Punjab

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਵੇਗਾ। ਨਵੇਂ ਹੁਕਮਾਂ ਅਨੁਸਾਰ ਦਫ਼ਤਰ ਦਾ ਸਮਾਂ

Read More
Punjab

ਕਿਸਾਨ ਆਗੂ ਡੱਲੇਵਾਲ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ, ਪੀੜਤ ਕਿਸਾਨਾਂ ਲਈ ਝੋਨੇ ਦੀ ਪਨੀਰੀ ਲਗਾਉਣ..

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ( Farmer leader Dallewal ) ਨੇ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੋਰ ਰਾਜਾਂ ਨੂੰ ਜਾਣ ਵਾਲੀਆਂ ਨਹਿਰਾਂ ਦਾ ਪਾਣੀ ਵੀ ਬੰਦ ਕੀਤਾ ਹੋਇਆ ਹੈ ਅਤੇ ਸੂਬੇ ਵਿੱਚ ਕਿਸਾਨਾਂ

Read More
Punjab

ਪਾਣੀ ਦੇ ਤੇਜ਼ ਵਹਾਅ ਵਿੱਚ ਰੁੜੇ ਦੋ ਜਾਣੇ, ਪਰਿਵਾਰਾਂ ਵਿੱਚ ਸੋਗ ਦੀ ਲਹਿਰ

ਚੰਡੀਗੜ੍ਹ : ਪੰਜਾਬ ‘ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ ‘ਚ ਵਹਿਣ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸੇ ਦੌਰਾਨ ਦੋ ਜਾਣਿਆਂ ਦੀ ਪਾਣੀ ਵਿੱਚ ਰੁੜਣ ਨਾਲ ਮੌਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦਾ ਸੇਵਾਮੁਕਤ ਸਬ-ਇੰਸਪੈਕਟਰ ਦੀ ਮੌਤ ਪਹਿਲੇ ਮਾਮਲੇ ਵਿੱਚ ਪਟਿਆਲਾ ਜ਼ਿਲੇ ਦੀ ਤਹਿਸੀਲ ਪਾਤੜਾਂ ਦੇ ਪਿੰਡ ਜੋਗੇਵਾਲ ਦੇ ਵਸਨੀਕ ਭਗਵਾਨ ਦਾਸ

Read More
Punjab

ਮੁੜ ਤੋਂ ਖੋਲੇ ਗਏ ਸੁਖਨਾ ਝੀਲ ਦੇ ਫਲੱਡ ਗੇਟ …

ਚੰਡੀਗੜ੍ਹ : ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਜਿਸ ਤੋਂ ਬਾਅਦ ਝੀਲ ਦੇ ਪਾਣੀ ਦਾ ਪੱਧਰ ਵਧਣ ਦੇ ਕਾਰਨ ਫਿਰ ਤੋਂ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਚੰਡੀਗੜ੍ਹ ਟਰੈਫ਼ਿਕ ਪੁਲਿਸ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ। ਪੁਲਿਸ ਨੇ ਟਵੀਟ ਕਰਦਿਆਂ

Read More
Punjab

ਚੰਡੀਗੜ੍ਹ ‘ਚ ਹਰਿਆਣਾ ਨੂੰ ਵਿਧਾਨਸਭਾ ਲਈ ਮਿਲੀ ਜ਼ਮੀਨ !

10 ਏਕੜ ਚੰਡੀਗੜ੍ਹ ਵਿੱਚ ਜ਼ਮੀਨ ਦੇ ਬਦਲੇ ਹਰਿਆਣਾ ਸਰਕਾਰ ਨੇ IT ਪਾਰਕ ਨਾਲ ਲੱਗ ਦੀ 12 ਏਕੜ ਜ਼ਮੀਨ ਦੇਵੇਗੀ

Read More
Khetibadi Punjab

BKU ਡਕੌਂਦਾ ਦੇ ਬਾਨੀ ਪ੍ਰਧਾਨ ਨੂੰ ਬਰਸੀ ਮੌਕੇ ਪੂਰੇ ਪੰਜਾਬ ਵਿੱਚ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ…

ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਅਤੇ ਸਾਂਝੇ ਘੋਲਾਂ ਦੇ ਝੰਡਾ ਬਰਦਾਰ ਬਲਕਾਰ ਸਿੰਘ ਡਕੌਂਦਾ ਦੀ 13ਵੀ ਬਰਸੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਨਾਈ ਗਈ। ਸ਼ਰਧਾਂਜਲੀ ਸਮਾਗਮਾਂ ਵਿੱਚ ਸੂਬਾ ਆਗੂ ਗੁਰਮੀਤ ਸਿੰਘ ਭੱਟੀਵਾਲ, ਜਗਮੋਹਨ ਪਟਿਆਲਾ, ਰਾਮ ਸਿੰਘ ਮਟੋਰੜਾ ਨੇ ਮਹਰੂਮ ਸਾਥੀ

Read More
Punjab

ਮੰਤਰੀ ਜੋੜਾਮਾਜਰਾ ਤੇ ਕੈਪਟਨ ਦੀ ਧੀ ਵਿਚਾਲੇ ਤੂੰ-ਤੂੰ ਮੈਂ-ਮੈਂ !

ਸਮਾਣਾ ਦੇ ਪਿੰਡ ਸੱਸਾਂ ਗੁਜਰਾਂ ਵਿੱਚ ਜੈ ਇੰਦਰ ਤੇ ਜੋੜਾਮਾਜਰਾ ਆਹਮੋ-ਸਾਹਮਣੇ

Read More
Punjab

ਹੜ੍ਹ ਤੋਂ ਬਾਅਦ ਪਟਿਆਲਾ ‘ਚ ਨਵੀਂ ਮੁਸੀਬਤ ‘ਸੱਪ’ !

ਸੱਪ ਵੀ ਸੰਕਟ ‘ਚ, ਮਾਰਨ ਦੀ ਬਜਾਇ ਰੈਸਕਿਊ ਕਰਵਾਓਃ ਡੀਸੀ

Read More
India Punjab

ਕੇਂਦਰ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਨੂੰ ਜਾਰੀ ਕੀਤੇ ਫ਼ੰਡ, ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ

ਨਵੀਂ ਦਿੱਲੀ : ਭਾਰੀ ਮੀਂਹ ਅਤੇ ਦਰਿਆਵਾਂ ਵਿਚ ਵਧੇ ਪਾਣੀ ਦੇ ਪੱਧਰ ਤੋਂ ਬਾਅਦ ਪੰਜਾਬ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸੂਬੇ ਲਈ ਰਾਹਤ ਦੀ ਖਬਰ ਆਈ ਹੈ। ਮੀਡੀਆ ਰਿਪੋਰਟ ਮੁਤਾਬਕ ਕੇਂਦਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ

Read More