਸ ਦੇ ਵਾਕ ਆਊਟ ਤੇ ਹਰਪਾਲ ਸਿੰਘ

Read More
Punjab

ਅਦਾਲਤ ਨੇ ਵਰਿੰਦਰ ਸਿੰਘ ਫੌਜੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਡਿਬਰੂਗੜ੍ਹ ਜੇਲ ਤੋਂ ਟਰਾਂਜਿਟ ਰਿਮਾਂਡ ’ਤੇ ਲਿਆ ਕੇ ਥਾਣਾ ਅਜਨਾਲਾ ਹਿੰਸਾ ਮਾਮਲੇ ਸੰਬੰਧੀ ਦਰਜ ਮੁਕਦਮਾ ਨੰਬਰ 39 ਵਿਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਕੇ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਜਿੱਥੇ ਅਦਾਲਤ ਵਲੋਂ ਉਸ ਨੂੰ 5

Read More
Punjab

ਪੰਜਾਬ ਵਿੱਚ ਅੱਜ ਧੂੜ ਭਰੀ ਹਨੇਰੀ ਦੀ ਚੇਤਾਵਨੀ: ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਤਾਪਮਾਨ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (27 ਮਾਰਚ) ਧੂੜ ਭਰੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.9 ਡਿਗਰੀ ਸੈਲਸੀਅਸ ਵਧਿਆ ਹੈ। ਇਸ ਕਾਰਨ ਇਹ ਆਮ ਨਾਲੋਂ 5.8 ਡਿਗਰੀ

Read More
Punjab

ਬਾਜਵਾ ਵੱਲੋਂ ਸੀਚੇਵਾਲ ਤੇ ਕੀਤੀ ਟਿੱਪਣੀ ਤੇ ਹੰਗਾਮਾ, AAP ਨੇ ਮਾਫੀ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸਮੇਂ ਸਦਨ ਵਿਚ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਲਈ ਕਿਰਤ ਇੰਸਪੈਕਟਰ ਦੀ ਮੰਗ ਕੀਤੀ ਅਤੇ ਕਿਰਤੀਆਂ ਨੂੰ ਮਿਲਣ ਵਾਲੀਆਂ ਸਕੀਮਾਂ ਦਾ ਮੁੱਦਾ ਉੱਠਾਇਆ। 27 ਨੰਬਰ ਫਾਰਮ ਸਬੰਧੀ ਵੀ ਗੱਲ ਰੱਖੀ। ਮੰਤਰੀ ਬਲਜੀਤ ਕੌਰ ਨੇ ਜਵਾਬ ਦਿੰਦਿਆਂ

Read More
Punjab Religion

ਬਲਵਿੰਦਰ ਸਿੰਘ ਭੂੰਦੜ ਦੀ ਨਾਰਾਜ਼ ਆਗੂਆਂ ਨੂੰ ਅਪੀਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (Balwinder Singh Bhunder ) ਵੱਲੋਂ ਨਾਰਾਜ਼ ਆਗੂਆਂ ਨੂੰ ਅਪੀਲ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਭੂੰਦੜ ਨੇ ਕਿਹਾ ਕਿ  ਪੰਜਾਬ ਅਤੇ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਇਕ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨ। ਸਾਡੀ ਧਾਰਮਿਕ

Read More
Punjab

ਚਾਰ ਧਾਮ ਦੀ ਯਾਤਰਾ ਕਰਨ ਵਾਲਿਆਂ ਦੀ ਉਡੀਕ ਹੋਈ ਖਤਮ

ਬਿਉਰੋ ਰਿਪੋਰਟ – ਚਾਰ ਧਾਮ ਦੀ ਯਾਤਰਾ ਕਰਨ ਵਾਲਿਆਂ ਦੀ ਉਡੀਕ ਹੁਣ ਖਤਮ ਹੋ ਰਹੀ ਹੈ ਕਿਉਂਕਿ ਉਤਰਾਖੰਡ ਸਰਕਾਰ 30 ਅ੍ਰਪੈਲ ਤੋਂ ਚਾਮ ਧਾਮ ਦੀ ਯਾਤਰਾ ਸ਼ੁਰੂ ਕਰਨ ਜਾ ਰਹੀ ਹੈ। ਇਸ ਦਿਨ ਤੋਂ ਮਾਂ ਗੰਗੋਤਰੀ ਅਤੇ ਯਮੁਨੋਤਰੀ ਦੇ ਧਾਮ ਦੇ ਦਰਵਾਜੇ ਖੋਲ੍ਹੇ ਜਾਣਗੇ। ਇਸ ਉਪਰੰਤ ਕੇਦਾਰਨਾਥ ਧਾਮ ਦੇ ਦਰਵਾਜੇ 2 ਮਈ ਨੂੰ ਖੁੱਲ੍ਹਣਗੇ। ਅੰਤ ਵਿਚ,

Read More
Punjab

ਅੱਜ ਸਰਧਾ ਨਾਲ ਮਨਾਇਆ ਜਾ ਰਿਹਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਿਆਈ ਦਿਵਸ

ਬਿਉਰੋ ਰਿਪੋਰਟ – ਸਿੱਖ ਧਰਮ ਦੇ ਸੱਤਵੇਂ ਗੁਰੂ ਗੁਰੂ ਹਰਿਰਾਇ ਸਾਹਿਬ ਜੀ ਦਾ ਅੱਜ ਸਰਧਾ ਨਾਲ ਗੁਰਿਆਈ ਦਿਵਸ ਮਨਾਇਆ ਜਾ ਰਿਹਾ। ਦਾ ਖਾਲਸ ਟੀਵੀ ਵੱਲੋਂ ਸਾਰੀਆਂ ਨੂੰ ਗੁਰਿਆਈ ਦਿਵਸ ਦੀ ਬਹੁਤ ਬਹੁਤ ਮੁਬਾਰਕਾਂ। ਇਹ ਵੀ ਪੜ੍ਹੋ – UPI ਨੇ ਕੱਲ੍ਹ ਲੋਕਾਂ ਨੂੰ ਕੀਤਾ ਪਰੇਸ਼ਾਨ, ਬੰਦ ਰਹੀ ਸੇਵਾ    

Read More