ਹਿਮਾਚਲ ਦੇ ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ
- by Gurpreet Singh
- January 22, 2025
- 0 Comments
ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ ਰਹੀ ਨਸ਼ੇ ਦੀ ਲਤ ‘ਤੇ ਵੱਡਾ ਬਿਆਨ ਦਿੱਤਾ ਹੈ। ਇੱਕ ਵਾਰ ਫਿਰ ਤੋਂ ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਵਿੱਚ ਫੈਲ ਰਹੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਲਈ ਸਿੱਧੇ ਤੌਰ ‘ਤੇ
ਚਰਚ ਦੀ ਪਾਰਕਿੰਗ ਵਿੱਚ ਆਪਣੀ ਮਾਂ ਦੇ ਪਿੱਛੇ ਭੱਜ ਰਹੀ ਸੀ ਬੱਚੀ, ਸਕਾਰਪੀਓ ਨੇ ਪਲਾਂ ‘ਚ ਹੀ ਤਬਾਹ ਕੀਤੀ ਜ਼ਿੰਦਗੀ…
- by Gurpreet Singh
- January 22, 2025
- 0 Comments
ਬਰਨਾਲਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਸਕਾਰਪੀਓ ਨੇ ਲਗਭਗ ਢਾਈ ਸਾਲ ਦੀ ਇੱਕ ਕੁੜੀ ਨੂੰ ਦਰੜ ਦਿੱਤਾ। ਇਸ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਕਾਰਪੀਓ ਦੇ ਅਗਲੇ ਅਤੇ ਪਿਛਲੇ ਟਾਇਰ ਕੁੜੀ ਦੇ ਉੱਪਰੋਂ ਲੰਘ ਗਏ। ਇਹ ਸਕਾਰਪੀਓ ਇੱਕ ਨਿੱਜੀ ਸਕੂਲ ਮੈਨੇਜਮੈਂਟ ਦੀ ਹੈ। ਘਟਨਾ ਦੀ ਸੀਸੀਟੀਵੀ
ਡੱਲੇਵਾਲ ਦਾ ਮਰਨ ਵਰਤ 58ਵੇਂ ਦਿਨ ਵਿੱਚ ਦਾਖਿਲ, ਅੱਜ ਸੁਪਰੀਮ ਕੋਰਟ ਕਰੇਗੀ ‘ਚ ਸੁਣਵਾਈ
- by Gurpreet Singh
- January 22, 2025
- 0 Comments
ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 58ਵਾਂ ਦਿਨ ਹੈ। ਅੱਜ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਉਸਦੀ ਮੈਡੀਕਲ ਰਿਪੋਰਟ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ,
2 ਦਿਨ ਤੱਕ ਮੀਂਹ ਅਤੇ ਧੁੰਦ ਪੈਣ ਦੀ ਸੰਭਾਵਨਾ, ਜਾਣੋ ਕਿਵੇਂ ਰਹੇਗਾ ਮੌਸਮ ?
- by Gurpreet Singh
- January 22, 2025
- 0 Comments
ਪੰਜਾਬ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਅੱਜ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ
25 ਜਨਵਰੀ ਨੂੰ ਕੱਢੇ ਜਾਣਗੇ ਰੋਸ ਮਾਰਚ
- by Manpreet Singh
- January 21, 2025
- 0 Comments
ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਾਂਝੇ ਤੌਰ ’ਤੇ ਗਣਤੰਤਰ ਦਿਵਸ ਦੇ ਸੰਬੰਧ ਵਿਚ 25 ਜਨਵਰੀ ਨੂੰ ਗੁਰਦਾਸਪੁਰ, ਮਾਨਸਾ ਅਤੇ ਜਲੰਧਰ ਵਿਖੇ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸ ਸੰਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਦਲ ਖਾਲਸਾ ਆਗੂਆਂ ਕਵਰਪਾਲ ਸਿੰਘ ਅਤੇ ਭਾਈ ਪਰਮਜੀਤ ਸਿੰਘ ਮੰਡ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਪਾਲ
ਜੋਗਿੰਦਰ ਬਾਸੀ ਦੇ ਘਰ ‘ਤੇ ਹੋਇਆ ਹਮਲਾ
- by Manpreet Singh
- January 21, 2025
- 0 Comments
ਕੈਨੇਡਾ ਵਿੱਚ ਇੱਕ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ‘ਤੇ ਸੋਮਵਾਰ ਨੂੰ ਹਮਲਾ ਹੋਇਆ। ਬਦਮਾਸ਼ਾਂ ਨੇ ਉਸਦੇ ਗੈਰਾਜ ਦੀ ਭੰਨਤੋੜ ਕੀਤੀ। ਜੋਗਿੰਦਰ ਨੇ ਖੁਦ ਹਮਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਮੇਰੇ ਘਰ ‘ਤੇ ਭਾਰਤੀ ਸਮੇਂ ਅਨੁਸਾਰ ਸੋਮਵਾਰ, 20 ਜਨਵਰੀ ਨੂੰ ਹਮਲਾ ਹੋਇਆ ਸੀ। ਸ਼ੁਕਰ ਹੈ ਕਿ ਮੈਂ ਅਤੇ ਮੇਰਾ ਪਰਿਵਾਰ ਇਸ
ਪੰਜਾਬ 95 7 ਫਰਵਰੀ ਨੂੰ ਨਹੀਂ ਹੋਵੇਗੀ ਰਿਲੀਜ਼
- by Manpreet Singh
- January 21, 2025
- 0 Comments
ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਸਨ। ਇਸਦੀ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ
