ਸਰੇਆਮ 17 ਸਾਲ ਦੇ ਨੌਜਵਾਨ ਦਾ ਬੇਰਹਮੀ ਨਾਲ ਕਤਲ !
ਬਿਉਰੋ ਰਿਪੋਰਟ – ਮੁਹਾਲੀ ਦੇ ਬਲੌਂਗੀ ਵਿੱਚ 17 ਸਾਲ ਦੇ ਆਕਾਸ਼ ਨਾਂਅ ਦੇ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਨਾਬਾਲਿਗਾਂ ਦੇ ਖਿਲਾਫ ਕਤਲ ਦੀਆਂ ਕਈ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ । ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ । ਇਸ ਘਟਨਾ ਦੇ ਬਾਅਦ ਪੂਰੇ
