Punjab

CM ਮਾਨ ਦੀ ਲੋਕਾਂ ਨੂੰ ਅਪੀਲ, “ਧਮਾਕਾ ਹੋਣ ‘ਤੇ ਪੁਲਿਸ ਜਾਂ ਫੌਜ ਨੂੰ ਦਿਓ ਸੂਚਨਾ”

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਆ ਸੰਬੰਧੀ ਜਾਗਰੂਕਤਾ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਫੌਜ ਦੀ ਸਲਾਹ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਕਿਤੇ ਧਮਾਕਾ ਹੁੰਦਾ ਹੈ ਜਾਂ ਕੋਈ ਸ਼ੱਕੀ ਵਸਤੂ ਜਿਵੇਂ ਮਿਜ਼ਾਈਲ ਜਾਂ ਡਰੋਨ ਦਾ ਹਿੱਸਾ ਮਿਲਦਾ ਹੈ,

Read More
Punjab

ਵਿਦਿਆਰਥੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸੂਬੇ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ

Read More
Punjab

ਬਟਾਲਾ ਵੀ ਹੋਇਆ ਪੂਰੀ ਤਰ੍ਹਾਂ ਬੰਦ

ਭਾਰਤ ਅਤੇ ਪਾਕਿਸਤਾਨ ਦੇ ਵਧਦੇ ਤਣਾਅ ਨੂੰ ਵੇਖਦਿਆਂ ਬਟਾਲਾ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਬਟਾਲਾ ਨੂੰ ਪੂਰੀ ਤਰ੍ਹਾਂ ਬੰਦ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਸ਼ਾਸਨ ਵਲੋਂ ਬਟਾਲਾ ਵਿਚ ਰੈਡ ਅਲਰਟ ਜਾਰੀ ਕਰਕੇ ਬਟਾਲਾ ਨੂੰ ਪੂਰਨ ਤੌਰ ਤੇ ਬੰਦ ਕਰਨ ਦੇ ਹੁਕਮ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ

Read More
Punjab

ਮਾਨਸਾ ‘ਚ ਡਿੱਗੀ ਮਿਜ਼ਾਈਲ, ਰਾਤ 2 ਵਜੇ ਪਿੰਡ ਮੱਲ ਸਿੰਘ ਵਾਲਾ ਦੇ ਖੇਤ ਵਿੱਚ ਹੋਇਆ ਧਮਾਕਾ

ਮਾਨਸਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿੱਚ ਸ਼ਨੀਵਾਰ ਦੇਰ ਰਾਤ ਕਰੀਬ 2 ਵਜੇ ਇੱਕ ਵੱਡਾ ਧਮਾਕਾ ਹੋਇਆ, ਜਦੋਂ ਪਾਕਿਸਤਾਨ ਵੱਲੋਂ ਆ ਰਹੀ ਇੱਕ ਮਿਜ਼ਾਈਲ ਖੇਤਾਂ ਵਿੱਚ ਡਿੱਗ ਪਈ। ਇਸ ਧਮਾਕੇ ਨੇ ਜ਼ਮੀਨ ਵਿੱਚ 8 ਤੋਂ 9 ਫੁੱਟ ਡੂੰਘਾ ਟੋਆ ਬਣਾ ਦਿੱਤਾ ਅਤੇ ਮਿਜ਼ਾਈਲ ਦੇ ਟੁਕੜੇ ਦੂਰ-ਦੂਰ ਤੱਕ ਖਿੰਡ ਗਏ। ਸਥਾਨਕ ਨਿਵਾਸੀਆਂ ਨੇ ਤੁਰੰਤ ਪੁਲਿਸ

