ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋਵੇਂ ਮੁਲਜ਼ਮ ਕਾਬੂ
- by Gurpreet Singh
- April 22, 2025
- 0 Comments
ਤਰਨਤਾਰਨ ‘ਚ ਪੁਲਿਸ ਦਾ ਦੋ ਹਥਿਆਰ ਸਪਲਾਇਰਾਂ, ਸੁਖਦੇਵ ਸਿੰਘ ਅਤੇ ਸਰਬਣ ਕੁਮਾਰ, ਨਾਲ ਮੁਕਾਬਲਾ ਹੋਇਆ। ਗੁਪਤ ਸੂਚਨਾ ਮਿਲਣ ‘ਤੇ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਤੋਂ ਤਰਨਤਾਰਨ ਵੱਲ ਆ ਰਹੇ ਇਨ੍ਹਾਂ ਅਪਰਾਧੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸੂਚਨਾ ਸੀ ਕਿ ਇਹ ਪਹਿਲਾਂ ਵੀ ਹਥਿਆਰ ਸਪਲਾਈ ਕਰ ਚੁੱਕੇ ਹਨ ਅਤੇ ਹੁਣ ਵੀ ਇਸੇ ਮਨਸੂਬੇ ਨਾਲ ਆ ਰਹੇ ਸਨ।
ਸਿਹਤ ਸਹੂਲਤਾਂ ਦੇ ਮੁੱਦੇ ‘ਤੇ ਕਾਂਗਰਸ ਅਤੇ ‘ਆਪ’ ਵਿਚਾਲੇ ਵਿਵਾਦ, ਇੱਕ-ਦੂਜੇ ‘ਤੇ ਲਾਏ ਇਲਜ਼ਾਮ
- by Gurpreet Singh
- April 22, 2025
- 0 Comments
ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿਚਾਲੇ ਤਿੱਖਾ ਵਿਵਾਦ ਛਿੜ ਗਿਆ ਹੈ। ਦੋਵੇਂ ਪਾਰਟੀਆਂ ਇੱਕ-ਦੂਜੇ ‘ਤੇ ਸਿਹਤ ਸੇਵਾਵਾਂ ਵਿੱਚ ਕਮੀਆਂ ਦੇ ਇਲਜ਼ਾਮ ਲਗਾ ਰਹੀਆਂ ਹਨ। ਕਾਂਗਰਸ ਨੇਤਾ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿਹਤ
ਵਾਰਿਸ ਪੰਜਾਬ ਦੇ ਨਾਮ ‘ਤੇ ਵਾਇਰਲ ਚੈਟ ‘ਤੇ ਕਾਰਵਾਈ: ਮੋਗਾ ‘ਚ ਦੋ ਮੁਲਜ਼ਮ ਕਾਬੂ
- by Gurpreet Singh
- April 22, 2025
- 0 Comments
ਵਾਰਿਸ ਪੰਜਾਬ ਦੇ ਅਕਾਲੀ ਦਲ ਮੋਗਾ ਜਥੇਬੰਦੀ ਦੇ ਬੈਨਰ ਹੇਠ ਵਾਇਰਲ ਹੋਈ ਇੱਕ ਚੈਟ ਕਾਰਨ ਪਿਛਲੇ 24 ਘੰਟਿਆਂ ਤੋਂ ਪੰਜਾਬ ਦੀ ਰਾਜਨੀਤੀ ਗਰਮਾਈ ਹੋਈ ਹੈ। ਹੁਣ ਪੰਜਾਬ ਪੁਲਿਸ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ ਆ ਗਈ ਹੈ। ਅਕਾਲੀ ਦਲ ਮੋਗਾ ਨਾਂ ‘ਤੇ ਬਣਾਏ ਗਏ ਇੱਕ ਵਟਸਐਪ ਗਰੁੱਪ ਵਿੱਚੋਂ ‘ਗੱਡੀ ਚਾੜ੍ਹਨ’ ਬਾਰੇ ਵਾਇਰਲ ਹੋਈ ਚੈਟ
ਪੰਜਾਬ ‘ਚ ਵੱਡੀ ਪ੍ਰਸ਼ਾਸਨਿਕ ਹਿਲਜੁਲ, 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰ ਬਦਲੇ
- by Gurpreet Singh
- April 22, 2025
- 0 Comments
ਪੰਜਾਬ ਸਰਕਾਰ ਨੇ ਇੱਕੋ ਸਮੇਂ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਇਸ ਬਾਰੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ। ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ ਲੋਕਾਂ ਦੀਆਂ
ਜਲੰਧਰ ‘ਚ ਆਡੀ ਕਾਰ ਨੂੰ ਅੱਗ ਲੱਗੀ, ਵਾਲ-ਵਾਲ ਬਚਿਆ ਪਰਿਵਾਰ
- by Gurpreet Singh
- April 22, 2025
- 0 Comments
