ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ
- by Gurpreet Singh
- November 2, 2024
- 0 Comments
ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ
ਸ਼ੰਭੂ ਸਰਹੱਦ ‘ਤੇ ਖੜ੍ਹੇ ਇਕ ਹੋਰ ਕਿਸਾਨ ਦੀ ਮੌਤ
- by Gurpreet Singh
- November 2, 2024
- 0 Comments
ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਤੇ ਗਏ ਇੱਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ
ਚੋਰਾਂ ਨੂੰ ਪਏ ਮੋਰ, ਘਰ ਲੁੱਟਣ ਆਏ ਲੁਟੇਰਿਆਂ ਅੱਗੇ ਡਟਿਆ ਬਜ਼ੁਰਗ ਜੋੜਾ
- by Gurpreet Singh
- November 2, 2024
- 0 Comments
ਗੁਰਦਾਸਪੁਰ : ਪੰਜਾਬ ਦੇ ਵਿੱਚ ਆਏ ਦਿਨ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ ਜਿਸ ਨਾਲ ਕਿ ਆਮ ਲੋਕ ਬਹੁਤ ਪਰੇਸ਼ਾਨ ਹਨ। ਚੋਰੀ ਅਤੇ ਲੁੱਟ ਦੀਆਂ ਵੱਧਦੀਆਂ ਹੋਈਆਂ ਵਾਰਦਾਤਾਂ ਲੋਕਾਂ ਦੇ ਲਈ ਚਿੰਤਾ ਦਾ ਵਿਸ਼ਾ ਵੀ ਬਣੀਆਂ ਹੋਈਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਚੋਰੀ ਕਰਨ ਆਏ ਦੋ ਚੋਰਾਂ ਨੂੰ
ਦੀਵਾਲੀ ਦੀ ਰਾਤ ਲੁਧਿਆਣਾ ‘ਚ 45 ਥਾਵਾਂ ‘ਤੇ ਲੱਗੀ ਅੱਗ
- by Gurpreet Singh
- November 2, 2024
- 0 Comments
ਲੁਧਿਆਣਾ ਵਿੱਚ ਬੀਤੀ ਰਾਤ ਦੀਵਾਲੀ ਮੌਕੇ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਸਥਾਨਕ ਅੱਡਾ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੋਇਆ ਸੀ। ਉਥੋਂ ਅਧਿਕਾਰੀ ਸ਼ਹਿਰ ਦੇ ਸਬ ਸਟੇਸ਼ਨਾਂ ਨੂੰ ਅੱਗ ਲੱਗਣ ਦੀ ਸੂਚਨਾ ਦੇ ਕੇ ਵਾਹਨਾਂ ਨੂੰ ਰਵਾਨਾ ਕਰ ਰਹੇ ਸਨ। ਅੱਗ ਬੁਝਾਉਣ ਲਈ 35 ਤੋਂ ਵੱਧ
ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ: ਚੰਡੀਗੜ੍ਹ ਦਾ AQI 297 ਤੱਕ ਪਹੁੰਚਿਆ
- by Gurpreet Singh
- November 2, 2024
- 0 Comments
ਅੰਮ੍ਰਿਤਸਰ : ਪੰਜਾਬ ਵਿੱਚ ਦੀਵਾਲੀ ਦੀ ਰਾਤ ਨੂੰ ਜੰਮ ਕੇ ਆਤਿਸ਼ਬਾਜ਼ੀ ਕੀਤੀ ਗਈ ਜਿਸ ਨਾਲ ਸੂਬੇ ਵਿੱਚ ਭਾਰੀ ਪ੍ਰਦੂਸ਼ਣ ਫੈਲ਼ ਗਿਆ। ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹੁੰਚ ਗਿਆ ਹੈ। ਸ਼ਨੀਵਾਰ ਸਵੇਰੇ ਹੋਈ ਆਤਿਸ਼ਬਾਜ਼ੀ ਤੋਂ ਬਾਅਦ ਅੰਮ੍ਰਿਤਸਰ ਦਾ AQI ਗ੍ਰਾਫ-3 ਕੈਟਾਗਰੀ ਵਿੱਚ ਆ ਗਿਆ ਹੈ। ਇਹ ਦਿੱਲੀ ਦੇ ਪ੍ਰਦੂਸ਼ਣ ਪੱਧਰ
ਹਰਿਮੰਦਰ ਸਾਹਿਬ ’ਚ ਜਗਾਏ ਗਏ 1 ਲੱਖ ਦੀਵੇ! ਸਿੱਖ ਨਸਲਕੁਸ਼ੀ ਦੀ ਬਰਸੀ ’ਤੇ ਨਹੀਂ ਕੀਤੀ ਗਈ ਆਤਿਸ਼ਬਾਜ਼ੀ
- by Gurpreet Kaur
- November 1, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਨਹੀਂ ਚਲਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