India International Punjab

ਪ੍ਰਦੂਸ਼ਣ ਨੂੰ ਲੈ ਕੇ ਲਹਿੰਦੇ ਪੰਜਾਬ ਨੇ ਫਿਰ ਭਾਰਤ ’ਤੇ ਲਾਏ ਇਲਜ਼ਾਮ; ‘ਅੰਮ੍ਰਿਤਸਰ-ਦਿੱਲੀ ਦੀਆਂ ਹਵਾਵਾਂ ਕਾਰਨ ਲਾਹੌਰ ’ਚ ਪ੍ਰਦੂਸ਼ਣ’

ਬਿਉਰੋ ਰਿਪੋਰਟ: ਲਹਿੰਦੇ ਪੰਜਾਬ ਸੂਬੇ ਦੀ ਮੰਤਰੀ ਮਰੀਅਮ ਔਰੰਗਜ਼ੇਬ ਨੇ ਲਾਹੌਰ ਦੇ ਹਾਲਾਤ ਲਈ ਇੱਕ ਵਾਰ ਫਿਰ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਕਿ ਪੰਜਾਬ ਸਰਕਾਰ ਸੋਮਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖੇਗੀ, ਤਾਂ ਜੋ ਡਿਪਲੋਮੈਟਿਕ ਚੈਨਲਾਂ ਦੀ ਵਰਤੋਂ ਕਰਕੇ ਭਾਰਤ ’ਤੇ ਦਬਾਅ ਬਣਾਇਆ ਜਾ ਸਕੇ। ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪਾਕਿਸਤਾਨ

Read More
Khetibadi Punjab

ਜਲੰਧਰ ’ਚ ਏਜੰਸੀਆਂ ਨੇ ਖਰੀਦਿਆ 588235 ਮੀਟ੍ਰਿਕ ਟਨ ਝੋਨਾ! ਕਿਸਾਨਾਂ ਨੂੰ ਹੋਈ 1267 ਕਰੋੜ ਦੀ ਅਦਾਇਗੀ, DC ਦਾ ਦਾਅਵਾ

ਬਿਉਰੋ ਰਿਪੋਰਟ: ਸ਼ਨੀਵਾਰ ਤੱਕ ਜਲੰਧਰ ’ਚ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਕਰੀਬ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਤੱਕ

Read More
Punjab

ਲੁਧਿਆਣਾ ’ਚ ਸ਼ਿਵ ਸੈਨਾ ਆਗੂ ਦੇ ਘਰ ਹੋਏ ਹਮਲੇ ਨੂੰ ਲੈ ਕੇ ਵੱਡਾ ਖ਼ੁਲਾਸਾ! ਭਾਰਤ ਦੇ ‘ਮੋਸਟ ਵਾਂਟਿਡ’ ਨੀਟਾ ਨੇ ਕਰਾਇਆ ਹਮਲਾ

ਬਿਉਰੋ ਰਿਪੋਰਟ: ਲੁਧਿਆਣਾ ਵਿੱਚ ਸ਼ੁੱਕਰਵਾਰ (1 ਨਵੰਬਰ) ਦੁਪਹਿਰ ਕਰੀਬ 2:45 ਵਜੇ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਹੋਏ ਪੈਟਰੋਲ ਬੰਬ ਹਮਲੇ ’ਚ ਅੱਤਵਾਦੀ ਸਬੰਧਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਹਮਲਾ ਪਾਕਿਸਤਾਨ ਵਿੱਚ ਲੁਕੇ ਬਾਗ਼ੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਕੀਤਾ ਸੀ। ਨੀਟਾ ਭਾਰਤ ਵਿੱਚ ਮੋਸਟ ਵਾਂਟੇਡ ਦੀ ਸੂਚੀ ਵਿੱਚ

Read More
Punjab

ਮੁਹਾਲੀ ’ਚ ਵਪਾਰੀ ’ਤੇ ਹਮਲਾ ਕਰਕੇ ਖੋਹੀ ਥਾਰ, ਆਈਫੋਨ ਤੇ ਸੋਨੇ ਦਾ ਕੜਾ! ਤੜਕੇ 3:15 ਵਜੇ ਵਾਪਰੀ ਘਟਨਾ, ਮੁਲਜ਼ਮ ਫਰਾਰ

