Punjab

28 ਸਤੰਬਰ ਨੂੰ ਪੰਜਾਬ ‘ਚ ਰੇਲ ਦਾ ਸਫ਼ਰ ਕਰਨ ਤੋਂ ਪਹਿਲਾਂ ਨੋਟ ਕਰ ਲਓ ਇਹ ਖ਼ਾਸ ਜਾਣਕਾਰੀ

ਚੰਡੀਗੜ੍ਹ :  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਅੱਜ 16 ਕਿਸਾਨ ਜਥੇਬੰਦੀਆਂ ਦੀ 28 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ ਹੈ। ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਅੱਜ ਸਾਡੇ ਅੰਦੋਲਨ ਲਈ ਦੋ ਹੋਰ ਕਿਸਾਨ ਜਥੇਬੰਦੀਆਂ ਬੀਕੇਯੂ ਪਟੇੜੀ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਸ਼ਾਮਿਲ

Read More
Punjab

ਗੁਰਦੁਆਰਾ ਸਾਹਿਬ ‘ਚ 2 ਕੁੜੀਆਂ ਦੇ ਵਿਆਹ ਦੇ ਮਾਮਲੇ ‘ਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵੱਡਾ ਐਕਸ਼ਨ !

ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇਕ ਧਾਰਮਿਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ

Read More
Punjab

“ਪਹਿਲੇ ਮੁੱਖ ਮੰਤਰੀਆਂ ਨੇ ਮੇਰੇ ਲਈ ਛੱਡਿਆ ਹਜ਼ਾਰਾਂ ਕੋਰੜ ਦਾ ਕਰਜ਼ਾ”

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਮਾਨ ਨੇ 427 ਨਵਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਨਵੀਂ ਸ਼ੁਰੂਆਤ ਲਈ ਵਧਾਈ ਦਿੱਤੀ। ਮਾਨ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨੌਕਰੀਆਂ ਦੇਣਾ ਕੋਈ ਅਹਿਸਾਨ ਦੀ ਗੱਲ ਨਹੀਂ ਹੁੰਦੀ ਸਗੋਂ

Read More
Punjab

SFJ ਦੇ ਮੁਖੀ ਪੰਨੂ ਖਿਲਾਫ ਭਾਰਤ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ !

ਚੰਡੀਗੜ੍ਹ ਅਤੇ ਅੰਮ੍ਰਿਤਸਰ ਵਾਲੀ ਜ਼ਮੀਨ NIA ਨੇ ਅਟੈਚ ਕੀਤੀ

Read More
Punjab

ਸੁਖਬੀਰ ਬਾਦਲ ਦਾ CM ਮਾਨ ‘ਤੇ ਤੰਜ, ਕਿਹਾ ਲੋਕਾਂ ਦਾ ਪੈਸਾ ਪ੍ਰਮੋਸ਼ਨ ਅਤੇ ਦਿੱਲੀ ਦੇ ਬੌਸ ਦੇ ਹਵਾਈ ਯਾਤਰਾ ਅਤੇ ਹੋਟਲ ਦੇ ਬਿੱਲਾਂ ਦਾ ਭੁਗਤਾਨ ਕਰਨ ‘ਤੇ ਕੀਤਾ ਖਰਚ

ਚੰਡੀਗੜ੍ਹ :  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ ‘ਤੇ ਚਿੱਠੀ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ

Read More
Punjab

ਇੱਕ ਹੋਰ ਬੰਦੀ ਸਿੰਘ ਦੀ ਰਿਹਾਈ ! ਸ਼ਮਸ਼ੇਰ ਸਿੰਘ ਤੋਂ ਬਾਅਦ ਹੁਣ ਦਵਿੰਦਰ ਪਾਲ ਸਿੰਘ ਭੁੱਲਰ ਵੀ ਬਾਹਰ ਆਏ

ਅੰਮ੍ਰਿਤਸਰ ਦੇ ਸਆਮੀ ਵਿਵੇਕਾਨੰਦ ਨਸ਼ਾ ਕੇਂਦਰ ਵਿੱਚ ਰੱਖਿਆ ਗਿਆ ਹੈ

Read More
Punjab

ਪੰਜਾਬ ਦੇ 7 ਜ਼ਿਲਿਆਂ ‘ਚ ਮੀਂਹ ਦਾ ਅਲਰਟ: ਅੰਮ੍ਰਿਤਸਰ ਸਮੇਤ 7 ਸ਼ਹਿਰਾਂ ‘ਚ ਸਵੇਰ ਤੋਂ ਮੌਸਮ ਖ਼ਰਾਬ

ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫ਼ੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਤ

Read More
India International Punjab

ਭਾਰਤ-ਕੈਨੇਡਾ ਵਿਵਾਦ ‘ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ

ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਹਮੇਸ਼ਾ ਇਹ ਮੰਨਦੇ ਹਨ ਕਿ ਗੱਲਬਾਤ ਹੀ ਹਰ ਕੂਟਨੀਤਕ ਸਮੱਸਿਆ ਦਾ ਇੱਕੋ ਇੱਕ ਹੱਲ ਹੈ। ਸਾਹਨੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਲਾਏ ਗਏ ਦੋਸ਼ਾਂ ‘ਤੇ ਚਿੰਤਾ ਪ੍ਰਗਟਾਈ ਹੈ। MP ਸਾਹਨੀ

Read More
Punjab

ਪ੍ਰਾਈਵੇਟ ਸਕੂਲ ਨੇ ਵਿਦਿਆਰਥਣ ਨੂੰ ਬਾਹਾਂ ਅਤੇ ਮੱਥੇ ‘ਤੇ ‘ਚੋਰ’ ਲਿਖ ਕੇ ਘੁੰਮਾਇਆ , ਵਿਦਿਆਰਥਣ ਨੇ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੇ ਇੱਕ ਨਿੱਜੀ ਸਕੂਲ ਦੇ 8ਵੀਂ ਜਮਾਤ ਦੀ ਵਿਦਿਆਰਥਣ ਨੇ 6 ਦਿਨ ਪਹਿਲਾਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਵਿਦਿਆਰਥਣ ਦੀ ਕਮਰ ਅਤੇ ਰੀੜ੍ਹ ਦੀ ਹੱਡੀ ਟੁੱਟ ਗਈ। ਵਿਦਿਆਰਥਣ ਸੋਨੀਆ (ਕਾਲਪਨਿਕ) ਦੇ ਪਰਿਵਾਰਕ ਮੈਂਬਰਾਂ ਨੇ ਸਮਾਜ ਸੇਵੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਕੂਲ ਪ੍ਰਸ਼ਾਸਨ ਖਿਲਾਫ ਧਰਨਾ ਦਿੱਤਾ। ਸਮਾਜ ਸੇਵੀਆਂ

Read More