ਪੰਜਾਬ-ਚੰਡੀਗੜ੍ਹ ਵਿੱਚ 3 ਦਿਨ ਪਵੇਗਾ ਮੀਂਹ ,ਧੁੰਦ ਅਤੇ ਸੀਤ ਲਹਿਰ ਤੋਂ ਰਾਹਤ,
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ
