Punjab

23 ਦਿਨਾਂ ਤੱਕ ਲਟਕਦੀ ਰਹੀ ਵਿਅਕਤੀ ਦੀ ਲਾਸ਼,1 ਮਹੀਨੇ ਬਾਅਦ ਹੋਣਾ ਸੀ ਵਿਆਹ

ਲੁਧਿਆਣਾ ’ਚ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਰੀਬ 23 ਦਿਨਾਂ ਤੱਕ ਇੱਕ ਵਿਅਕਤੀ ਦੀ ਲਾਸ਼ ਇੱਕ ਦਰੱਖਤ ’ਤੇ ਲਟਕਦੀ ਰਹੀ। ਵਿਅਕਤੀ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਕ ਰਾਹਗੀਰ ਨੇ ਸੜਕ ਤੋਂ 10 ਮਿੰਟ ਦੀ ਦੂਰੀ ‘ਤੇ ਇਕ ਜੰਗਲੀ ਖੇਤਰ

Read More
India Punjab

ਪਰਾਲੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਦਿੱਲੀ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ (ਸੋਮਵਾਰ) ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਕੋਈ ਸਖ਼ਤ ਹੁਕਮ ਜਾਰੀ ਕਰ ਸਕਦੀ ਹੈ ਕਿਉਂਕਿ ਦਿੱਲੀ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਉੱਚ ਪੱਧਰ ਤੇ ਹੈ। ਪਿਛਲੀ ਸੁਣਵਾਈ ਵਿੱਚ ਹੀ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ

Read More
Punjab

ਪੰਜਾਬ ‘ਚ ਘਟਿਆ ਪ੍ਰਦੂਸ਼ਣ, ਅੰਮ੍ਰਿਤਸਰ-ਚੰਡੀਗੜ੍ਹ ‘ਚ ਸਥਿਤੀ ਚਿੰਤਾਜਨਕ, AQI 200 ਤੋਂ ਹੇਠਾਂ ਡਿੱਗਿਆ

ਮੁਹਾਲੀ : ਲੰਘੇ ਕੱਲ੍ਹ ਪੰਜਾਬ ਨੂੰ ਪ੍ਰਦੂਸ਼ਨ ਤੋਂ ਥੋੜੀ ਰਾਹਤ ਮਿਲੀ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਸਾਰੇ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 200 ਤੋਂ ਹੇਠਾਂ ਡਿੱਗ ਗਿਆ। ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ‘ਚ ਨਵੰਬਰ ਮਹੀਨੇ ‘ਚ ਠੰਡ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਇਸ

Read More
Punjab

ਸਿੱਧੂ ਪਰਿਵਾਰ ਦੀ ਭਾਜਪਾ ਨਾਲ ਵਧੀ ਨੇੜਤਾ! ਪਤਨੀ ਤੇ ਧੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਕਾਂਗਰਸ ਤੋਂ ਬਣਾਈ ਦੂਰੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੂੰ ਮਿਲਣ ਪਹੁੰਚੇ ਹਨ। ਇਸ ਤੋਂ ਬਾਅਦ ਪੰਜਾਬ ਕਾਂਗਰਸ ’ਚ ਹਲਚਲ ਸ਼ੁਰੂ ਹੋ ਗਈ। ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਨੇ ਲੰਬੇ ਸਮੇਂ ਤੋਂ ਕਾਂਗਰਸ ਤੋਂ ਦੂਰੀ ਬਣਾਈ ਰੱਖੀ ਹੈ। ਨਵਜੋਤ ਸਿੰਘ ਸਿੱਧੂ ਸਿਆਸਤ ਛੱਡ

Read More
Khetibadi Punjab

84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਿਸਾਨਾਂ ਵੱਲੋਂ ਸੂਬੇ ਭਰ ’ਚ ਰੋਸ ਪ੍ਰਦਰਸ਼ਨ

ਬਿਉਰੋ ਰਿਪੋਰਟ (ਚੰਡੀਗੜ੍ਹ): ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਅੱਜ ਸੂਬੇ ਵਿੱਚ ਵੱਖ-ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ। ਸੂਬਾ ਦਫਤਰ ਵਿਖੇ ਪ੍ਰਾਪਤ ਰਿਪੋਰਟਾਂ ਅਨੁਸਾਰ ਸਮਾਣਾ, ਪਾਤੜਾਂ, ਭੰਡਾਲ ਬੇਟ ਅਤੇ ਕਾਲਾ ਸੰਘਿਆ (ਕਪੂਰਥਲਾ), ਗੁਰੂ ਕਾ ਬਾਗ (ਅੰਮ੍ਰਿਤਸਰ), ਸਾਦਿਕ, ਗੁਰਦਾਸਪੁਰ

