ਅਕਾਲੀ ਦਲ ਦੇ ਵਿਧਾਇਕ ਨੇ ਖੋਲ੍ਹਿਆਂ ਸੁਖਬੀਰ ਬਾਦਲ ਖਿਲਾਫ ਮੋਰਚਾ ! ਕੌਮ ਨੂੰ ਇੱਕਜੁੱਟ ਹੋਣ ਦੀ ਲੋੜ
ਬਿਉਰੋ ਰਿਪੋਰਟ – ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖਤਾਂ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਅਕਾਲੀ ਦੇ ਵਿਧਾਇਕ ਮਨਪ੍ਰੀਤ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਲਏ ਗਏ ਫੈਸਲਿਆਂ ਨਾਲ ਵਿਸ਼ਵ ਭਰ ਦੇ ਸਿੱਖਾਂ ਨੂੰ ਚੰਗਾ ਸੁਨੇਹਾ
