Punjab

ਪੰਜਾਬ ‘ਚ ਤਿੰਨ ਦਿਨ ਰਹੇਗੀ ਸਰਕਾਰੀ ਛੁੱਟੀ!

ਬਿਉਰੋ ਰਿਪੋਰਟ – ਨਵੰਬਰ ਮਹੀਨੇ ਵਿਚ ਲਗਾਤਾਰ ਤਿੰਨ ਦਿਨ ਸਰਕਾਰੀ ਛੁੱਟੀ (Government Holidays) ਰਹੇਗੀ। ਦੱਸ ਦੇਈਏ ਕਿ 15,16 ਅਤੇ 17 ਨਵੰਬਰ ਨੂੰ ਪੂਰੇ ਪੰਜਾਬ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਕੂਲ ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਬਕਾਇਦਾ ਤੌਰ ‘ਤੇ ਛੁੱਟੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਦੱਸ ਦੇਈਏ

Read More
International Punjab Religion

ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ, ਹੁਣ ਨਹੀਂ ਦੇਣੀ ਪਵੇਗੀ ਵੀਜ਼ਾ ਫੀਸ

ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ ਹੈ। ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ

Read More
Punjab

ਦਿਵਾਲੀ ਦੀ ਰਾਤ ਨੂੰ ਪਰਾਲੀ ਸਾੜਨ ਦਾ ਬਣਿਆ ਰਿਕਾਰਡ!

ਬਿਉਰੋ ਰਿਪੋਰਟ – ਪਰਾਲੀ ਦੀਆਂ ਘਟਨਾਵਾਂ (Stubble Burning) ਇਸ ਸਾਲ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਆ ਰਹੀਆਂ ਹਨ ਪਰ ਦਿਵਾਲੀ ਦੀ ਰਾਤ ਪਰਾਲੀ ਸਾੜਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਕੋ ਰਾਤ ਹੀ ਪਰਾਲੀ ਸਾੜਨ ਦੀਆਂ ਕੁੱਲ 587 ਘਟਨਾਵਾਂ ਸਾਹਮਣੇ ਆਈਆਂ ਹਨ। ਦਿਵਾਲੀ ਦੀ ਰਾਤ ਨੂੰ ਏਅਰ ਕਵਾਲਿਟੀ ਇੰਡੈਕਸ (AQI) ਵਿਚ ਭਾਰੀ ਵਾਧਾ ਦਰਜ

Read More
Punjab

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ

ਲੁਧਿਆਣਾ ‘ਚ ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Read More