Read More
India International Punjab

ਪ੍ਰਦੂਸ਼ਣ ਨੂੰ ਲੈ ਕੇ ਲਹਿੰਦੇ ਪੰਜਾਬ ਨੇ ਫਿਰ ਭਾਰਤ ’ਤੇ ਲਾਏ ਇਲਜ਼ਾਮ; ‘ਅੰਮ੍ਰਿਤਸਰ-ਦਿੱਲੀ ਦੀਆਂ ਹਵਾਵਾਂ ਕਾਰਨ ਲਾਹੌਰ ’ਚ ਪ੍ਰਦੂਸ਼ਣ’

ਬਿਉਰੋ ਰਿਪੋਰਟ: ਲਹਿੰਦੇ ਪੰਜਾਬ ਸੂਬੇ ਦੀ ਮੰਤਰੀ ਮਰੀਅਮ ਔਰੰਗਜ਼ੇਬ ਨੇ ਲਾਹੌਰ ਦੇ ਹਾਲਾਤ ਲਈ ਇੱਕ ਵਾਰ ਫਿਰ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਕਿ ਪੰਜਾਬ ਸਰਕਾਰ ਸੋਮਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖੇਗੀ, ਤਾਂ ਜੋ ਡਿਪਲੋਮੈਟਿਕ ਚੈਨਲਾਂ ਦੀ ਵਰਤੋਂ ਕਰਕੇ ਭਾਰਤ ’ਤੇ ਦਬਾਅ ਬਣਾਇਆ ਜਾ ਸਕੇ। ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪਾਕਿਸਤਾਨ

Read More
Khetibadi Punjab

ਜਲੰਧਰ ’ਚ ਏਜੰਸੀਆਂ ਨੇ ਖਰੀਦਿਆ 588235 ਮੀਟ੍ਰਿਕ ਟਨ ਝੋਨਾ! ਕਿਸਾਨਾਂ ਨੂੰ ਹੋਈ 1267 ਕਰੋੜ ਦੀ ਅਦਾਇਗੀ, DC ਦਾ ਦਾਅਵਾ

ਬਿਉਰੋ ਰਿਪੋਰਟ: ਸ਼ਨੀਵਾਰ ਤੱਕ ਜਲੰਧਰ ’ਚ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਕਰੀਬ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਤੱਕ

Read More
Punjab

ਲੁਧਿਆਣਾ ’ਚ ਸ਼ਿਵ ਸੈਨਾ ਆਗੂ ਦੇ ਘਰ ਹੋਏ ਹਮਲੇ ਨੂੰ ਲੈ ਕੇ ਵੱਡਾ ਖ਼ੁਲਾਸਾ! ਭਾਰਤ ਦੇ ‘ਮੋਸਟ ਵਾਂਟਿਡ’ ਨੀਟਾ ਨੇ ਕਰਾਇਆ ਹਮਲਾ

ਬਿਉਰੋ ਰਿਪੋਰਟ: ਲੁਧਿਆਣਾ ਵਿੱਚ ਸ਼ੁੱਕਰਵਾਰ (1 ਨਵੰਬਰ) ਦੁਪਹਿਰ ਕਰੀਬ 2:45 ਵਜੇ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਹੋਏ ਪੈਟਰੋਲ ਬੰਬ ਹਮਲੇ ’ਚ ਅੱਤਵਾਦੀ ਸਬੰਧਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਹਮਲਾ ਪਾਕਿਸਤਾਨ ਵਿੱਚ ਲੁਕੇ ਬਾਗ਼ੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਕੀਤਾ ਸੀ। ਨੀਟਾ ਭਾਰਤ ਵਿੱਚ ਮੋਸਟ ਵਾਂਟੇਡ ਦੀ ਸੂਚੀ ਵਿੱਚ

Read More
Punjab

ਮੁਹਾਲੀ ’ਚ ਵਪਾਰੀ ’ਤੇ ਹਮਲਾ ਕਰਕੇ ਖੋਹੀ ਥਾਰ, ਆਈਫੋਨ ਤੇ ਸੋਨੇ ਦਾ ਕੜਾ! ਤੜਕੇ 3:15 ਵਜੇ ਵਾਪਰੀ ਘਟਨਾ, ਮੁਲਜ਼ਮ ਫਰਾਰ

ਬਿਉਰੋ ਰਿਪੋਰਟ: ਮੁਹਾਲੀ ਦੇ ਸੋਹਾਣਾ ਵਿੱਚ ਵਪਾਰੀ ’ਤੇ ਹਮਲਾ ਕਰਕੇ ਉਸ ਦੀ ਥਾਰ ਕਾਰ, ਆਈਫੋਨ, ਸੋਨੇ ਦੇ ਕੰਗਣ ਅਤੇ ਹੋਰ ਕੀਮਤੀ ਸਮਾਨ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਇੱਕ ਕਾਰ ਵਿੱਚ ਆਏ ਸਨ। ਜ਼ਖ਼ਮੀ ਵਪਾਰੀ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੇ ਸਮੇਂ ਕਾਰੋਬਾਰੀ ਦੀ ਮਹਿਲਾ ਦੋਸਤ ਵੀ ਉਸ ਦੇ ਨਾਲ ਸੀ।

Read More