VIDEO-13 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 13, 2024
- 0 Comments
ਹਰਿਆਣਾ ਦੇ ਸੰਸਦ ਮੈਂਬਰ ਨੇ ਕਿਸਾਨਾਂ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ! ਸਰਵਨ ਸਿੰਘ ਪੰਧੇਰ ਨੇ ਜਤਾਇਆ ਇਤਰਾਜ਼
- by Manpreet Singh
- December 13, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਚੰਦਰ ਜਾਂਗੜਾ (Ramchandra Jangra) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਦਾਤ ਬਿਆਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਾਂਗੜਾ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਅਤੇ ਸਿੰਘੂ ਸਰਹੱਦ ਦੇ ਪਿੰਡਾਂ ਤੋਂ 700 ਲੜਕੀਆਂ ਲਾਪਤਾ ਹੋ ਚੁੱਕੀਆਂ ਹਨ ਅਤੇ ਪੰਜਾਬ ਤੋਂ ਆਏ ਨਸ਼ੇੜੀਆਂ ਨੇ ਹਰਿਆਣਾ ਵਿੱਚ
ਪੰਜਾਬ ਨੂੰ ਦਹਿਲਾਉਣ ਦੀ ਹੋਈ ਨਾਕਾਮ ਕੋਸ਼ਿਸ਼! ਸੁੱਟਿਆ ਹੈਂਡ ਗ੍ਰੇਨੇਡ
- by Manpreet Singh
- December 13, 2024
- 0 Comments
ਬਿਉਰੋ ਰਿਪੋਰਟ – ਪੰਜਾਬ ਨੂੰ ਇਕ ਵਾਰ ਫਿਰ ਬੰਬ ਧਮਾਕਿਆਂ ਦੇ ਨਾਲ ਦਹਿਲਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਹੈ। ਬਟਾਲਾ (Batala) ਦੇ ਘਨੀ ਦੇ ਬਾਂਗਰ ਥਾਣੇ ‘ਤੇ ਹੈਂਡ ਗ੍ਰੇਨੇਡ ਸੁੱਟਿਆ ਗਿਆ। ਪਰ ਕਿਸੇ ਕਾਰਨ ਗ੍ਰੇਨੇਡ ਨਹੀਂ ਫਟਿਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਅੱਤਵਾਦੀ ਹਮਲੇ ਨੂੰ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਗੋਪੀ
ਉਗਰਾਹਾਂ ਨੇ ਡੱਲੇਵਾਲ ਦੇ ਮਰਨ ਵਰਤ ‘ਤੇ ਚੁੱਕੇ ਸਵਾਲ !
- by Preet Kaur
- December 13, 2024
- 0 Comments
ਬਿਉਰੋ ਰਿਪੋਰਟ – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਕਿਹਾ ਹਰ ਗੱਲ ‘ਤੇ ਦਿੱਲੀ ਕੂਚ ਠੀਕ ਨਹੀਂ ਹੈ,ਰੌਲਾ ਮੁੱਦਿਆਂ ਦਾ ਨਹੀਂ ਹੈ ਲੜਾਈ ਲੜਨ ਦੇ ਤਰੀਕੇ ‘ਤੇ ਹੈ । ਉਗਰਾਹਾਂ ਨੇ ਕਿਹਾ MSP ਗਰੰਟੀ ਕਾਨੂੰਨ ਕੋਈ ਬਚਿਆਂ ਦੀ
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਦਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਦੇਸ਼
- by Manpreet Singh
- December 13, 2024
- 0 Comments
ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲਵਾਲ (Jagjeet Singh Dallewal) ਤੇ ਸੁਪਰੀਮ ਕੋਰਟ (Supreme Court) ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਦੇਸ਼ ਜਾਰੀ ਕਰ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਇਆ ਕਰਵਾਈ ਜਾਵੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦੋਵੇਂ ਸਰਕਾਰਾਂ ਨੂੰ ਹੁਕਮ
ਤਨਖਾਹ ਪੂਰੀ ਕਰਨ ਤੋਂ ਬਾਅਦ ਅਕਾਲੀ ਲੀਡਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ
- by Manpreet Singh
- December 13, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ 5 ਸਿੰਘ ਸਾਹਿਬਾਨਾਂ ਵੱਲੋਂ ਲਗਾਈ ਤਨਖਾਹ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਦੱਸ ਦੇਈਏ ਕਿ ਅਕਾਲੀ ਲੀਡਰਾਂ ਵੱਲੋਂ 10 ਦਿਨ ਦੀ