Read More
Punjab

ਸਿਆਲਕੋਟ ਵਿੱਚ ਅੱਤਵਾਦੀ ਲਾਂਚ ਪੈਡ ਤਬਾਹ

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਪਾਕਿਸਤਾਨ ਭਾਰਤ ‘ਤੇ ਹਮਲਾ ਕਰਨ ਦੀਆਂ ਲਗਾਤਾਰ ਅਸਫਲ ਕੋਸ਼ਿਸ਼ਾਂ ਕਰ ਰਿਹਾ ਹੈ। ਪਾਕਿਸਤਾਨ ਨੇ ਪਿਛਲੇ 24 ਘੰਟਿਆਂ ਵਿੱਚ 26 ਤੋਂ ਵੱਧ ਥਾਵਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਾਰਤ ਪਾਕਿਸਤਾਨ ਦੇ ਹਰ ਹਮਲੇ ਦਾ ਢੁਕਵਾਂ ਜਵਾਬ ਦੇ ਰਿਹਾ ਹੈ। ਪਾਕਿਸਤਾਨ ਨੇ ਬਿਨਾਂ ਕਿਸੇ ਭੜਕਾਹਟ ਦੇ

Read More
Punjab

ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਬਾਜ਼ਾਰ ਹੋਏ ਬੰਦ

ਪਾਕਿਸਤਾਨ ਨੇ ਅੱਜ 10 ਮਈ ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਇਸ ਦੇ ਨਾਲ ਹੀ ਫਿਰੋਜ਼ਪੁਰ ਅਤੇ ਕਪੂਰਥਲਾ ਵਿੱਚ ਵੀ ਬਾਜ਼ਾਰ ਬੰਦ ਕਰ ਦਿੱਤੇ ਗਏ ਹਨ। ਸਿਰਫ਼ ਮੈਡੀਕਲ ਸਟੋਰ ਹੀ ਖੁੱਲ੍ਹੇ ਰਹਿਣਗੇ। ਸਰਹੱਦੀ ਖੇਤਰ ’ਚ ਹੋਏ ਧਮਾਕਿਆਂ ਬਾਅਦ ਫਿਰੋਜ਼ਪੁਰ  ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰ

Read More
Punjab

ਅੰਮ੍ਰਿਤਸਰ ਵਿਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਖਤਰੇ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਇਹ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ। ਇਹ ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ,

Read More
Punjab

DC ਅਮ੍ਰਿੰਤਸਰ ਵੱਲੋਂ ਜ਼ਰੂਰੀ ਸੂਚਨਾ

ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਕੱਲ੍ਹ ਦੇਰ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਅੱਜ DC ਅਮ੍ਰਿੰਤਸਰ ਵੱਲੋਂ ਜ਼ਰੂਰੀ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ Red Alert ਅਧੀਨ ਹਾਂ ਅਤੇ ਥੋੜ੍ਹੀ ਦੇਰ ‘ਚ ਸਾਇਰਨ ਸੁਣਾਈ ਦੇ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

Read More
Punjab

ਬਠਿੰਡਾ ਦੇ ਭਿਸੀਆਣਾ ਏਅਰ ਪੋਰਟ ਨੇੜੇ ਧਮਾਕਾ

ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਕੱਲ੍ਹ ਦੇਰ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਅੱਜ ਬਠਿੰਡਾ ਦੇ ਭਿੱਸੀਆਣਾ ਏਅਰ ਪੋਰਟ ਨੇੜੇ ਧਮਾਕਾ ਹੋਇਆ ਹੈ, ਜਿਸ ਕਾਰਨ ਏਅਰ ਪੋਰਟ ਦੇ ਨੇੜਲੇ ਪਿੰਡਾਂ ਦੇ ਲੋਕ ਡਰ ਗਏ ਹਨ ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ

Read More
Punjab

ਡੀ.ਸੀ. ਜਲੰਧਰ ਵੱਲੋਂ ਲੋਕ ਰਹਿਣ ਸ਼ਾਂਤ ਦੀ ਅਪੀਲ

ਜਲੰਧਰ ਡੀ.ਸੀ. ਹਿਮਾਂਸ਼ੂ ਅਗਰਵਾਲ ਵਲੋਂ ਮਾਹੌਲ ਨੂੰ ਦੇਖਦੇ ਹੋਏ ਨਵੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਹਦਾਇਤ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਡੇ ਇਕੱਠਾਂ ਜਾਂ ਭੀੜ ਵਿਚ ਤੇ ਬਾਹਰ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜਲੰਧਰ ਛਾਉਣੀ ਅਤੇ ਆਦਮਪੁਰ ਨੂੰ ਬੰਦ ਕਰਨ ਦੇ ਹੁਕਮ ਵੀ ਜਾਰੀ ਕੀਤੇ

Read More