Punjab

UPI ਨੇ ਕੱਲ੍ਹ ਲੋਕਾਂ ਨੂੰ ਕੀਤਾ ਪਰੇਸ਼ਾਨ, ਬੰਦ ਰਹੀ ਸੇਵਾ

ਬਿਉਰੋ ਰਿਪੋਰਟ – ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਦੀ ਵਰਤੋਂ ਅੱਜ ਕੱਲ਼੍ਹ ਵੱਡੀ ਗਿਣਤੀ ਵਿਚ ਲੋਕ ਕਰ ਰਹੇ ਹਨ। ਪਰ ਕੱਲ੍ਹ ਇਸ ਨੇ ਕਈ ਲੋਕਾਂ ਨੂੰ ਢਾਈ ਘੰਟੇ ਤੱਕ ਤੰਗ ਕੀਤਾ ਕਿਉਂਕਿ ਇਸ ਦੀ ਸੇਵਾ ਕੱਲ੍ਹ ਢਾਈ ਘੰਟੇ ਤੱਕ ਬੰਦ ਰਹੀ। ਇਸ ਕਰਕੇ ਲੋਕਾਂ ਨੂੰ ਗੂਗਲ ਪੇ, ਫੋਨ ਪੇ ਅਤੇ ਪੇਟੀਐਮ ਵਰਗੀਆਂ ਐਪਾਂ ਰਾਹੀਂ ਪੈਸੇ ਟ੍ਰਾਂਸਫਰ ਕਰਨ

Read More
Punjab

ਵਿਧਾਨ ਸਭਾ ‘ਚ ਅੱਜ ਹੋ ਸਕਦਾ ਹੰਗਾਮਾ, ਬਜਟ ‘ਤੇ ਹੋਵੇਗੀ ਚਰਚਾ

ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਵਿਚ ਅੱਜ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਬਜਟ ਉੱਪਰ ਅੱਜ ਚਰਚਾ ਹੋਵੇਗੀ। ਬਜਟ ‘ਤੇ ਅੱਜ ਵਿਰੋਧੀ ਧਿਰਾਂ ਸਮੇਤ ਪੰਜਬ ਦੀਆਂ ਸਾਰੀਆਂ ਪਾਰਟੀਆਂ ਚਰਚਾ ਕਰਨਗੀਆਂ। ਬਜਟ ਸੈਸ਼ਨ ਦੀ ਸ਼ੁਰੂਆਤ 21 ਮਾਰਚ ਨੂੰ ਹੋਈ ਸੀ ਅਤੇ ਇਸ ਦੀ ਸਮਾਪਤੀ ਕੱਲ੍ਹ 28 ਮਾਰਚ ਨੂੰ ਹੋਵੇਗੀ। ਅੱਜ ਸਦਨ

Read More
India Punjab

ਫੌਜੀ ਜਵਾਨ ਨੇ ਵੀਡੀਓ ਸ਼ੇਅਰ ਕਰ ਸੁਣਾਏ ਦੁੱਖੜੇ, ਸੁਖਪਾਲ ਖਹਿਰਾ ਨੇ ਚੁੱਕਿਆ ਮੁੱਦਾ

ਬਿਉਰੋ ਰਿਪੋਰਟ – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਫੌਜੀ ਜਵਾਨ ਦੀ ਵੀਡੀਓ ਆਪਣੇ ਐਕਸ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ, ਜਿਸ ਵਿਚ ਫੌਜੀ ਜਵਾਨ ਪੰਜਾਬ ਸਰਕਾਰ ‘ਤੇ ਆਪਣੀ ਮੰਗ ਤੇ ਕੋਈ ਕਾਰਵਾਈ ਨਾ ਕਰਨ ਦੀ ਜਾਣਕਾਰੀ ਦੇ ਰਿਹਾ ਹੈ। ਉਸ ਨੇ ਕਿਹਾ ਕਿ ਉਹ ਮਾਨਸਾ ਦੇ ਬੁੱਢਲਾਡਾ ਦਾ ਰਹਿਣ ਵਾਲਾ ਹੈ ਉਸ ਨੇ ਆਪਣੇ

Read More
Punjab

ਡੱਲੇਵਾਲ ਦੇ ਮਾਮਲੇ ‘ਤੇ ਅੱਜ ਆ ਸਕਦਾ ਫੈਸਲਾ

ਬਿਉਰੋ ਰਿਪੋਰਟ –  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਇਸ ‘ਤੇ ਅਦਾਲਤ ਅੱਜ ਆਪਣਾ ਫੈਸਲਾ ਦੇ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲਿਸ ਨੇ ਕਿਹਾ

Read More
Punjab

ਪੰਜਾਬ ‘ਚ ਅੱਜ ਗਰਮੀ ਤੋਂ ਮਿਲ ਸਕਦੀ ਥੋੜੀ ਰਾਹਤ

ਬਿਉਰੋ ਰਿਪੋਰਟ – ਪੰਜਾਬ ਵਿਚ ਗਰਮੀ ਦਿਨੋਂ ਦਿਨ ਵਧ ਰਹੀ ਹੈ ਪਰ ਅੱਜ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਤੂਫਾਨ ਦਾ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ। ਹਾਲਾਂਕਿ, ਇਹ ਤਾਪਮਾਨ ਵੀ ਆਮ ਨਾਲੋਂ ਵੱਧ ਰਹੇਗਾ। ਪਰ ਤਾਪਮਾਨ

Read More
Punjab

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰ ਮੰਗਿਆ ਪੰਜਾਬ ਦਾ ਹੱਕ

ਬਿਉਰੋ ਰਿਪੋਰਟ –  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਲੰਘੀ ਰਾਤ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (RDF) ਦੇ ਬਕਾਏ, ਕਮਿਸ਼ਨ ਏਜੰਟਾਂ ਦੇ ਕਮਿਸ਼ਨ ਅਤੇ ਅਨਾਜ ਦੀ ਢੋਆ-ਢੁਆਈ ਬਾਰੇ ਚਰਚਾ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭੀਖ ਨਹੀਂ ਮੰਗ ਰਹੇ ਅਤੇ

Read More
Punjab

ਮਜੀਠੀਆ ਨੇ ‘ਆਪ’ ਵਿਧਾਇਕਾਂ ‘ਤੇ ਲਈ ਚੁਟਕੀ, ਵਿਧਾਨ ਸਭਾ ‘ਚ ਦਿੱਤੇ ਬਿਆਨਾਂ ਨੂੰ ਬਣਾਇਆ ਆਧਾਰ

ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਵਿਚ ਕੱਲ੍ਹ ਸੱਤਾਧਾਰੀ ਪਾਰਟੀ ਦੇ ਕਈ ਵਿਧਾਇਕ ਨੇ ਆਪਣੀ ਹੀ ਸਰਕਾਰ ਨੂੰ ਸਖਤ ਸਵਾਲ ਕੀਤੇ ਸਨ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਲ ਬਿਕਰਮ ਸਿੰਘ ਮਜੀਠੀਆ ਨੇ ਚੁਟਕੀ ਲਈ ਹੈ। ਮਜੀਠੀਆ ਨੇ ਆਪਣੇ ਐਕਸ ਅਕਾਉਂਟ ਉੱਤੇ ਲਿਖਿਆ ਕਿ ਸ਼ੁਕਰ ਹੈ ਕਿ ਆਪ ਦੇ ਵਿਧਾਇਕਾਂ ਨੂੰ ਵੀ ਅਹਿਸਾਸ

Read More