ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ਨਾਲ ਜਾਣੀ ਜਾਵੇਗੀ ਰਾਜਪੁਰਾ-ਆਕੜ ਲਿੰਕ ਸੜਕ
- by Preet Kaur
- March 10, 2026
- 0 Comments
ਚੰਡੀਗੜ੍ਹ (10 ਮਾਰਚ 2026): ਪੰਜਾਬ ਸਰਕਾਰ ਨੇ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਇੱਕ ਅਹਿਮ ਲਿੰਕ ਸੜਕ ਦਾ ਨਾਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਧਾਨ ਸਭਾ
ਦੇਸ਼ ਦੇ ਕਈ ਸੂਬਿਆਂ ’ਚ ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਹੋਟਲ ਤੇ ਰੈਸਟੋਰੈਂਟ ਬੰਦ ਹੋਣ ਦੀ ਨੌਬਤ
- by Preet Kaur
- March 10, 2026
- 0 Comments
ਬਿਊਰੋ ਰਿਪੋਰਟ (10 ਮਾਰਚ, 2026) ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ‘ਐਸੈਂਸ਼ੀਅਲ ਕਮੋਡਿਟੀ ਐਕਟ 1955’ (ਜ਼ਰੂਰੀ ਵਸਤਾਂ ਕਾਨੂੰਨ) ਲਾਗੂ ਕਰ ਦਿੱਤਾ ਹੈ। ਹਾਰਮੁਜ਼ ਜਲਮਾਰਗ ਰਾਹੀਂ ਹੋਣ ਵਾਲੀ ਗੈਸ ਸਪਲਾਈ ਠੱਪ ਹੋਣ ਤੋਂ ਬਾਅਦ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਗੈਸ ਦੀ ਕਿੱਲਤ ਨੂੰ ਦੇਖਦੇ ਹੋਏ ਪੰਜਾਬ, ਦਿੱਲੀ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ
ਪੰਜਾਬ ਬਜਟ ਸੈਸ਼ਨ- ਸੁਖਪਾਲ ਖਹਿਰਾ ਦੀ ਪੋਸਟ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ
- by Gurpreet Singh
- March 10, 2026
- 0 Comments
ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਚੌਥਾ ਦਿਨ ਅੱਜ ਹੰਗਾਮੇ ਅਤੇ ਤਿੱਖੀਆਂ ਬਹਿਸਾਂ ਨਾਲ ਸ਼ੁਰੂ ਹੋਇਆ। ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਈ, ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਮੁੱਦੇ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (‘ਆਪ’) ਵਿਚਕਾਰ ਜ਼ਬਰਦਸਤ ਬਹਿਸ ਹੋਈ। ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੇ
ਮਾਰਚ ਮਹੀਨੇ ਵਿੱਚ ਹੀ ਮਈ ਵਰਗੀ ਗਰਮੀ! ਪੰਜਾਬ ’ਚ ਟੁੱਟਿਆ 50 ਸਾਲਾਂ ਦਾ ਰਿਕਾਰਡ, ਕਿਸਾਨਾਂ ਨੂੰ ਖ਼ਾਸ ਚਿਤਾਵਨੀ
- by Preet Kaur
- March 9, 2026
- 0 Comments
ਲੁਧਿਆਣਾ (9 ਮਾਰਚ 2026): ਪੰਜਾਬ ਵਿੱਚ ਇਸ ਵਾਰ ਗਰਮੀ ਨੇ ਮਾਰਚ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਆਪਣੇ ਤੇਜ਼ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਗਿਆਨੀਆਂ ਅਨੁਸਾਰ ਤਾਪਮਾਨ ਵਿੱਚ ਆਈ ਇਸ ਅਚਾਨਕ ਉਛਾਲ ਨੇ ਪਿਛਲੇ 50 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਅੰਕੜਿਆਂ ਮੁਤਾਬਕ 5 ਮਾਰਚ ਨੂੰ ਵੱਧ ਤੋਂ ਵੱਧ
ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ
- by Preet Kaur
- March 9, 2026
- 0 Comments
ਤਰਨ ਤਾਰਨ (9 ਮਾਰਚ 2026): ਤਰਨ ਤਾਰਨ ਸ਼ਹਿਰ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਮਾਸੂਮ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ 9 ਸਾਲਾ ਦਾਨੀਕਾ ਅਤੇ 6 ਸਾਲਾ ਆਰਵ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਬੱਚਿਆਂ ਨੇ ਐਤਵਾਰ ਰਾਤ ਨੂੰ ਬਾਜ਼ਾਰ ਤੋਂ ਮੰਗਵਾਏ ਹੋਏ ਚਾਪ ਅਤੇ
