ਪੰਜਾਬ, ਪਾਕਿਸਤਾਨ ‘ਚ ਧੂੰਏਂ ਕਾਰਨ ਵਧਿਆ ਪ੍ਰਦੂਸ਼ਣ, ਸਕੂਲ ਅਤੇ ਕਾਲਜ ਵੀ 17 ਨਵੰਬਰ ਤੱਕ ਬੰਦ ਰਹਿਣਗੇ
- by Gurpreet Singh
- November 9, 2024
- 0 Comments
ਪਾਕਿਸਤਾਨ ਦੇ ਪੰਜਾਬ ਸੂਬੇ ਨੇ ਵੀ ਵਧਦੇ ਹਵਾ ਪ੍ਰਦੂਸ਼ਣ ਕਾਰਨ ਪਾਰਕਾਂ, ਚਿੜੀਆਘਰਾਂ, ਖੇਡ ਦੇ ਮੈਦਾਨਾਂ ਅਤੇ ਅਜਾਇਬ ਘਰਾਂ ਵਰਗੀਆਂ ਜਨਤਕ ਥਾਵਾਂ ‘ਤੇ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ‘ਚ ਧੂੰਏਂ ਦੇ ਵਧਣ ਕਾਰਨ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ 17 ਨਵੰਬਰ ਤੱਕ ਸਾਰੇ ਸਕੂਲ ਅਤੇ ਕਾਲਜ
ਹਰਿਆਣਾ ‘ਚ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮੇਟ ਲਾਜ਼ਮੀ: ਹਾਈ ਕੋਰਟ ਦਾ ਹੁਕਮ, ਪੰਜਾਬ-ਚੰਡੀਗੜ੍ਹ ‘ਚ ਵੀ ਲਾਗੂ
- by Gurpreet Singh
- November 9, 2024
- 0 Comments
ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ
ਲੁਧਿਆਣਾ ਪੁਲਿਸ ਨੇ ਗੈਂਗਸਟਰ ਰਿਸ਼ਭ ਅਤੇ ਸੁਸ਼ੀਲ ਨੂੰ ਫੜਿਆ: ਕਰਾਸ ਫਾਇਰ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ
- by Gurpreet Singh
- November 9, 2024
- 0 Comments
ਲੁਧਿਆਣਾ ‘ਚ ਬੀਤੀ ਰਾਤ ਬਾਈਕ ਸਵਾਰ 4 ਤੋਂ 5 ਬਦਮਾਸ਼ਾਂ ਨੇ ਖੁੱਡਾ ਮੁਹੱਲੇ ‘ਚ ਜੁੱਤੀ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਦੀ ਦੁਕਾਨ ‘ਤੇ ਹਮਲਾ ਕਰ ਦਿੱਤਾ। ਬਦਮਾਸ਼ ਪ੍ਰਿੰਕਲ ਦੀ ਜੁੱਤੀਆਂ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਉਸ ਨੂੰ ਗੋਲੀ ਮਾਰ ਦਿੱਤੀ। ਪ੍ਰਿੰਕਲ ਵੀ ਕਰਾਸ ਫਾਇਰ ਕੀਤਾ। ਕਰਾਸ ਫਾਇਰਿੰਗ ‘ਚ ਗੈਂਗਸਟਰ ਰਿਸ਼ਭ ਬੈਨੀਪਾਲ ਉਰਫ ਨਾਨੂ ਸੁਸ਼ੀਲ ਜੱਟ
ਪੰਜਾਬ ਜ਼ਿਮਨੀ ਚੋਣਾਂ ਲਈ ਸ਼ੁਰੂ ਕਰਨਗੇ ਪ੍ਰਚਾਰ ਕੇਜਰੀਵਾਲ , ਅੱਜ ਚੱਬੇਵਾਲ ‘ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਰੈਲੀਆਂ
- by Gurpreet Singh
- November 9, 2024
- 0 Comments
Mohali : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 9 ਨਵੰਬਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਅਤੇ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਰੈਲੀਆਂ ਕਰਨਗੇ। ਪੰਜਾਬ ਜ਼ਿਮਨੀ ਚੋਣਾਂ ਰਾਹੀਂ ਆਮ ਆਦਮੀ ਪਾਟਰੀ ਕੋਲ ਅਗਲੇ ਸਾਲ ਦਿੱਲੀ ਵਿੱਚ ਹੋਣ
ਪਰਿਵਾਰ ਸਮੇਤ ਪਾਕਿਸਤਾਨ ਜਾਣਗੇ ਨਵਜੋਤ ਸਿੱਧੂ, ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ
- by Gurpreet Singh
- November 9, 2024
- 0 Comments
ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਰਿਵਾਰ ਸਮੇਤ ਪਾਕਿਸਤਾਨ ਜਾ ਰਹੇ ਹਨ। ਉਹ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ। ਨਵਜੋਤ ਸਿੰਘ ਸਿੱਧੂ ਨੇ ਆਪਣੇ ਦੌਰੇ ਦੀ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਯਾਤਰਾ ‘ਚ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ, ਰਾਬੀਆ, ਕਰਨ ਅਤੇ
ਪੰਜਾਬ ਦੇ 5 ਸ਼ਹਿਰਾਂ ਵਿੱਚ AQI 200 ਤੋਂ ਵੱਧ: ਚੰਡੀਗੜ੍ਹ ਵਿੱਚ 300, ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ
- by Gurpreet Singh
- November 9, 2024
- 0 Comments
ਮੁਹਾਲੀ : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਸਖ਼ਤੀ ਦੇ
ਰਾਜਪਾਲ ਦਾ CM ਮਾਨ ਨਾਲ ’63 ਅੰਕੜਾ ਬਦਲ ਕੇ ਹੁਣ ਹੋਵੇਗੀ ’36 ਦਾ ? ਗਵਰਨਰ ਨੇ ਚੁੱਕੇ ਗੰਭੀਰ ਸਵਾਲ
- by Khushwant Singh
- November 8, 2024
- 0 Comments
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬਾ ਸਰਕਾਰ ਤੇ ਚੁੱਕੇ ਗੰਭੀਰ ਸਵਾਲ
ਲੁਧਿਆਣਾ ‘ਚ ਬਿਜਨੈਸ ਮੈਨ ‘ਤੇ ਤਾਬੜ-ਤੋੜ ਚੱਲੀਆਂ ਗੋਲੀਆਂ !
- by Khushwant Singh
- November 8, 2024
- 0 Comments
ਲੁਧਿਆਣਾ ਵਿੱਚ ਜੁੱਤੀਆਂ ਦੇ ਵਪਾਰੀ ਨੂੰ ਨਿਸ਼ਾਨਾ ਬਣਾਇਆ ਗਿਆ