Khetibadi Punjab

ਰਵਨੀਤ ਬਿੱਟੂ ਦੇ ਬਿਆਨ ’ਤੇ ਭੜਕੇ ਕਿਸਾਨ ਨਾਰਾਜ਼! ‘ਕਿਸਾਨਾਂ ਨੂੰ ਤਾਲਿਬਾਨ ਕਹਿਣ ’ਤੇ ਮੁਆਫ਼ੀ ਮੰਗੋ’

ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ ਬਹੁਤ ਨਾਰਾਜ਼ ਹਨ। ਆਪਣੇ ਤਾਜ਼ਾ ਬਿਆਨ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ,

Read More
India Punjab

PMS ਫੰਡ ਲਟਕਣ ਕਰਕੇ PU ਦੇ 639 ਵਿਦਿਆਰਥੀਆਂ ਨੂੰ ਨਹੀਂ ਮਿਲੀ ਡਿਗਰੀ! 11 ਕਾਲਜਾਂ ਦੇ ਵਿਦਿਆਰਥੀਆਂ ਲਈ ਫੰਡ ਬਕਾਇਆ

ਬਿਉਰੋ ਰਿਪੋਰਟ: ਪੰਜਾਬ ਯੂਨੀਵਰਸਿਟੀ (PU) ਦੇ ਲਗਭਗ 693 ਵਿਦਿਆਰਥੀ, ਜੋ ਸੂਬੇ ਦੇ ਵੱਖ-ਵੱਖ ਕਾਲਜਾਂ ਵਿੱਚ ਦਾਖ਼ਲ ਹਨ, ਆਪਣੀਆਂ ਡਿਗਰੀਆਂ ਦੀ ਉਡੀਕ ਕਰ ਰਹੇ ਹਨ। ਕਿਉਂਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ (PMS) ਫੰਡ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਸਰਕਾਰ ਤੋਂ ਬਕਾਇਆ ਰਾਸ਼ੀ ਮਿਲਣ ਤੋਂ ਬਾਅਦ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਜਾਣਗੀਆਂ, ਹਾਲਾਂਕਿ ਇਸ ਮਾਮਲੇ ਦੀ ਸੁਣਵਾਈ

Read More
India International Punjab

ਟਰੂਡੋ ਦਾ ਖ਼ਾਲਿਸਤਾਨ ਹਮਾਇਤੀਆਂ ਲਈ ਵੱਡਾ ਬਿਆਨ! PM ਮੋਦੀ ਦੇ ਹਿੰਦੂ ਸਮਰਥਕਾਂ ਬਾਰੇ ਵੀ ਕਹੀ ਵੱਡੀ ਗੱਲ

ਬਿਉਰੋ ਰਿਪੋਰਟ: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪਹਿਲੀ ਵਾਰ ਮੰਨਿਆ ਹੈ ਕਿ ਕੈਨੇਡਾ ਵਿੱਚ ਖ਼ਾਲਿਸਤਾਨ ਹਮਾਇਤੀ ਮੌਜੂਦ ਹਨ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਇਹ ਲੋਕ ਪੂਰੀ ਸਿੱਖ ਕੌਮ ਦੀ ਪ੍ਰਤੀਨਿਧਤਾ ਨਹੀਂ ਕਰਦੇ। ਟਰੂਡੋ ਨੇ ਇਹ ਗੱਲ 8

Read More
Punjab Religion

ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਿੱਖ ਪੰਥ ਅੰਦਰ ਵੱਡਾ ਸਤਿਕਾਰ ਹੈ ਅਤੇ ਉਨ੍ਹਾਂ

Read More
Punjab

ਅਕਾਲੀ ਦਲ ਦਾ ‘ਆਪ’ ‘ਤੇ ਹਮਲਾ: ਨਸ਼ਿਆਂ ਦੀ ਗੱਲ ਕਰਕੇ ਗੁੰਮਰਾਹ ਕਰ ਰਹੇ ਹਨ ਕੇਜਰੀਵਾਲ

ਚੰਡੀਗੜ੍ਹ : ਪੰਜਾਬ ਵਿੱਚ ਨਵੇਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਬਾਅਦ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਦੋਹਰੀ ਸਰਕਾਰ ਚੱਲ ਰਹੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਦਾ ਸੁਪਰ

Read More
Punjab Religion

ਕਾਮਾਗਾਟਾਮਾਰੂ ਜਹਾਜ਼ ਦਾ ਅਸਲੀ ਨਾਮ ਬਹਾਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ ਪੱਤਰ

ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਗੁਰਬਖਸ਼ ਸਿੰਘ ਖਾਲਸਾ, ਭਾਈ ਪਰਮਜੀਤ ਸਿੰਘ, ਸ. ਧਰਮ ਸਿੰਘ ਵਾਲਾ ਦੀ ਅਗਵਾਈ ਵਿੱਚ ਇੱਕ ਵਫਦ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਪਹੁੰਚਿਆ ਤੇ ਇੱਕ ਬੇਨਤੀ ਪੱਤਰ ਸੌਂਪਿਆ, ਜਿਸ ਵਿੱਚ ਇਸ ਗੱਲ ਦਾ ਜ਼ਿਕਰ ਹੈ ਕਿ ਕਾਮਾਗਾਟਾ ਮਾਰੂ ਦੇ ਨਾਮ ਤੋਂ ਪਹਿਲਾਂ ‘ਗੁਰੂ ਨਾਨਕ ਜਹਾਜ਼’

Read More
Khetibadi Punjab

ਹੁਣ ਕਿਸਾਨ ਆਗੂਆਂ ਦੀ ਜਾਇਦਾਦ ਦੀ ਹੋਵੇਗੀ ਜਾਂਚ, ਰਵਨੀਤ ਬਿੱਟੂ ਨੇ ਕਰ ਦਿੱਤਾ ਐਲਾਨ

ਮੁਹਾਲੀ : ਕੇਂਦਰੀ ਰਾਜ ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਤੋਂ ਕਿਸਾਨ ਆਗੂਆਂ ਖ਼ਿਲਾਫ਼ ਜਾਂਚ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ। ਬਿੱਟੂ ਨੇ ਕਿਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜ਼ਮੀਨ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ

Read More
Punjab

ਲੁਧਿਆਣਾ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧੀ: 14 ਨਵੇਂ ਮਰੀਜ਼ ਮਿਲੇ

ਲੁਧਿਆਣਾ ਵਿੱਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਡੇਂਗੂ ਦੇ ਡੰਗ ਕਾਰਨ ਲੋਕ ਹਰ ਰੋਜ਼ ਬਿਮਾਰ ਹੋ ਰਹੇ ਹਨ। ਨਵੰਬਰ ਮਹੀਨੇ ਵਿੱਚ ਠੰਢ ਨਾ ਪੈਣ ਕਾਰਨ ਡੇਂਗੂ ਫੈਲਾਉਣ ਵਾਲੇ ਏਡੀਜ਼ ਇਜਿਪਟੀ ਮੱਛਰ ਦਾ ਡੰਗ ਵਧ ਗਿਆ ਹੈ। ਹੁਣ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 300 ਨੂੰ ਪਾਰ ਕਰ ਚੁੱਕੀ ਹੈ। ਇਕੱਲੇ ਅਕਤੂਬਰ ਮਹੀਨੇ ਵਿੱਚ 176

Read More