ਕੇਂਦਰ ਸਰਕਾਰ ਰੱਦ ਕਰ ਸਕਦੀ ਹੈ ਪੰਜਾਬ ਦੀ ਮੰਗ, ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਮੰਗੇ
ਕੇਂਦਰ ਸਰਕਾਰ ਉਸ ਮੰਗ ਨੂੰ ਰੱਦ ਕਰ ਸਕਦੀ ਹੈ ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