ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ ਤਿੰਨ ਵਿਧਾਇਕਾਂ ਨੇ ਕੀਤੀ ਭਗਵੰਤ ਮਾਨ ਮੁਲਾਕਾਤ
- by Gurpreet Singh
- November 28, 2024
- 0 Comments
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਤਿੰਨ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਤਿੰਨਾਂ ਵਿਧਾਨ ਸਭਾ ਸੀਟਾਂ ਤੋਂ ਜਿੱਤਣ ਵਾਲੇ ਤਿੰਨ ਵਿਧਾਇਕ ਅੱਜ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ
ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ
- by Gurpreet Singh
- November 28, 2024
- 0 Comments
ਮੁਹਾਲੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਵੱਲੋਂ ਕੀਤੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਫਿਰ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਜਾਰੀ ਨਹੀਂ ਹੋਇਆ ਚੋਣ ਪ੍ਰੋਗਰਾਮ
- by Gurpreet Singh
- November 28, 2024
- 0 Comments
ਚੰਡੀਗੜ੍ਹ : ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਿਉਂਕਿ ਸੁਪਰੀਮ ਕੋਰਟ (ਐਸ.ਸੀ.) ਦੇ ਹੁਕਮਾਂ ਤੋਂ ਬਾਅਦ ਵੀ ਰਾਜ ਚੋਣ ਕਮਿਸ਼ਨ (ਈ.ਸੀ.) ਵੱਲੋਂ ਅਜੇ ਤੱਕ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਸੁਪਰੀਮੋ ਵੱਲੋਂ ਦਿੱਤੇ ਫੈਸਲੇ
ਪੰਜਾਬ ਦੇ 15 ਜ਼ਿਲ੍ਹਿਆਂ ‘ਚ ਕੋਹਰੇ ਦਾ ਅਲਰਟ: ਚੰਡੀਗੜ੍ਹ ‘ਚ ਪ੍ਰਦੂਸ਼ਣ ਘਟਿਆ
- by Gurpreet Singh
- November 28, 2024
- 0 Comments
Mohali : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ (ਦਿਸਣ ਹੱਦ) 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 1 ਡਿਗਰੀ ਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ ‘ਤੇ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ
ਕੇਂਦਰ ਨੇ ਬਣਾਈ ਬੁੱਢਾ ਨਾਲ਼ਾ ਸਾਫ਼ ਕਰਨ ਦੀ ਯੋਜਨਾ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਲੁਧਿਆਣਾ ਵਿੱਚੋਂ ਲੰਘਦੀ ਸਤਲੁਜ ਦੀਆਂ ਸਭ ਤੋਂ ਪ੍ਰਦੂਸ਼ਿਤ ਸਹਾਇਕ ਨਦੀਆਂ ਵਿੱਚੋਂ ਇੱਕ ਨੂੰ ਸਾਫ਼ ਕਰਨ ਅਤੇ ਇਸ ਨੂੰ ਰਾਜਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਾਫ਼ ਅਤੇ ਸੁਰੱਖਿਅਤ ਕਰਨ ਲਈ ਇੱਕ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਨਾਲ ਬੁੱਢੇ ਨਾਲੇ ਦੇ ਪੁਨਰ-ਸੁਰਜੀਤੀ ਦੀ ਮੁੜ ਤੋਂ ਉਮੀਦ ਬੱਝੀ ਹੈ। ਇੱਕ ਸੀਨੀਅਰ ਅਧਿਕਾਰੀ
ਬਰਨਾਲਾ ’ਚ ਵਾਪਰਿਆ ਦਰਦਨਾਕ ਹਾਦਸਾ! ਖੇਤ ’ਚ ਬੀਜ ਰਿਹਾ ਸੀ ਕਣਕ; ਟੁੱਕੜੇ-ਟੁੱਕੜੇ ਹੋ ਗਿਆ ਨੌਜਵਾਨ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਬਰਨਾਲਾ ਵਿੱਚ ਅੱਜ ਖੇਤਾਂ ’ਚ ਕੰਮ ਕਰਦੇ ਸਮੇਂ ਇਕ ਨੌਜਵਾਨ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੇ ਟੁਕੜੇ-ਟੁਕੜੇ ਹੋ ਗਏ। ਘਟਨਾ ਸ਼ਾਮ 4 ਵਜੇ ਵਾਪਰੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਕਿਸਾਨ ਅਤੇ ਪਿੰਡ ਦੇ ਲੋਕ ਉਸ ਦੀ ਮਦਦ ਲਈ ਆਏ। ਪਰ
ਕੇਵਲ ਸਿੰਘ ਢਿੱਲੋਂ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ; ਭਾਜਪਾ ਨੇ ਨਗਰ ਨਿਗਮ ਚੋਣ ਇੰਚਾਰਜ ਬਣਾਇਆ
- by Preet Kaur
- November 27, 2024
- 0 Comments
ਬਿਉਰੋ ਰਿਪੋਰਟ: ਭਾਜਪਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ ਬੁੱਧਵਾਰ ਨੂੰ ਸੀਨੀਅਰ ਮੀਤ ਪ੍ਰਧਾਨ ਕੇਵਲ ਢਿੱਲੋਂ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਬਰਨਾਲਾ ਸੀਟ ਤੋਂ ਸਾਬਕਾ ਵਿਧਾਇਕ ਹਨ ਅਤੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਉਪ ਚੋਣਾਂ