ਬਿਉਰੋ ਰਿਪੋਰਟ: ਮੁਹਾਲੀ ਦੇ ਸੋਹਾਣਾ ਵਿੱਚ ਵਪਾਰੀ ’ਤੇ ਹਮਲਾ ਕਰਕੇ ਉਸ ਦੀ ਥਾਰ ਕਾਰ, ਆਈਫੋਨ, ਸੋਨੇ ਦੇ ਕੰਗਣ ਅਤੇ ਹੋਰ ਕੀਮਤੀ ਸਮਾਨ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਇੱਕ ਕਾਰ ਵਿੱਚ ਆਏ ਸਨ। ਜ਼ਖ਼ਮੀ ਵਪਾਰੀ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੇ ਸਮੇਂ ਕਾਰੋਬਾਰੀ ਦੀ ਮਹਿਲਾ ਦੋਸਤ ਵੀ ਉਸ ਦੇ ਨਾਲ ਸੀ।

Read More
International Manoranjan Punjab

AP ਢਿੱਲੋਂ ਦੇ ਘਰ ਗੋਲ਼ੀਬਾਰੀ ਦੇ ਮਾਮਲੇ ’ਚ ਕੈਨੇਡਾ ਪੁਲਿਸ ਦਾ ਵੱਡਾ ਖ਼ੁਲਾਸਾ

ਬਿਉਰੋ ਰਿਪੋਰਟ: ਲਗਭਗ 2 ਮਹੀਨੇ ਪਹਿਲਾਂ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਗੋਲ਼ੀਬਾਰੀ ਦੇ ਮਾਮਲੇ ਵਿੱਚ ਕੈਨੇਡਾ ਦੀ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ ਕਿ ਇਸ ਮਾਮਲੇ ’ਚ ਦੂਜਾ ਮੁਲਜ਼ਮ ਵਿਅਕਤੀ ਭਾਰਤ ਭੱਜ ਗਿਆ ਹੈ। ਬੀਤੇ ਕੁਝ ਦਿਨ ਪਹਿਲਾਂ ਕੈਨੇਡਾ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਉਨ੍ਹਾਂ

Read More
Punjab

ਫਾਜ਼ਿਲਕਾ ‘ਚ ਸ਼ੁਰੂ ਹੋਵੇਗਾ ਕੈਂਸਰ ਹਸਪਤਾਲ: ਜਰਮਨੀ ਤੋਂ ਮੰਗਵਾਈਆਂ ਮਸ਼ੀਨਾਂ

ਫਾਜ਼ਿਲਕਾ ‘ਚ ਬਣ ਰਹੇ ਕੈਂਸਰ ਹਸਪਤਾਲ ਦਾ ਕੰਮ ਪਿਛਲੇ ਕਈ ਸਾਲਾਂ ਤੋਂ ਲਟਕ ਰਿਹਾ ਸੀ, ਜਿਸ ਨੂੰ ਸ਼ੁਰੂ ਕਰਨ ਲਈ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਣਾ ਨੇ ਹਸਪਤਾਲ ‘ਚ ਡਾਕਟਰਾਂ ਦੀ ਟੀਮ ਨਾਲ ਮੀਟਿੰਗ ਕੀਤੀ ਯੂਨੀਵਰਸਿਟੀ ਨੇ ਦੱਸਿਆ ਕਿ ਆਉਣ ਵਾਲੇ 10 ਦਿਨਾਂ ਵਿੱਚ ਕੈਂਸਰ ਹਸਪਤਾਲ ਦੀ ਓਪੀਡੀ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਵਿੱਚੋਂ ਇੱਕ

Read More
Khetibadi Punjab

ਪਿਛਲੇ 2 ਸਾਲਾਂ ਨਾਲੋਂ ਘਟੇ ਪਰਾਲੀ ਸਾੜਨ ਦੇ ਮਾਮਲੇ

ਮੁਹਾਲੀ : ਸ਼ਨੀਵਾਰ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ 379 ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 66 ਘਟਨਾਵਾਂ ਵਾਪਰੀਆਂ। ਜਿਸ ਨਾਲ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 3900 ਤੋਂ ਵੱਧ ਹੋ ਗਈ ਹੈ। ਸ਼ੁੱਕਰਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੀਆਂ 587 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਇਸ

Read More