CBSE ਵੱਲੋਂ ਬੋਰਡ ਵਿੱਚੋ ਪੰਜਾਬੀ ਵਿਸ਼ੇ ਨੂੰ ਖਤਮ ਖਿਲਾਫ਼ ਪੰਜਾਬ ਸਰਕਾਰ ਦਾ ਜਵਾਬੀ ਵੱਡਾ ਐਕਸ਼ਨ !
ਬਿਉਰ ਰਿਪੋਰਟ – ਪੰਜਾਬ ਸਰਕਾਰ ਨੇ CBSE ਬੋਰਡ ਵੱਲੋਂ 10ਵੀਂ ਤੇ 12ਵੀਂ ਵਿੱਚ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਤੋਂ ਬਾਹਰ ਕੱਢਣ ‘ਤੇ ਵੱਡਾ ਐਕਸ਼ਨ ਲਿਆ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਚੱਲਣ ਵਾਲੇ ਸਿੱਖਿਆ ਬੋਰਡ ਨੂੰ ਹਦਾਇਤਾ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਨੂੰ ਪੰਜਾਬੀ ਵਿਸ਼ਾ ਜ਼ਰੂਰੀ ਵਿਸ਼ੇ ਦੇ ਰੂਪ ਵਿੱਚ