ਜਲੰਧਰ ਦੇ ਇੱਕ ਆਲੀਸ਼ਾਨ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਲਗਜ਼ਰੀ ਕਾਰ ਆਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਸਮੇਂ ਸਲਾਰੀਆ ਪਰਿਵਾਰ ਕਾਰ ਦੇ ਅੰਦਰ ਬੈਠਾ ਸੀ। ਜਿਨ੍ਹਾਂ ਨੇ ਕਿਸੇ ਤਰ੍ਹਾਂ ਬਾਹਰ ਆ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਕਾਰਨ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਸੜ ਗਿਆ। ਨਾਲ ਹੀ, ਜਿਸ ਪਰਿਵਾਰ ਦੀ ਜਾਨ ਬਚ
ਪੰਜਾਬ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ
- by Gurpreet Singh
- April 22, 2025
- 0 Comments
ਪੰਜਾਬ ਵਿੱਚ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਤੋਂ ਬਾਅਦ, ਸੋਮਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਇਸ ਵੇਲੇ ਰਾਜ ਵਿੱਚ ਤਾਪਮਾਨ ਆਮ ਨਾਲੋਂ ਲਗਭਗ 2 ਡਿਗਰੀ ਵੱਧ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਬੁੱਧਵਾਰ ਤੋਂ ਪੰਜਾਬ ਵਿੱਚ ਪਾਰਾ ਵੱਧਣਾ ਸ਼ੁਰੂ ਹੋ ਜਾਵੇਗਾ। ਤਿੰਨ ਦਿਨਾਂ ਲਈ ਗਰਮੀ ਦੀ ਲਹਿਰ
ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ
- by Gurpreet Singh
- April 21, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਦੇ ਪ੍ਰਚਾਰ ਨੂੰ ਮਜ਼ਬੂਤ ਕਰਨ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਮਿਸ਼ਨਰੀ ਕਾਲਜਾਂ ਅਤੇ ਪ੍ਰਚਾਰਕਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ
ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ
- by Gurpreet Singh
- April 21, 2025
- 0 Comments
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਜਸਟਿਸ ਬੀ.ਆਰ. ਗਵਈ ਦੀ ਅਗਵਾਈ
ਬਿਕਰਮ ਸਿੰਘ ਮਜੀਠੀਆ ਵੱਲੋਂ ਅਹਿਮ ਖੁਲਾਸੇ, ਕਥਿਤ ਚੈਟ ਦੇ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਨੂੰ ਦੱਸਿਆ ਮਾਸਟਰਮਾਇੰਡ
- by Gurpreet Singh
- April 21, 2025
- 0 Comments
ਵਾਰਿਸ ਪੰਜਾਬ ਦੇ’ ਕਥਿਤ ਗਰੁੱਪ ਦੀ ਚੈਟ ‘ਤੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਇਸ ਕਥਿਤ ਚੈਟ ਮਾਮਲੇ ਦਾ ਮਾਸਟਰਮਾਈਂਡ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦੱਸਿਆ ਹੈ। ਮਜੀਠੀਆ ਨੇ ਕਿਹਾ ਕਿ ਇਸ ਗੁਰੱਪ ਦਾ ਐਡਮਿਨ ਕੁਲਵੰਤ ਸਿੰਘ ਰਾਉਕੇ ਡਿਬਰੂਗੜ੍ਹ
